By G-Kamboj on
INDIAN NEWS, News

ਧਰਮਕੋਟ, 11 ਅਗਸਤ: ਇੱਥੇ ਇੰਦਗੜ੍ਹ ਹਲਕੇ ਦੇ ਪਟਵਾਰੀ ਹਰੀਸ਼ ਕੁਮਾਰ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਵਾਰੀ 8 ਸਾਲ ਤੋਂ ਇੱਥੇ ਤਾਇਨਾਤ ਸੀ ਅਤੇ ਜਲੰਧਰ ਰੋਡ ਉੱਤੇ ਮੁਹੱਲਾ ਨਾਨਕਸਰ ਵਿਖੇ ਰਹਿ ਰਿਹਾ ਸੀ। ਮੂਲ ਰੂਪ ਵਿੱਚ ਉਹ ਫਾਜ਼ਿਲਕਾ ਖੇਤਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਉਕਤ ਪਟਵਾਰੀ ਦੇ […]
By G-Kamboj on
INDIAN NEWS, News, World News

ਨਵੀਂ ਦਿੱਲੀ, 11 ਅਗਸਤ: ਵਿੱਤ ਮੰਤਰਾਲੇ ਦੇ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਦੇ ਦਾਇਰੇ ਵਿੱਚ ਆਵੇਗਾ। ਲੋਕ ਸਭਾ ’ਚ ਇੱਕ ਸਵਾਲ ਦੇ ਲਿਖਤੀ ਜਵਾਬ ’ਚ ਚੌਧਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ, ਉੱਦਮੀਆਂ, ਬਰਾਮਦਕਾਰਾਂ, ਐੱਮ.ਐੱਸ.ਐੱਮ.ਈ. ਦੀ ਭਲਾਈ ਦੀ ਰੱਖਿਆ ਅਤੇ […]
By G-Kamboj on
INDIAN NEWS, News

ਚੰਡੀਗੜ੍ਹ, 11 ਅਗਸਤ: ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਮੋੜਾ ਕੱਟਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਦੇ ਕਿਸਾਨਾਂ ਦੀ […]
By G-Kamboj on
INDIAN NEWS, News, World News

ਮੈਲਬਰਨ, , 7 ਅਗਸਤ : ਆਸਟਰੇਲੀਆ ਵਿੱਚ ਅਗਲੇ ਸਾਲ 2026 ਵਿੱਚ ਵੱਧ ਗਿਣਤੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੀਆਂ ਦੋ ਸਾਲ ਦੀਆਂ ਕੋਸ਼ਿਸ਼ਾਂ ਮਗਰੋਂ ਅਲਬਾਨੀਜ਼ ਸਰਕਾਰ ਆਪਣੇ ਰੁਖ਼ ਵਿੱਚ ਨਰਮੀ ਲਿਆ ਰਹੀ ਹੈ। ਆਸਟਰੇਲੀਆ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤਹਿਤ […]
By G-Kamboj on
INDIAN NEWS, News, World News

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਅਮਰੀਕਾ ਹੁਣ ਭਾਰਤੀ ਵਸਤਾਂ ’ਤੇ 25 ਫੀਸਦ ਦੀ ਥਾਂ ਕੁੱਲ 50 ਫੀਸਦ ਟੈਕਸ ਵਸੂਲੇਗਾ। ਰੂਸ ਤੋਂ ਤੇਲ ਖਰੀਦਣ ਦੇ ਜੁਰਮਾਨੇ ਵਜੋਂ ਭਾਰਤ ’ਤੇ ਦੁੱਗਣਾ ਟੈਰਿਫ ਲਾਇਆ ਗਿਆ ਹੈ। ਇਸ ਹੁਕਮ […]