By G-Kamboj on
INDIAN NEWS, News

ਸੰਯੁਕਤ ਰਾਸ਼ਟਰ, 17 ਮਈ- ਭਾਰਤ ਦਾ ਆਰਥਿਕ ਵਿਕਾਸ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ ਅਤੇ ਇਹ ਕਈ ਪੱਛਮੀ ਕੰਪਨੀਆਂ ਲਈ ਨਿਵੇਸ਼ ਨਵਾਂ ਦੇਸ਼ ਬਣ ਗਿਆ ਹੈ ਕਿਉਂਕਿ ਚੀਨ ਵਿੱਚ ਵਿਦੇਸ਼ੀ ਨਿਵੇਸ਼ ਲਗਾਤਾਰ ਘਟਦਾ ਜਾ ਰਿਹਾ ਹੈ। ਮਾਹਿਰ ਨੇ ਇਹ ਗੱਲ ਸੰਯੁਕਤ ਰਾਸ਼ਟਰ ਵੱਲੋਂ 2024 ਲਈ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਸੋਧਣ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 17 ਮਈ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਅਤੇ […]
By G-Kamboj on
News, World News

ਬ੍ਰਾਤੀਸਲਾਵਾ (ਸਲੋਵਾਕੀਆ), 16 ਮਈ- ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਗੋਲੀਬਾਰੀ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਲੋਵਾਕੀਆ ਟੈਲੀਵਿਜ਼ਨ ਸਟੇਸ਼ਨ ‘ਟੀਏ3’ ਦੀ ਖ਼ਬਰ ਮੁਤਾਬਕ, ਇਹ ਘਟਨਾ ਰਾਜਧਾਨੀ ਤੋਂ ਲਗਪਗ 150 ਕਿਲੋਮੀਟਰ ਦੂਰ ਉੱਤਰ-ਪੂਰਬ ਵਿੱਚ ਹੈਂਡਲੋਵਾ ਸ਼ਹਿਰ ਵਿੱਚ ਵਾਪਰੀ ਜਿੱਥੇ ਆਗੂ ਸਮਰਥਕਾਂ ਨਾਲ ਮੀਟਿੰਗ ਕਰ ਰਹੇ ਸਨ। ਖ਼ਬਰ ਮੁਤਾਬਕ ਇਸ […]
By G-Kamboj on
INDIAN NEWS, News

ਨਵੀਂ ਦਿੱਲੀ, 16 ਮਈ- ਇਥੋਂ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (ਆਈਜੀਆਈ) ‘ਤੇ ਦਿੱਲੀ ਤੋਂ ਵਡੋਦਰਾ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਜਹਾਜ਼ ਦੇ ਚਾਲਕ ਦਲ ਦੇ ਮੈਂਬਰ ਨੇ ਜਹਾਜ਼ ਦੇ ਪਖਾਨੇ ਵਿਚ ਟਿਸ਼ੂ ਪੇਪਰ ਦੇਖਿਆ ਜਿਸ ‘ਤੇ ਬੰਬ ਲਿਖਿਆ ਹੋਇਆ ਸੀ। ਉਸ ਸਮੇਂ ਜਹਾਜ਼ ਉਡਾਣ ਭਰਨ ਲਈ […]
By G-Kamboj on
INDIAN NEWS, News

ਨਵੀਂ ਦਿੱਲੀ, 16 ਮਈ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਵਿਸ਼ੇਸ਼ ਅਦਾਲਤ ਵੱਲੋਂ ਮਨੀ ਲਾਂਡਰਿੰਗ ਦੀ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੀ ਧਾਰਾ 19 ਤਹਿਤ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦਾ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਉਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਜਦੋਂ […]