By G-Kamboj on
AUSTRALIAN NEWS, News

ਕੈਨਬਰਾ : ਆਸਟ੍ਰੇਲੀਆਈ ਰਾਜ ਨਿਊ ਸਾਊਥ ਵੇਲਜ਼ (ਐੱਨ.ਐੱਸ.ਡਬਲਯੂ.) ਨੇ ਮੰਗਲਵਾਰ ਨੂੰ ਕਿਹਾ ਕਿ ਉਹ ਘਰੇਲੂ ਅਤੇ ਪਰਿਵਾਰਕ ਹਿੰਸਾ ਪੀੜਤਾਂ ਦੀ ਬਿਹਤਰ ਸੁਰੱਖਿਆ ਲਈ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰੇਗਾ, ਜਿਸ ਨਾਲ ਦੋਸ਼ੀਆਂ ਲਈ ਜ਼ਮਾਨਤ ਪ੍ਰਾਪਤ ਕਰਨਾ ਹੋਰ ਮੁਸ਼ਕਲ ਹੋ ਜਾਵੇਗਾ। NSW ਸਰਕਾਰ ਦੁਆਰਾ ਕਾਨੂੰਨੀ ਸੁਧਾਰਾਂ ਵਿੱਚ “ਕਾਰਨ ਦੱਸੋ” ਅਪਰਾਧਾਂ ਦੀ ਸ਼੍ਰੇਣੀ ਦਾ ਵਿਸਤਾਰ ਕਰਕੇ ਗੰਭੀਰ ਘਰੇਲੂ […]
By G-Kamboj on
INDIAN NEWS, News, World News

ਵਾਸ਼ਿੰਗਟਨ, 15 ਮਈ- ਬਾਇਡਨ ਪ੍ਰਸ਼ਾਸਨ ਨੇ ਮੁੱਖ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਅਮਰੀਕਾ ਇਜ਼ਰਾਈਲ ਨੂੰ 1 ਅਰਬ ਅਮਰੀਕੀ ਡਾਲਰ ਤੋਂ ਵੱਧ ਮੁੱਲ ਦੇ ਹਥਿਆਰ ਅਤੇ ਗੋਲਾ-ਬਾਰੂਦ ਭੇਜੇਗਾ। ਹਾਲੇ ਇਹ ਪਤਾ ਨਹੀਂ ਲੱਗਿਆ ਕਿ ਹਥਿਆਰਾਂ ਦੀ ਇਹ ਖੇਪ ਕਦੋਂ ਭੇਜੀ ਜਾਵੇਗੀ। ਇਸ ਮਹੀਨੇ ਬਾਇਡਨ ਪ੍ਰਸ਼ਾਸਨ ਨੇ ਇਜ਼ਰਾਈਲ ਨੂੰ 2,000 ਪੌਂਡ ਦੀ ਕੀਮਤ ਦੇ 3,500 ਬੰਬਾਂ […]
By G-Kamboj on
INDIAN NEWS, News

ਲਖਨਊ, 15 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇਥੇ ਐਲਾਨ ਕੀਤਾ ਕਿ ਜੇ ਇਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਗਰੀਬਾਂ ਲਈ ਰਾਸ਼ਨ ਕੋਟਾ 5 ਕਿਲੋਗ੍ਰਾਮ ਤੋਂ ਵਧਾ ਕੇ 10 ਕਿਲੋਗ੍ਰਾਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਖੁਰਾਕ ਸੁਰੱਖਿਆ ਕਾਨੂੰਨ ਲਿਆਂਦਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਸ ਦਾ ਸਿਹਰਾ […]
By G-Kamboj on
INDIAN NEWS, News

ਅਮਰਾਵਤੀ (ਆਂਧਰਾ ਪ੍ਰਦੇਸ਼), 15 ਮਈ- ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਵਿੱਚ ਚਿਲਕਲੁਰੀਪੇਟ ਨੇੜੇ ਪ੍ਰਾਈਵੇਟ ਬੱਸ ਨੂੰ ਲਾਰੀ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਇਸ ਹਾਦਸੇ ‘ਚ 6 ਦੀ ਮੌਤ ਹੋ ਗਈ। ਮਰਨ ਵਾਲਿਆਂ ’ਚ ਦੋਵੇਂ ਵਾਹਨਾਂ […]
By G-Kamboj on
INDIAN NEWS, News

ਨਵੀਂ ਦਿੱਲੀ, 15 ਮਈ- ਸੰਯੁਕਤ ਰਾਸ਼ਟਰ (ਯੂਐੱਨ) ਨੇ ਇਜ਼ਰਾਇਲੀ ਅਧਿਕਾਰੀਆਂ ਨੂੰ ਦੱਖਣੀ ਗਾਜ਼ਾ ’ਚ ਹਮਲੇ ਦਾ ਸ਼ਿਕਾਰ ਹੋਏ ਸੰਯੁਕਤ ਰਾਸ਼ਟਰ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੇ ਵਾਹਨ ਦੀ ਹਰਕਤ ਬਾਰੇ ਸੂਚਿਤ ਕੀਤਾ ਸੀ। ਹਮਲੇ ਵਿੱਚ ਭਾਰਤੀ ਫੌਜ ਦੇ ਸਾਬਕਾ ਕਰਨਲ ਵੈਭਵ ਕਾਲੇ ਦੀ ਮੌਤ ਹੋ ਗਈ ਸੀ। ਕਰਨਲ ਕਾਲੇ (ਸੇਵਾਮੁਕਤ), ਜੋ ਦੋ ਮਹੀਨੇ ਪਹਿਲਾਂ […]