By G-Kamboj on
AUSTRALIAN NEWS, News, World News

ਕੈਨਬਰਾ – ਦੱਖਣੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਪੀਟਰ ਮੈਲਿਨੋਸਕਾਸ ਦੇ ਪ੍ਰਸਤਾਵ ਦੇ ਤਹਿਤ ਦੇਸ਼ ਵਿਚ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਈ ਜਾਵੇਗੀ।ਮਿਸਟਰ ਮਲੀਨੌਸਕਾਸ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਕਿ ਸਰਕਾਰ ਨੇ ਆਸਟ੍ਰੇਲੀਆ ਦੀ ਪਹਿਲੀ ਸੋਸ਼ਲ ਮੀਡੀਆ ਉਮਰ ਪਾਬੰਦੀ ਲਗਾਉਣ ਦੀਆਂ ਕਾਨੂੰਨੀ ਵਿਹਾਰਕਤਾਵਾਂ ਦੀ ਜਾਂਚ ਕਰਨ ਲਈ […]
By G-Kamboj on
INDIAN NEWS, News

ਬਠਿੰਡਾ, 13 ਮਈ- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਉਨ੍ਹਾਂ ਆਪਣੇ ਕਾਗਜ਼ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੂੰ ਸੌਂਪੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ, 13 ਮਈ- 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ ਸ਼ਰਧਾਲੂਆਂ ਲਈ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਦੇਹਰਾਦੂਨ ਵਿਚਾਲੇ ਹਵਾਈ ਸੇਵਾ ਚੱਲ ਰਹੀ ਹੈ। ਇਸ ਤੋਂ […]
By G-Kamboj on
INDIAN NEWS, News

ਨਵੀਂ ਦਿੱਲੀ, 13 ਮਈ- ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ ਸਿਵਲ ਲਾਈਨ ਥਾਣੇ ਪਹੁੰਚ ਕੇ ਇਹ ਦੋਸ਼ ਲਾਇਆ। ਪੁਲੀਸ ਨੂੰ ਇਸ ਮਾਮਲੇ ਵਿੱਚ ਹਾਲੇ ਤੱਕ […]
By G-Kamboj on
INDIAN NEWS, News

ਪਟਨਾ, 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਖ਼ਤ ਸੁਰੱਖਿਆ ਹੇਠ ਪਟਨਾ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਦਸਤਾਰ ਸਜਾ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ […]