ਲੋਕ ਸਭਾ ਚੋਣਾਂ ਦੇ ਵੋਟਿੰਗ ਅੰਕੜੇ ਜਾਰੀ ਕਰਨ ਬਾਰੇ ਪਟੀਸ਼ਨ 17 ਨੂੰ ਸੁਣੇਗੀ ਸੁਪਰੀਮ ਕੋਰਟ

ਲੋਕ ਸਭਾ ਚੋਣਾਂ ਦੇ ਵੋਟਿੰਗ ਅੰਕੜੇ ਜਾਰੀ ਕਰਨ ਬਾਰੇ ਪਟੀਸ਼ਨ 17 ਨੂੰ ਸੁਣੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਗੈਰ-ਸਰਕਾਰੀ ਸੰਗਠਨ (ਐੱਨਜੀਓ) ਵੱਲੋਂ ਦਾਇਰ ਉਸ ਪਟੀਸ਼ਨ ‘ਤੇ ਸੁਣਵਾਈ ਲਈ 17 ਮਈ ਨੂੰ ਸਹਿਮਤ ਹੋ ਗਈ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੇ ਹਰੇਕ ਪੜਾਅ ਦੀ ਵੋਟਿੰਗ ਖਤਮ ਹੋਣ ਤੋਂ 48 ਘੰਟਿਆਂ ਦੇ ਅੰਦਰ ਆਪਣੇ ਵੋਟ ਫੀਸਦ ਅੰਕੜੇ ਵੈੱਬਸਾਈਟ ‘ਤੇ ਅਪਲੋਡ […]

ਪਾਣੀ ਜ਼ਿੰਦਗੀ ’ਚ ਨਿਰੰਤਰ ਵਹਿਣ ਦਾ ਆਦੇਸ਼ ਦਿੰਦਾ ਹੈ।

ਪਾਣੀ ਜ਼ਿੰਦਗੀ ’ਚ ਨਿਰੰਤਰ ਵਹਿਣ ਦਾ ਆਦੇਸ਼ ਦਿੰਦਾ ਹੈ।

ਪਾਣੀ ਤੋਂ ਬਿਨਾਂ ਜੀਵਨ ਅਧੂਰਾ ਹੈ। 84 ਲੱਖ ਜੂਨ ਪਾਣੀ ਉੱਪਰ ਹੀ ਨਿਰਭਰ ਹੈ। ਪਾਣੀ ਇੱਕ ਪ੍ਰਾਕਿਰਤਿਕ ਅਤੇ ਜੀਵਨਦਾਈ ਸਾਧਨ ਹੈ। ਪਾਣੀ ਇੱਕ ਮਹੱਤਵਪੂਰਨ ਸੰਸਾਧਨ ਹੈ। ਪਾਣੀ ਜੜ੍ਹ ਚੇਤਨਾ ਦਾ ਸਵਾਮੀ ਹੈ। ਪਾਣੀ ਕੁਦਰਤ ਦੀ ਮੁੱਢ ਕਦੀਮੀ ਪਾਰਦਰਸ਼ੀ ਅਦਭੁਤ, ਅਨਮੋਲ, ਅਦੁੱਤੀ ਤੇ ਸ਼ੀਤਲ ਸੁੰਦਰ ਰਚਨਾ ਹੈ। ਤੜਪਦੇ ਜਾਂ ਜ਼ਖਮੀ ਪ੍ਰਾਣੀ ਦੀ ਹਾਏ ਨੂੰ ਸ਼ਾਂਤ ਸ਼ੀਤਲ […]

ਕਾਂਗਰਸ ਜਾਤੀ ਜਨਗਣਨਾ ਜ਼ਰੀਏ ਦੇਸ਼ ਦਾ ‘ਐਕਸਰੇ’ ਕਰਵਾਏਗੀ: ਰਾਹੁਲ

ਨਵੀਂ ਦਿੱਲੀ, 12 ਮਈ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਭਾਜਪਾ ਜਿੱਥੇ ‘ਟੈਂਪੋ ਵਾਲੇ ਅਰਬਪਤੀਆਂ’ ਕੋੋਲੋਂ ਮਿਲੇ ‘ਨੋਟਾਂ ਦੀ ਗਿਣਤੀ’ ਕਰ ਰਹੀ ਹੈ, ਉਥੇ ਉਨ੍ਹਾਂ ਦੀ ਪਾਰਟੀ ਬਰਾਬਰੀ ਯਕੀਨੀ ਬਣਾਉਣ ਲਈ ਜਾਤੀ ਜਨਗਣਨਾ ਜ਼ਰੀਏ ਦੇਸ਼ ਦਾ ‘ਐਕਸਰੇ’ ਕਰਵਾਏਗੀ। ਗਾਂਧੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, […]

ਕੇਜਰੀਵਾਲ ਵੱਲੋਂ ਜਿਣਸ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ

ਕੇਜਰੀਵਾਲ ਵੱਲੋਂ ਜਿਣਸ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ

ਨਵੀਂ ਦਿੱਲੀ, 12 ਮਈ- ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਲਈ ‘ਕੇਜਰੀਵਾਲ ਦੀ ਗਾਰੰਟੀ’ ਦਾ ਐਲਾਨ ਕਰਦਿਆਂ 10 ਕੰਮ ਗਿਣਾਏ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਜੇਕਰ ਇੰਡੀਆ ਗੱਠਜੋੜ ਕੇਂਦਰ ਵਿਚ ਸਰਕਾਰ ਬਣਾਉਂਦਾ ਹੈ ਤਾਂ ਇਹ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਇਨ੍ਹਾਂ […]