By G-Kamboj on
INDIAN NEWS, News

ਸਪਤਗ੍ਰਾਮ, 12 ਮਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਛੇੜਛਾੜ ਦੇ ਦੋਸ਼ਾਂ ਨੂੰ ਲੈ ਕੇ ਰਾਜਪਾਲ ਸੀਵੀ ਆਨੰਦ ਬੋਸ ਨੂੰ ਕਰਾਰੇ ਹੱਥੀਂ ਲਿਆ ਅਤੇ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਕਿਉਂ ਨਹੀਂ ਦੇਣਾ ਚਾਹੀਦਾ। ਲੋਕ ਸਭਾ ਹਲਕਾ ਹੁਗਲੀ ਤੋਂ ਤ੍ਰਿਣਮੂਲ ਕਾਂਗਰਸ ਦੀ ਉਮੀਦਵਾਰ ਰਚਨਾ ਬੈਨਰਜੀ ਦੇ ਹੱਕ […]
By G-Kamboj on
INDIAN NEWS, News

ਲੁਧਿਆਣਾ, 12 ਮਈ- ਉੱਘੇ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ(79) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸਾਹਿਤਕ ਖੇਤਰ ਵਿੱਚ ਸੋਗ ਫੈਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ, ਸਾਹਿਤਕ ਸੰਸਥਾਵਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਡਾ. ਪਾਤਰ ਦੇ ਤੁਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ਮੌਕੇ ਉਨ੍ਹਾਂ […]
By G-Kamboj on
INDIAN NEWS, News, World News

ਓਟਵਾ, 12 ਮਈ- ਕੈਨੇਡਾ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿਚ ਚੌਥੇ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡੀਅਨ ਅਥਾਰਿਟੀਜ਼ ਇਸ ਹਾਈ ਪ੍ਰੋਫਾਈਲ ਕੇਸ ਵਿਚ ਤਿੰਨ ਭਾਰਤੀ ਨਾਗਰਿਕਾਂ- ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਤੇ ਕਰਨਪ੍ਰੀਤ ਸਿੰਘ (28) ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਗ੍ਰਿਫ਼ਤਾਰ ਕੀਤੇ ਚੌਥੇ ਭਾਰਤੀ ਨਾਗਰਿਕ ਦੀ ਪਛਾਣ ਅਮਰਦੀਪ […]
By G-Kamboj on
AUSTRALIAN NEWS, News

ਕੈਨਬਰਾ : ਆਸਟ੍ਰੇਲੀਆਈ ਸਰਕਾਰ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਦੇ ਪ੍ਰਭਾਵਾਂ ਦੀ ਜਾਂਚ ਅਤੇ ਰਿਪੋਰਟ ਦੇਣ ਲਈ ਇੱਕ ਸਾਂਝੀ ਸੰਸਦੀ ਕਮੇਟੀ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ। ਇਹ ਫ਼ੈਸਲਾ ਆਸਟ੍ਰੇਲੀਆ ਦੇ ਸੰਚਾਰ ਮੰਤਰੀ ਮਿਸ਼ੇਲ ਰੋਲੈਂਡ, ਸਹਾਇਕ ਖਜ਼ਾਨਚੀ ਅਤੇ ਵਿੱਤੀ ਸੇਵਾਵਾਂ ਮੰਤਰੀ ਸਟੀਫਨ ਜੋਨਸ ਨੇ ਸਾਂਝੇ ਤੌਰ ‘ਤੇ ਲਿਆ ਹੈ। ਸਰਕਾਰ ਨੂੰ ਉਮੀਦ ਹੈ ਕਿ ਨਵੀਂ […]
By G-Kamboj on
INDIAN NEWS, News

ਨਵੀਂ ਦਿੱਲੀ, 11 ਮਈ- ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਦੇਰ […]