By G-Kamboj on
INDIAN NEWS, News, World News

ਚੰਡੀਗੜ੍ਹ , 7 ਅਗਸਤ : ਆਇਰਲੈਂਡ ਵਿਚ ਵਾਟਰਫੋਰਡ ਸਿਟੀ ਵਿਚ ਭਾਰਤੀ ਮੂਲ ਦੀ 6 ਸਾਲਾ ਬੱਚੀ ਉੱਤੇ ਕੁਝ ਵੱਡੇ ਬੱਚਿਆਂ ਵੱਲੋਂ ਹਮਲਾ ਕੀਤਾ ਗਿਆ। ਇਸ ਘਟਨਾ ਵਿਚ ਬੱਚੀ ਦੀ ਨਾ ਸਿਰਫ਼ ਸਰੀਰਕ ਕੁੱਟਮਾਰ ਕੀਤੀ ਗਈ ਬਲਕਿ ਉਸ ਖਿਲਾਫ਼ ਮੰਦੀ ਭਾਸ਼ਾ ਦੀ ਵਰਤੋਂ ਕਰਦਿਆਂ ਨਸਲੀ ਟਿੱਪਣੀਆਂ ਵੀ ਕੀਤੀਆਂ ਗਈਆਂ। ਬੱਚੀ ਨੂੰ ‘ਡਰਟੀ ਇੰਡੀਅਨ’ ਕਹਿ ਕੇ ਭਾਰਤ […]
By G-Kamboj on
INDIAN NEWS, News, World News

ਨਿਊਯਾਰਕ : ਭਾਰਤੀ ਦਰਾਮਦਾਂ ’ਤੇ ਅਮਰੀਕਾ ਵੱਲੋਂ ਐਲਾਨੇ ਗਏ ਸ਼ੁਰੂਆਤੀ 25 ਫ਼ੀਸਦੀ ਟੈਕਸ ਵੀਰਵਾਰ ਨੂੰ ਲਾਗੂ ਹੋ ਗਏ ਹਨ। ਉਧਰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਮਰੀਕਾ ਦਾ ਫ਼ਾਇਦਾ ਉਠਾਉਣ ਵਾਲੇ ਦੇਸ਼ਾਂ ਤੋਂ ਅਰਬਾਂ ਡਾਲਰ ਹੁਣ ਦੇਸ਼ ਵਿੱਚ ਆਉਣੇ ਸ਼ੁਰੂ ਹੋ ਜਾਣਗੇ। ਟਰੰਪ ਨੇ ਟਰੂਥ ਸੋਸ਼ਲ ’ਤੇ ਇੱਕ ਪੋਸਟ ਵਿੱਚ ਕਿਹਾ, “ਅੱਧੀ ਰਾਤ […]
By G-Kamboj on
INDIAN NEWS, News

ਨਵੀਂ ਦਿੱਲੀ, 7 ਅਗਸਤ : ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੀ ਆਪਣੇ ਘਰੋਂ ਨਕਦੀ ਮਿਲਣ ਦੇ ਮਾਮਲੇ ’ਚ ਦੁਰਵਿਵਹਾਰ ਦਾ ਦੋਸ਼ੀ ਪਾਏ ਜਾਣ ਵਾਲੀ ਅੰਦਰੂਨੀ ਕਮੇਟੀ ਦੀ ਜਾਂਚ ਰਿਪੋਰਟ ਨੂੰ ਚੁਣੌਤੀ ਦਿੰਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਵਰਮਾ ਨੇ ਰਿਪੋਰਟ ਨੂੰ ਅਵੈਧ ਐਲਾਨੇ ਜਾਣ ਦੀ ਮੰਗ ਕੀਤੀ ਸੀ। ਸਰਬਉੱਚ […]
By G-Kamboj on
INDIAN NEWS, News

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ( UIDAI) ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ।ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ […]
By G-Kamboj on
INDIAN NEWS, News, World News

ਚੰਡੀਗੜ੍ਹ ਅਤੇ ਇਸ ਦੇ ਆਲੇ ਦੁਆਲੇ ਇਲਾਕਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਰ ਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ‘ਤੇ 1163 ਫੁੱਟ ਤੱਕ ਪਹੁੰਚ ਗਿਆ ਹੈ। ਪਾਣੀ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਰਕੇ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਰੈਗੂਲੇਟਰੀ ਸਿਰੇ ਉੱਤੇ ਸਥਿਤ ਇੱਕ ਫਲੱਡ ਗੇਟ […]