By G-Kamboj on
News, World News

ਇਸਲਾਮਾਬਾਦ, 11 ਮਈ- ਅਫ਼ਗਾਨਿਸਤਾਨ ਦੇ ਬਗ਼ਲਾਨ ਸੂਬੇ ਵਿੱਚ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਘੱਟੋ-ਘੱਟ 300 ਵਿਅਕਤੀਆਂ ਦੀ ਮੌਤ ਹੋ ਗਈ ਤੇ ਸੈਂਕੜੇ ਜ਼ਖਮੀ ਹੋ ਗਏ। ਹੜ੍ਹਾਂ ਕਾਰਨ 1000 ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਹੜ੍ਹਾਂ ਕਾਰਨ ਕਈ ਲੋਕ ਲਾਪਤਾ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਕੁਦਰਤੀ ਆਫ਼ਤ ਪ੍ਰਬੰਧਨ ਮੰਤਰਾਲੇ ਦੇ ਬੁਲਾਰੇ […]
By G-Kamboj on
INDIAN NEWS, News

ਨਵੀਂ ਦਿੱਲੀ, 11 ਮਈ- 39 ਦਿਨਾਂ ਬਾਅਦ ਤਿਹਾੜ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਥੇ ਆਮ ਆਦਮੀ ਪਾਰਟੀ ਦਫ਼ਤਰ ‘ਚ ਆਪਣਾ ਪਹਿਲਾ ਚੋਣ ਭਾਸ਼ਨ ਦਿੱਤਾ। ਉਨ੍ਹਾਂ ਆਪਣਾ 21 ਮਿੰਟ ਦਾ ਭਾਸ਼ਨ ਹਨੂੰਮਾਨ ਜੀ ਤੋਂ ਸ਼ੁਰੂ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਤਾਨਾਸ਼ਾਹੀ, ਭ੍ਰਿਸ਼ਟਾਚਾਰ, ਦੇਸ਼, ਵਿਰੋਧੀ ਗਠਜੋੜ ਅਤੇ ਰੱਬ […]
By G-Kamboj on
INDIAN NEWS, News

ਮਾਨਸਾ, 11 ਮਈ- ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲੁਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ […]
By G-Kamboj on
INDIAN NEWS, News

ਮਾਨਸਾ, 11 ਮਈ- ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਚੰਗੇ ਭਲੇ ਰਾਤ ਨੂੰ ਲੁਧਿਆਣਾ ਵਿਖੇ ਆਪਣੇ ਘਰ ਸੁੱਤੇ ਹਨ ਅਤੇ ਸਵੇਰ ਨੂੰ ਉਠੇ ਨਹੀਂ ਸਕੇ। ਉਹ 79 ਸਾਲ ਦੇ ਸਨ।
By G-Kamboj on
INDIAN NEWS, News

ਮਾਨਸਾ, 10 ਮਈ- ਭਾਜਪਾ ਨੇ ਲੋਕ ਸਭਾ ਚੋਣਾਂ ਲਈ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਗੇਜਾ ਰਾਮ ਵਾਲਮੀਕੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।