ਬਰਤਾਨਵੀ ਸੰਸਦ ’ਚ ਗੁਰਬਾਣੀ ਦੀਆਂ ਧੁਨਾਂ ਗੂੰਜੀਆਂ

ਬਰਤਾਨਵੀ ਸੰਸਦ ’ਚ ਗੁਰਬਾਣੀ ਦੀਆਂ ਧੁਨਾਂ ਗੂੰਜੀਆਂ

ਲੰਡਨ, 2 ਮਈ- ਲੰਡਨ ’ਚ ਆਪਣੀ ਤਰ੍ਹਾਂ ਦੇ ਪਹਿਲੇ ਵਿਸਾਖੀ ਸਮਾਗਮ ’ਚ ਇਸ ਹਫ਼ਤੇ ਸੰਸਦ ਦੇ ਦੋਵੇਂ ਸਦਨਾਂ ’ਚ ਗੁਰਬਾਣੀ ਦੀਆਂ ਅਨਾਹਦ ਧੁਨਾਂ ਅਤੇ ਸਦਭਾਵਨਾ ਦੇ ਸੁਨੇਹਿਆਂ ਦੀ ਗੂੰਜ ਸੁਣਾਈ ਦਿੱਤੀ। ਬਰਤਾਨਵੀ-ਭਾਰਤੀ ਥਿੰਕ ਟੈਂਕ ‘1928 ਇੰਸਟੀਚਿਊਟ’ ਅਤੇ ਪਰਵਾਸੀਆਂ ਦੀ ਜਥੇਬੰਦੀ ਸਿਟੀ ਸਿੱਖਸ ਐਂਡ ਬ੍ਰਿਟਿਸ਼ ਪੰਜਾਬੀ ਵੈੱਲਫੇਅਰ ਐਸੋਸੀਏਸ਼ਨ (ਬੀਪੀਡਬਲਿਊਏ) ਵੱਲੋਂ ਸੋਮਵਾਰ ਸ਼ਾਮ ਨੂੰ ਕਰਵਾਏ ਇਸ ਸਮਾਗਮ […]

ਕੋਲੰਬੀਆ ’ਵਰਸਿਟੀ ’ਚੋਂ ਫਲਸਤੀਨ ਪੱਖੀ ਪ੍ਰਦਰਸ਼ਨਕਾਰੀ ਜਬਰੀ ਹਟਾਏ

ਕੋਲੰਬੀਆ ’ਵਰਸਿਟੀ ’ਚੋਂ ਫਲਸਤੀਨ ਪੱਖੀ ਪ੍ਰਦਰਸ਼ਨਕਾਰੀ ਜਬਰੀ ਹਟਾਏ

ਨਿਊਯਾਰਕ, 2 ਮਈ- ਕੋਲੰਬੀਆ ਯੂਨੀਵਰਸਿਟੀ ’ਚ ਪ੍ਰਦਰਸ਼ਨ ਕਰ ਰਹੇ ਫਲਸਤੀਨ ਪੱਖੀ ਵਿਦਿਆਰਥੀਆਂ ਨੂੰ ਪੁਲੀਸ ਨੇ ਜਬਰੀ ਉਥੋਂ ਹਟਾ ਦਿੱਤਾ। ਪ੍ਰਦਰਸ਼ਨ ਕਾਰਨ ਯੂਨੀਵਰਸਿਟੀ ਦਾ ਕੰਮਕਾਰ ਠੱਪ ਹੋ ਕੇ ਰਹਿ ਗਿਆ ਸੀ। ਉਧਰ ਲਾਸ ਏਂਜਲਸ ’ਚ ਯੂਨੀਵਰਸਿਟੀ ਆਫ਼ ਕੈਲੀਫੋਰਨੀਆ ਵਿਖੇ ਇਜ਼ਰਾਈਲ ਪੱਖੀ ਅਤੇ ਫਲਸਤੀਨ ਪੱਖੀ ਪ੍ਰਦਰਸ਼ਨਕਾਰੀ ਆਪਸ ’ਚ ਭਿੜ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ […]

ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ

ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ

ਨਵੀਂ ਦਿੱਲੀ, 2 ਮਈ- ਸਕੂਲਾਂ ਵਿੱਚ ਬੰਬ ਹੋਣ ਬਾਰੇ ਕੁਝ ਵਟਸਐਪ ਗਰੁੱਪਾਂ ਵਿੱਚ ਕੀਤੇ ਜਾ ਰਹੇ ਝੂਠੇ ਦਾਅਵਿਆਂ ਦਾ ਨੋਟਿਸ ਲੈਂਦਿਆਂ ਦਿੱਲੀ ਪੁਲੀਸ ਨੇ ਅੱਜ ਕਿਹਾ ਹੈ ਕਿ ਇਨ੍ਹਾਂ ਸੰਦੇਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ। ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਟਸਐਪ ਗਰੁੱਪ ‘ਤੇ ਸਾਹਮਣੇ ਆਏ ਉਨ੍ਹਾਂ ਆਡੀਓ ਸੰਦੇਸ਼ਾਂ ‘ਤੇ ਵਿਸ਼ਵਾਸ ਨਾ […]

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, ਸਾਲਾਨਾ ਯਾਤਰਾ 25 ਤੋਂ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, ਸਾਲਾਨਾ ਯਾਤਰਾ 25 ਤੋਂ

ਅੰਮ੍ਰਿਤਸਰ, 2 ਮਈ- ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕਰਨ ਦੀ ਸ਼ੁਰੂ ਕੀਤੀ ਸੇਵਾ ਤਹਿਤ ਅੱਜ ਅਰਦਾਸ ਮਗਰੋਂ ਗੁਰਦੁਆਰੇ ਦੇ ਕਿਵਾੜ ਖੋਲ੍ਹੇ ਗਏ ਹਨ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ 12 ਤੋਂ 15 ਫੁੱਟ ਬਰਫ ਹੈ […]

ਸੀਬੀਆਈ ਭਾਰਤ ਸਰਕਾਰ ਦੇ ਅਧੀਨ ਨਹੀਂ: ਕੇਂਦਰ ਨੇ ਸੁਪਰੀਮ ਕੋਰਟ ’ਚ ਕਿਹਾ

ਨਵੀਂ ਦਿੱਲੀ, 2 ਮਈ- ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਕਿਹਾ ਕਿ ਸੀਬੀਆਈ ਉਸ ​​ਦੇ ਕੰਟਰੋਲ ਹੇਠ ਨਹੀਂ ਹੈ। ਕੇਂਦਰ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਦਾਇਰ ਮੁਕੱਦਮੇ ‘ਤੇ ਆਪਣੇ ਮੁਢਲੇ ਇਤਰਾਜ਼ ‘ਚ ਇਹ ਗੱਲ ਕਹੀ। ਦਰਅਸਲ ਬੰਗਾਲ ਸਰਕਾਰ ਨੇ ਆਪਣੇ ਮੁਕੱਦਮੇ ਵਿੱਚ ਕਿਹਾ ਹੈ ਕਿ ਸੀਬੀਆਈ ਰਾਜ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਕਈ ਮਾਮਲਿਆਂ ਵਿੱਚ […]