By G-Kamboj on
INDIAN NEWS, News, World News
ਅੰਕਾਰਾ, 22 ਜਨਵਰੀ- ਤੁਰਕੀ ਦੇ ਇੱਕ ਸਕੀ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 76 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਜ਼ਖਮੀ ਹੋ ਗਏ ਸਨ। ਇਸ ਮਾਮਲੇ ਵਿਚ ਪੁਲੀਸ ਨੇ ਨੌਂ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਕੀਤੇ ਗਏ ਜਿਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਲ ਸਨ।ਰਾਸ਼ਟਰਪਤੀ […]
By G-Kamboj on
INDIAN NEWS, News
ਮੁੰਬਈ, 22 ਜਨਵਰੀ- ਇੱਥੋਂ ਦੇ ਜਲਗਾਓਂ ਜ਼ਿਲ੍ਹੇ ਵਿਚ ਪੁਸ਼ਪਕ ਐਕਸਪ੍ਰੈਸ ਦੇ ਯਾਤਰੀਆਂ ਦੀ ਕਰਨਾਟਕ ਐਕਸਪ੍ਰੈਸ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਦਸ ਯਾਤਰੀਆਂ ਦੀ ਮੌਤ ਹੋ ਗਈ ਤੇ ਕਈ ਗੰਭੀਰ ਜ਼ਖ਼ਮੀ ਹੋ ਗਏ। ਇਸ ਮੌਕੇ ਰੇਲਵੇ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਇਹ ਪਤਾ ਲੱਗਿਆ ਹੈ ਕਿ ਪੁਸ਼ਪਕ ਐਕਸਪ੍ਰੈਸ ਰੇਲ ਗੱਡੀ ਵਿਚ ਅੱਗ ਲੱਗਣ […]
By G-Kamboj on
INDIAN NEWS, News, World News
ਵਾਸ਼ਿੰਗਟਨ, 20 ਜਨਵਰੀ- ਡੋਨਲਡ ਟਰੰਪ ਵੱਲੋਂ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਤੋਂ ਫੌਰੀ ਮਗਰੋਂ ਪਰਵਾਸ, ਸਰਹੱਦੀ ਸੁਰੱਖਿਆ, ਊਰਜਾ ਤੇ ਪ੍ਰਸ਼ਾਸਨਿਕ ਨੀਤੀਆਂ ਸਣੇ ਹੋਰ ਕਈ ਮਸਲਿਆਂ ਨੂੰ ਲੈ ਕੇ ਸਰਕਾਰੀ ਹੁਕਮਾਂ ’ਤੇ ਸਹੀ ਪਾਉਣ ਦੀ ਉਮੀਦ ਹੈ। ਟਰੰਪ ਦੇ ਇਕ ਕਰੀਬੀ ਸਹਿਯੋਗੀ ਨੇ ਇਹ ਦਾਅਵਾ ਕੀਤਾ ਹੈ। ਵਾਲ ਸਟਰੀਟ ਜਰਨਲ ਨੇ ਕਿਹਾ, ‘‘ਇਨ੍ਹਾਂ […]
By G-Kamboj on
INDIAN NEWS, News, SPORTS NEWS
ਕੋਲਕਾਤਾ, 20 ਜਨਵਰੀ- ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਅਗਾਮੀ ਆਈਪੀਐੱਲ ਸੀਜ਼ਨ ਲਈ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ। ਪੰਤ ਨੇ ਕਿਹਾ ਕਿ ਉਹ ਇਸ ਟੀਮ ਨੂੰ ਇਹ ਪਲੇਠਾ ਖਿਤਾਬ ਜਿਤਾਉਣ ਲਈ ਆਪਣਾ ‘200 ਫੀਸਦ’ ਦੇਵੇਗਾ। ਸੰਜੀਵ ਗੋਇਨਕਾ ਦੀ ਮਾਲਕੀ ਵਾਲੀ ਟੀਮ ਨੇ ਮੈਗਾ ਨਿਲਾਮੀ ਦੌਰਾਨ ਪੰਤ ਨੂੰ ਆਈਪੀਐੱਲ ਦੀ ਰਿਕਾਰਡ ਕੀਮਤ 27 ਕਰੋੜ […]
By G-Kamboj on
INDIAN NEWS, News
ਨਵੀਂ ਦਿੱਲੀ, 20 ਜਨਵਰੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਖ਼ਲ ਰਹਿਮ ਦੀ ਅਪੀਲ ਬਾਰੇ 18 ਮਾਰਚ ਤੱਕ ਫ਼ੈਸਲਾ ਲਏ ਅਤੇ ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਕੋਰਟ ਖੁ਼ਦ ਕੇਸ ਦੇ ਗੁਣ-ਦੋਸ਼ਾਂ ਦੇ ਅਧਾਰ ’ਤੇ ਇਸ ਬਾਰੇ ਫੈਸਲਾ ਲਏਗੀ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ […]