ਲੈਂਡ ਪੂਲਿੰਗ ਨੀਤੀ ਦਾ ਹਾਈ ਕੋਰਟ ਨੇ ਲਿਆ ਸਖ਼ਤ ਨੋਟਿਸ

ਲੈਂਡ ਪੂਲਿੰਗ ਨੀਤੀ ਦਾ ਹਾਈ ਕੋਰਟ ਨੇ ਲਿਆ ਸਖ਼ਤ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਨੀਤੀ ਵਿਚਲੀਆਂ ਕੁਤਾਹੀਆਂ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਗੁਰਦੀਪ ਸਿੰਘ ਫਾਗਲਾ ਵੱਲੋਂ ਹਾਈ ਕੋਰਟ ’ਚ ਲੋਕ ਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਅੱਜ ਪਟੀਸ਼ਨ ’ਤੇ ਮੁਢਲੀ ਸੁਣਵਾਈ ਮਗਰੋਂ ਮਾਮਲਾ ਭਲਕ ਤੱਕ […]

ਟਰੰਪ ਵੱਲੋਂ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ

ਟਰੰਪ ਵੱਲੋਂ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਟਰੰਪ ਨੇ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਭਾਰਤੀ ਵਸਤਾਂ ’ਤੇ ਲੱਗਣ ਵਾਲੇ ਟੈਰਿਫ਼ ’ਤੇ ‘ਜ਼ਿਕਰਯੋਗ’ ਵਾਧਾ ਕਰਨਗੇ। ਇਹੀ ਨਹੀਂ ਅਮਰੀਕੀ ਸਦਰ ਨੇ ਇਹ ਦਾਅਵਾ ਕੀਤਾ ਸੀ ਕਿ ਭਾਰਤ […]

ਭੰਗੜਾ ਮੁਕਾਬਲਿਆਂ ’ਚ ਹਰਮਨਜੋਤ ਸਿੰਘ ਵਲੋਂ ਤੀਜਾ ਸਥਾਨ ਪ੍ਰਾਪਤ ਕੀਤਾ

ਭੰਗੜਾ ਮੁਕਾਬਲਿਆਂ ’ਚ ਹਰਮਨਜੋਤ ਸਿੰਘ ਵਲੋਂ ਤੀਜਾ ਸਥਾਨ ਪ੍ਰਾਪਤ ਕੀਤਾ

ਪਟਿਆਲਾ, 6 ਅਗਸਤ (ਪ. ਪ.)- ਗਲਿਟਰ ਸਟਾਰ ਐਕਟਿੰਗ ਐਂਡ ਡਾਂਸ ਅਕੈਡਮੀ ਅਤੇ ਜੀ ਗੁਰਨੂਰ ਪ੍ਰੋਡਕਸ਼ਨ ਵਲੋਂ ਦੂਜਾ ਸਾਲਾਨਾ ਵਿਰਾਸਤ-ਏ-ਸੱਭਿਆਚਾਰ ਵਲੋਂ ਵੱਖ-ਵੱਖ ਪੰਜਾਬੀ ਲੋਕ ਨਾਚਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਦਾ ਪ੍ਰਬੰਧ ਸੁਰਿੰਦਰ ਕੌਰ ਅਤੇ ਪੂਜਾ ਵਲੋਂ ਕੀਤਾ ਗਿਆ। ਇਸ ਵਿਚ ਸਬ ਜੂਨੀਅਰ ਗਰੁੱਪ ਦੇ ਮੁਕਾਬਲਿਆਂ ਵਿਚ ਗਲੋਬਲ ਸਕੂਲ ਪਟਿਆਲਾ ਦੇ ਵਿਦਿਆਰਥੀ ਹਰਮਨਜੋਤ ਸਿੰਘ ਪੁੱਤਰ ਜਸਵਿੰਦਰ […]

ਨੈਨੋ ਖਾਦਾਂ ਦੀ ਵਰਤੋਂ ਵਿੱਚ ਤੇਜ਼ੀ ਬਾਰੇ ਵੀ ਸੁਚੇਤ ਕੀਤਾ

ਨੈਨੋ ਖਾਦਾਂ ਦੀ ਵਰਤੋਂ ਵਿੱਚ ਤੇਜ਼ੀ ਬਾਰੇ ਵੀ ਸੁਚੇਤ ਕੀਤਾ

ਅੰਮ੍ਰਿਤਸਰ, 5 ਅਗਸਤ :ਰਵਾਇਤੀ ਯੂਰੀਆ ਅਤੇ ਡੀਏਪੀ (ਡਾਈ-ਅਮੋਨੀਅਮ ਫਾਸਫੇਟ) ਦੇ ਬਦਲ ਵਜੋਂ ਨੈਨੋ-ਤਰਲ ਖਾਦਾਂ ਵਿੱਚ ਵੱਧ ਰਹੀ ਦਿਲਚਸਪੀ ਹਾਲ ਹੀ ਵਿੱਚ ਅੰਮ੍ਰਿਤਸਰ ਵਿਖੇ ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ (ਇਫਕੋ) ਵੱਲੋਂ ਆਯੋਜਿਤ ਇੱਕ ਵਰਕਸ਼ਾਪ ਵਿੱਚ ਕੇਂਦਰ ਬਿੰਦੂ ਰਹੀ। ਇਸ ਸਮਾਗਮ ਦੌਰਾਨ (ਜਿਸ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ) ਵਿਗਿਆਨੀਆਂ, ਸਰਕਾਰੀ ਅਧਿਕਾਰੀਆਂ ਅਤੇ ਮਾਹਿਰਾਂ ਨੇ ਇਫਕੋ ਦੇ ਨੈਨੋ ਯੂਰੀਆ ਪਲੱਸ […]

ਸੁਪਰੀਮ ਕੋਰਟ ਦੇ ਜੱਜ ਇਹ ਤੈਅ ਨਹੀਂ ਕਰ ਸਕਦੇ ਕਿ ਸੱਚਾ ਭਾਰਤੀ ਕੌਣ ਹੈ: ਪ੍ਰਿਯੰਕਾ ਗਾਂਧੀ

ਸੁਪਰੀਮ ਕੋਰਟ ਦੇ ਜੱਜ ਇਹ ਤੈਅ ਨਹੀਂ ਕਰ ਸਕਦੇ ਕਿ ਸੱਚਾ ਭਾਰਤੀ ਕੌਣ ਹੈ: ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 5 ਅਗਸਤ : ਸੁਪਰੀਮ ਕੋਰਟ ਵੱਲੋਂ ਫੌਜ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ ਆਪਣੇ ਭਰਾ ਦੇ ਸਮਰਥਨ ਵਿੱਚ ਆਈ। ਉਨ੍ਹਾਂ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਜੱਜਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ ਕਿ ਉਹ ਇਹ ਫੈਸਲਾ ਕਰਨ ਕਿ ਕੌਣ […]