ਪੰਜਾਬ ਪੁਲੀਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਅਤਿਵਾਦੀ ਗ੍ਰਿਫ਼ਤਾਰ ਕੀਤੇ

ਚੰਡੀਗੜ੍ਹ, 7 ਮਾਰਚ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਖ਼ੁਫ਼ੀਆ ਕਾਰਵਾਈ ਦੌਰਾਨ ਪੰਜਾਬ ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਟਾਰਗੇਟ ਕਿਲਿੰਗ ਲਈ ਮੌਕੇ ਦੀ ਭਾਲ ’ਚ ਸਨ ਪਰ ਪੁਲੀਸ ਦੀ ਮੁਸਤੈਦੀ ਨੇ ਸਾਜ਼ਿਸ਼ ਨਾਕਾਮ ਕਰ […]

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੁਭਕਰਨ ਸਿੰਘ ਮੌਤ ਮਾਮਲੇ ਦੀ ਜੁਡੀਸ਼ਲ ਜਾਂਚ ਦੇ ਹੁਕਮ ਦਿੱਤੇ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੁਭਕਰਨ ਸਿੰਘ ਮੌਤ ਮਾਮਲੇ ਦੀ ਜੁਡੀਸ਼ਲ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ, 7 ਮਾਰਚ- ਪੰਜਾਬ-ਹਰਿਆਣਾ ਸਰਹੱਦ ’ਤੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਕਰੀਬ ਪੰਦਰਵਾੜੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਉਸ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਵੀ ਸਾਫ਼ ਕੀਤਾ ਕਿ ਸਪੱਸ਼ਟ ਕਾਰਨਾਂ ਕਰਕੇ ਜਾਂਚ ਪੰਜਾਬ ਜਾਂ ਹਰਿਆਣਾ ਨੂੰ ਨਹੀਂ ਸੌਂਪੀ ਜਾ ਸਕਦੀ।  ਕਾਰਜਕਾਰੀ […]

ਅੰਬਾਨੀਆਂ ਦੇ ਫੰਕਸ਼ਨ ਮਗਰੋਂ ਦਿਲਜੀਤ ਦੋਸਾਂਝ ਨੂੰ Netflix ਵਲੋਂ ਖ਼ਾਸ ਤੋਹਫ਼ਾ

ਪੰਜਾਬੀ ਜਿਥੇ ਜਾਣ, ਉਥੇ ਰੌਣਕਾਂ ਨਾ ਲੱਗਣ, ਇਹ ਭਲਾ ਕਿਵੇਂ ਹੋ ਸਕਦਾ ਹੈ। 1 ਤੋਂ 3 ਮਾਰਚ ਤਕ ਚੱਲੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੇਂਟ ਦੇ ਪ੍ਰੀ ਵੈਡਿੰਗ ਪ੍ਰੋਗਰਾਮ ’ਚ ਦੇਸ਼-ਵਿਦੇਸ਼ਾਂ ਤੋਂ ਮਸ਼ਹੂਰ ਕਲਾਕਾਰਾਂ ਨੇ ਹਿੱਸਾ ਲਿਆ ਪਰ ਮੇਲਾ ਆਪਣੇ ਪੰਜਾਬ ਦੇ ਪੁੱਤਰ ਦਿਲਜੀਤ ਦੋਸਾਂਝ ਨੇ ਜਿੱਤ ਲਿਆ। ਦਰਅਸਲ ਨੇਟਫਲਿਜ਼ ਨੇ ਦਿਲਜੀਤ ਦੋਸਾਂਝ ਨੂੰ ਆਈ ਪੋਡ, […]

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਸਿੰਘੂ ਬਾਰਡਰ ’ਤੇ ਸੁਰੱਖਿਆ ਸਖ਼ਤ

ਨਵੀਂ ਦਿੱਲੀ, 6 ਮਾਰਚ- ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਅੱਜ ਕੌਮੀ ਰਾਜਧਾਨੀ ’ਚ ਵਾਹਨ ਚਾਲਕਾਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਇਕੱਠੇ ਹੋਣ ਕਾਰਨ ਸਵੇਰ ਤੋਂ ਭਾਰੀ ਟ੍ਰੈਫਿਕ ਜਾਮ ਲੱਗ ਗਿਆ ਹੈ। ਦਿੱਲੀ ਪੁਲੀਸ ਅਨੁਸਾਰ ਪੁਲੀਸ ਬਲ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ਦੇ ਨਾਲ-ਨਾਲ ਰੇਲਵੇ, […]