By G-Kamboj on
INDIAN NEWS, News

ਨਵੀਂ ਦਿੱਲੀ, 15 ਅਪਰੈਲ- ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ 2024 ਦੇ ਮੌਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਲਾ ਨੀਨਾ ਦੇ ਅਗਸਤ-ਸਤੰਬਰ ਤੱਕ ਸਰਗਰਮ ਹੋਣ ਦੀ ਸੰਭਾਵਨਾ ਹੈ। ਜਲਵਾਯੂ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਦੀ ਗਿਣਤੀ ਘਟ ਰਹੀ ਹੈ ਜਦੋਂ ਕਿ ਭਾਰੀ […]
By G-Kamboj on
INDIAN NEWS, News

ਨਵੀਂ ਦਿੱਲੀ, 15 ਅਪਰੈਲ- ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ […]
By G-Kamboj on
INDIAN NEWS, News

ਨਵੀਂ ਦਿੱਲੀ, 15 ਅਪਰੈਲ- ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ […]
By G-Kamboj on
INDIAN NEWS, News

ਨਵੀਂ ਦਿੱਲੀ/ਚੰਡੀਗੜ੍ਹ, 15 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ […]
By G-Kamboj on
INDIAN NEWS, News
ਚੰਡੀਗੜ੍ਹ, 13 ਅਪਰੈਲ- ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ। ਜਥੇ ਵਿਚ ਪਹਿਲੀ ਵਾਰੀ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂ ਵੱਡੀ ਗਿਣਤੀ ਵਿਚ ਹਨ।