By G-Kamboj on
AUSTRALIAN NEWS, News
ਸਿਡਨੀ, 13 ਅਪਰੈਲ- ਸਿਡਨੀ ਦੇ ਸ਼ਾਪਿੰਗ ਸੈਂਟਰ ਵਿਚ ਅੱਜ ਚਾਕੂ ਨਾਲ ਹਮਲੇ ਵਿਚ 5 ਵਿਅਕਤੀਆਂ ਅਤੇ ਮਸ਼ਕੂਕ ਹਮਲਾਵਰ ਦੀ ਮੌਤ ਹੋ ਗਈ। ਹਮਲੇ ਵਿੱਚ ਬੱਚੇ ਸਮੇਤ ਕਈ ਵਿਅਕੀਆਂ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਮਾਲ ਵਿੱਚ ਚਾਕੂ ਨਾਲ ਹਮਲਾ ਕੀਤਾ ਅਤੇ ਪੁਲੀਸ ਇੰਸਪੈਕਟਰ ਨੇ ਉਸ ਨੂੰ ਗੋਲੀ ਮਾਰ ਦਿੱਤੀ। ਮਸ਼ਕੂਕ ਨੇ […]
By G-Kamboj on
INDIAN NEWS, News
ਚੰਡੀਗੜ੍ਹ, 13 ਅਪਰੈਲ- ਵਿਸਾਖੀ ਮੌਕੇ ਅੱਜ ਪੰਜਾਬ ਅਤੇ ਹਰਿਆਣਾ ਭਰ ਦੇ ਸ਼ਰਧਾਲੂਆਂ ਨੇ ਗੁਰਦੁਆਰਿਆਂ ਵਿੱਚ ਅਰਦਾਸ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੀ ਵਿਸਾਖੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਅੰਮ੍ਰਿਤਸਰ […]
By G-Kamboj on
INDIAN NEWS, News
ਨਵੀਂ ਦਿੱਲੀ, 13 ਅਪਰੈਲ – ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕੇ ਵਿੱਚ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਦੇਸ਼ ਭਗਤੀ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ। ਅੱਜ ਦੇ ਦਿਨ 1919 ਵਿੱਚ ਬਰਤਾਨਵੀ ਫੌਜ ਨੇ ਅੰਮ੍ਰਿਤਸਰ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਪਰੈਲ – ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰੇਗੀ, ਜਿਸ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਸੂਚੀ ਦੇ ਅਨੁਸਾਰ ਜਸਟਿਸ […]
By G-Kamboj on
INDIAN NEWS, News

ਨਵੀਂ ਦਿੱਲੀ, 12 ਅਪਰੈਲ- ਇਰਾਨ ਤੇ ਇਜ਼ਰਾਈਲ ਵਿਚਾਲੇ ਤਾਜ਼ਾ ਸਬੰਧਾਂ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਇਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਮੰਤਰਾਲੇ ਨੇ ਇਨ੍ਹਾਂ ਦੋਵਾਂ ਮੁਲਕਾਂ ਵਿੱਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਥੋਂ ਦੇ ਸਫ਼ਾਰਤਖਾਨਿਆਂ ਨਾਲ ਸੰਪਰਕ […]