ਭਾਰਤੀ ਤੇਲ ਰਿਫਾਇਨਰੀਆਂ ਵੱਲੋਂ ਰੂਸ ਤੋਂ ਤੇਲ ਖਰੀਦਣਾ ਜਾਰੀ

ਭਾਰਤੀ ਤੇਲ ਰਿਫਾਇਨਰੀਆਂ ਵੱਲੋਂ ਰੂਸ ਤੋਂ ਤੇਲ ਖਰੀਦਣਾ ਜਾਰੀ

ਵਾਸ਼ਿੰਗਟਨ ਡੀ.ਸੀ., 2 ਅਗਸਤ : ਭਾਰਤੀ ਤੇਲ ਰਿਫਾਇਨਰੀਆਂ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ ਰੱਖ ਰਹੀਆਂ ਹਨ। ਸੂਤਰਾਂ ਨੇ ਖ਼ਬਰ ਏਜੰਸੀ ਏਐੱਨਆਈ ਕੋਲ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਸਪਲਾਈ ਸੰਬੰਧੀ ਫੈਸਲੇ ਕੀਮਤ, ਕੱਚੇ ਤੇਲ ਦੀ ਗੁਣਵੱਤਾ, ਭੰਡਾਰ, ਲੌਜਿਸਟਿਕਸ ਅਤੇ ਹੋਰ ਆਰਥਿਕ ਕਾਰਕਾਂ ਦੁਆਰਾ ਨਿਰਦੇਸ਼ਿਤ ਹੁੰਦੇ ਹਨ।ਭਾਰਤ ਦੇ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ […]

ਟਰੰਪ ਵੱਲੋਂ ਪਰਮਾਣੂ ਪਣਡੁੱਬੀਆਂ ਦੀ ਜਗ੍ਹਾ ਬਦਲਣ ਦਾ ਹੁਕਮ

ਵਾਸ਼ਿੰਗਟਨ, 2 ਅਗਸਤ: ਅਮਰੀਕਾ  ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਦੇ ਸਾਬਕਾ ਰਾਸ਼ਟਰਪਤੀ  ਦਮਿਤਰੀ ਮੈਦਵੇਦੇਵ  Dmitry Medvedev  ਦੇ ‘ਬੇਹੱਦ ਭੜਕਾਊ ਬਿਆਨਾਂ’ “based on the highly provocative statements”  ਦੇ ਆਧਾਰ ’ਤੇ   ਦੋ ਅਮਰੀਕੀ ਪਰਮਾਣੂ ਪਣਡੁੱਬੀਆਂ ਦੀ ਜਗ੍ਹਾ ਤਬਦੀਲ ਕਰਨ ਦਾ ਹੁੁਕਮ ਦਿੱਤਾ ਹੈ।  ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਇੱਕ ਪੋਸਟ ’ਚ ਕਿਹਾ ਕਿ ਮੈਦਵੇਦੇਵ ਦੇ ‘ਬੇਹੱਦ […]

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁੱਝ ਸਮੇਂ ਬਾਅਦ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਵੱਲੋਂ ਛਾਪਾ

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁੱਝ ਸਮੇਂ ਬਾਅਦ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਵੱਲੋਂ ਛਾਪਾ

ਮੁਹਾਲੀ, 2 ਅਗਸਤ : ਰੀਅਲ ਅਸਟੇਟ ਕਾਰੋਬਾਰੀ ਤੋਂ ਸਿਆਸਤਦਾਨ ਬਣੇ ਰਣਜੀਤ ਸਿੰਘ ਗਿੱਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਸ਼ਨਿਚਰਵਾਰ ਸਵੇਰੇ ਮੁਹਾਲੀ ਅਤੇ ਖਰੜ ਵਿੱਚ ਉਨ੍ਹਾਂ ਦੇ ਘਰ ਅਤੇ ਦਫ਼ਤਰਾਂ ’ਤੇ ਛਾਪਾ ਮਾਰਿਆ ਹੈ। ਇਸ ਸਬੰਧੀ ਗਿੱਲ ਟਿੱਪਣੀ ਲਈ ਉਪਲਬਧ ਨਹੀਂ ਸਨ, […]

ਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼

ਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼

ਕਰਨਲ ਬਾਠ ਮਾਮਲੇ ਵਿਚ ਕਾਰਵਾਈ ਕਰਦਿਆਂ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈਆਂ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਵਿੱਚ ਸੇਵਾ ਵਿੱਚ ਕਟੌਤੀ ਅਤੇ ਤਰੱਕੀਆਂ ’ਤੇ ਰੋਕ ਸ਼ਾਮਲ ਹੈ।ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਅਧਿਕਾਰੀਆਂ ਲਈ ਤਿੰਨ ਸਾਲ ਦੀ ਸੇਵਾ ਕਟੌਤੀ ਅਤੇ ਇਸ ਮਿਆਦ ਲਈ ਕੋਈ ਤਨਖਾਹ ਵਾਧਾ ਨਾ […]

ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਲੁਧਿਆਣਾ ਜ਼ਿਲ੍ਹਾ ਟਰੈਕਟਰ ਮਾਰਚ ਦਾ ਮੁੱਖ ਕੇਂਦਰ ਬਿੰਦੂ ਰਿਹਾ, ਜਿੱਥੇ 45,861 ਏਕੜ ਜ਼ਮੀਨ ਐਕੁਆਇਰ […]