By G-Kamboj on
INDIAN NEWS, News

ਵਾਸ਼ਿੰਗਟਨ, 23 ਮਾਰਚ- ਅਮਰੀਕਾ ਦੇ ਇੱਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਨੇ ਅੱਜ ਇੱਥੇ ਕਿਹਾ ਕਿ ਅਮਰੀਕੀ ਕਾਂਗਰਸ ਨੂੰ ਭਾਰਤ ਸਰਕਾਰ ਨੂੰ ਅਤਿਵਾਦ ਵਿਰੋਧੀ ਕਾਨੂੰਨਾਂ ਸਣੇ ਉਨ੍ਹਾਂ ਨੀਤੀਆਂ ਅਤੇ ਕਾਨੂੰਨਾਂ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ, ਜੋ ਪ੍ਰਮੁੱਖ ਮਨੁੱਖੀ ਅਧਿਕਾਰ ਸੰਧੀਆਂ ਨੂੰ ਮਨਜ਼ੂਰੀ ਦੇ ਚੱਲਦਿਆਂ ਜ਼ਿੰਮੇਵਾਰੀਆਂ ਤੋਂ ‘ਵੱਖ’ ਹਨ। ਕਾਂਗਰਸ ਸੰਸਦ ਮੈਂਬਰ ਜੇਮਜ਼ ਮੈਕਗਵਰਨ […]
By G-Kamboj on
INDIAN NEWS, News
ਪੁਣੇ, 23 ਮਾਰਚ- ਐੱਨਸੀਪੀ (ਐੱਸਪੀ) ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਦੇਸ਼ ਦੇ ਸੱਤਾਧਾਰੀ ਲੋਕ ਕਿਸਾਨਾਂ ਦੀ ਪ੍ਰਵਾਹ ਨਹੀਂ ਕਰਦੇ ਅਤੇ ਨਾਲ ਹੀ ਦਾਅਵਾ ਕੀਤਾ ਕਿ ਕੇਂਦਰ 2024 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਪੁਗਾਉਣ ’ਚ ਨਾਕਾਮ ਰਿਹਾ ਹੈ। ਉੱਘੇ ਸਿਆਸਤਦਾਨ ਪਵਾਰ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਅਧੀਨ ਇੰਦਾਪੁਰ ’ਚ ਕਿਸਾਨਾਂ ਦੀ ਰੈਲੀ ਨੂੰ […]
By G-Kamboj on
INDIAN NEWS, News
ਨਵੀਂ ਦਿੱਲੀ, 23 ਮਾਰਚ- ਭਾਰਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਟਿੱਪਣੀਆਂ ਕਰਨ ’ਤੇ ਆਪਣਾ ਵਿਰੋਧ ਦਰਜ ਕਰਾਉਣ ਲਈ ਜਰਮਨ ਦੂਤਘਰ ਦੇ ਉਪ ਮੁਖੀ ਨੂੰ ਤਲਬ ਕੀਤਾ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਜਰਮਨ ਰਾਜਦੂਤ ਜਾਰਜ ਐਨਜ਼ਵੇਲਰ ਨੂੰ ਤਲਬ ਕੀਤਾ ਅਤੇ ਦੱਸਿਆ ਕਿ ਜਰਮਨੀ ਦੇ ਵਿਦੇਸ਼ ਮੰਤਰਾਲੇ ਦੀ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ […]
By G-Kamboj on
INDIAN NEWS, News

ਸੰਗਰੂਰ, 23 ਮਾਰਚ- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਗੁੱਜਰਾਂ, ਢੰਡੋਲੀ ਅਤੇ ਰਵਿਦਾਸਪੁਰਾ ਟਿੱਬੀ ਸੁਨਾਮ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਦੇ ਸਬੰਧ ਵਿਚ ਉਚ ਪੱਧਰੀ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ। ਏਡੀਜੀਪੀ (ਕਾਨੂੰਨ ਤੇ ਵਿਵਸਥਾ) ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਣਾਈ ਚਾਰ ਮੈਂਬਰੀ ਟੀਮ ਵਿਚ ਹਰਚਰਨ ਸਿੰਘ ਭੁੱਲਰ ਡੀਆਈਜੀ ਪਟਿਆਲਾ […]
By G-Kamboj on
INDIAN NEWS, News

ਨਵੀਂ ਦਿੱਲੀ, 22 ਮਾਰਚ- ਸੁਪਰੀਮ ਕੋਰਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈਣਾ ਚਾਹੁੰਦੇ ਹਨ। ਇਸ ਦੀ ਸਰਵਉੱਚ ਅਦਾਲਤ ਨੇ ਇਜਾਜ਼ਤ ਦੇ ਦਿੱਤੀ। ਵਕੀਲ ਨੇ ਕਿਹਾ ਕਿ ਕਿਉਂਕਿ ਹੇਠਲੀ ਅਦਾਲਤ ਵਿੱਚ ਰਿਮਾਂਡ ਦੀ ਸੁਣਵਾਈ ਅਤੇ ਸੁਪਰੀਮ ਕੋਰਟ ਵਿੱਚ […]