ਪੁਲੀਸ ਨੇ ‘ਆਪ’ ਦੇ ਪ੍ਰਦਰਸ਼ਨ ਦੌਰਾਨ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਹਿਰਾਸਤ ’ਚ ਲਿਆ

ਪੁਲੀਸ ਨੇ ‘ਆਪ’ ਦੇ ਪ੍ਰਦਰਸ਼ਨ ਦੌਰਾਨ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ, 22 ਮਾਰਚ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਸੌਰਭ ਭਾਰਦਵਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਇਹ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ […]

ਸ਼ਰਾਬ ਦਾ ਵਿਰੋਧੀ, ਸ਼ਰਾਬ ਨੀਤੀ ਬਣਾਉਣ ਲੱਗਿਆ: ਹਜ਼ਾਰੇ

ਸ਼ਰਾਬ ਦਾ ਵਿਰੋਧੀ, ਸ਼ਰਾਬ ਨੀਤੀ ਬਣਾਉਣ ਲੱਗਿਆ: ਹਜ਼ਾਰੇ

ਅਹਿਮਦਨਗਰ (ਮਹਾਰਾਸ਼ਟਰ), 22 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਅੱਜ ਕਿਹਾ ਹੈ ਕਿ ‘ਆਪ’ ਮੁਖੀ ਦੀ ਗ੍ਰਿਫਤਾਰੀ ਉਸ ਦੇ ਆਪਣੇ ਕਰਮਾਂ ਕਾਰਨ ਹੈ। ਹਜ਼ਾਰੇ ਨੇ ਕਿਹਾ,‘ਮੈਂ ਬਹੁਤ ਪ੍ਰੇਸ਼ਾਨ ਹਾਂ ਕਿ ਅਰਵਿੰਦ ਕੇਜਰੀਵਾਲ, ਜੋ ਮੇਰੇ ਨਾਲ ਕੰਮ ਕਰਦਾ ਸੀ, ਸ਼ਰਾਬ ਖ਼ਿਲਾਫ਼ ਆਵਾਜ਼ ਉਠਾਉਂਦਾ ਸੀ, ਹੁਣ ਸ਼ਰਾਬ […]

ਸੁਨਾਮ: ‘ਭੇਤਭਰੀ’ ਚੀਜ਼ ਪੀਣ ਕਾਰਨ 6 ਵਿਅਕਤੀਆਂ ਦੀ ਮੌਤ ਤੇ 7 ਦੀ ਹਾਲਤ ਗੰਭੀਰ

ਸੁਨਾਮ: ‘ਭੇਤਭਰੀ’ ਚੀਜ਼ ਪੀਣ ਕਾਰਨ 6 ਵਿਅਕਤੀਆਂ ਦੀ ਮੌਤ ਤੇ 7 ਦੀ ਹਾਲਤ ਗੰਭੀਰ

ਸੁਨਾਮ ਊਧਮ ਸਿੰਘ ਵਾਲਾ, 22 ਮਾਰਚ- ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਕਿ ਸੁਨਾਮ ਵਿਖੇ ‘ਭੇਤਭਰੀ’ ਚੀਜ਼ ਪੀਣ ਕਾਰਨ 6 ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਸੱਤ ਦੀ ਹਾਲਤ ਗੰਭੀਰ ਹੈ। ਇਹ ਸੁਨਾਮ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਅਧੀਨ ਹਨ। ਭਾਵੇਂ ਹਾਲੇ […]

ਕੇਜਰੀਵਾਲ ਸ਼ਰਾਬ ਘਪਲੇ ’ਚ ਮੁੱਖ ਸਾਜ਼ਿਸ਼ਘਾੜਾ ਸੀ: ਈਡੀ ਨੇ 10 ਦਿਨ ਲਈ ਰਿਮਾਂਡ ਮੰਗਿਆ

ਕੇਜਰੀਵਾਲ ਸ਼ਰਾਬ ਘਪਲੇ ’ਚ ਮੁੱਖ ਸਾਜ਼ਿਸ਼ਘਾੜਾ ਸੀ: ਈਡੀ ਨੇ 10 ਦਿਨ ਲਈ ਰਿਮਾਂਡ ਮੰਗਿਆ

ਦਿੱਲੀ, 22 ਮਾਰਚ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 10 ਦਿਨ ਦੀ ਹਿਰਾਸਤ ਲਈ ਹੇਠਲੀ ਅਦਾਲਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੋਰ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਨਾਲ ਸ਼ਰਾਬ ਘਪਲੇ ਵਿੱਚ ਮੁੱਖ ਸਾਜ਼ਿਸਘਾੜੇ ਸਨ। ਸੁਪਰੀਮ ਕੋਰਟ ’ਚੋਂ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ […]

ਗੁੱਜਰਾਂ ਜ਼ਹਿਰੀਲੀ ਸ਼ਰਾਬ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ

ਗੁੱਜਰਾਂ ਜ਼ਹਿਰੀਲੀ ਸ਼ਰਾਬ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ, 22 ਮਾਰਚ- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦਿੜ੍ਹਬਾ ਹਲਕੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ ਦੀ ਰਿਪੋਰਟ ਦੇ ਮਾਮਲੇ ਵਿੱਚ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਚਾਰ ਹਫ਼ਤਿਆਂ ਵਿੱਚ ਰਿਪੋਰਟ ਮੰਗੀ ਹੈ। ਐੱਨਐੱਚਆਰਸੀ ਨੇ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ।