By G-Kamboj on
FEATURED NEWS, INDIAN NEWS, News
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਰਨਵੀਨਰ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼਼ਤਾਰ ਕਰ ਲਿਆ ਗਿਆ ਹੈ। ਅੱਜ ਸ਼ਾਮ ਤੋਂ ਹੀ ਈਡੀ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਸੀ, ਜਿਸ ਤੋਂ ਕਰੀਬ 2 ਘੰਟੇ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਅੱਜ […]
By G-Kamboj on
INDIAN NEWS, News, World News
ਪੇਈਚਿੰਗ, 21 ਮਾਰਚ- ਚੀਨ ਨੇ ਅੱਜ ਕਿਹਾ ਕਿ ਉਹ ਅਮਰੀਕਾ ਵੱਲੋਂ ਅਰੁਣਾਚਲ ਪ੍ਰਦੇਸ਼ ਨੂੰ ਭਾਰਤੀ ਖੇਤਰ ਵਜੋਂ ਮਾਨਤਾ ਦੇਣ ਦਾ ਸਖ਼ਤ ਵਿਰੋਧ ਕਰਦਾ ਹੈ। ਚੀਨ ਕਿਹਾ ਕਿ ਭਾਰਤ-ਚੀਨ ਸਰਹੱਦੀ ਵਿਵਾਦ ਨਾਲ ਅਮਰੀਕਾ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਅਮਰੀਕਾ ’ਤੇ ਆਪਣੇ ਸੁਆਰਥੀ ਹਿੱਤਾਂ ਲਈ ਦੂਜੇ ਦੇਸ਼ਾਂ ਦੇ ਵਿਵਾਦਾਂ ਨੂੰ ਭੜਕਾਉਣ ਅਤੇ ਮਗਰੋਂ ਉਨ੍ਹਾਂ ਨੂੰ […]
By G-Kamboj on
INDIAN NEWS, News

ਪਟਿਆਲਾ, 21 ਮਾਰਚ- ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਨੇੜਲੇ ਪਿੰਡ ਗੁਜੱਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਇਥੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਹਸਪਤਾਲ ’ਚ ਗੰਭੀਰ ਹਾਲਤ ’ਚ ਪੁੱਜੇ 10 ਵਿਅਕਤੀਆਂ ’ਚੋਂ ਅੱਜ 3 ਦੀ ਮੌਤ ਹੋ ਗਈ। ਇਕ ਵਿਅਕਤੀ ਲਾਡੀ ਸਿੰਘ ਦੀ ਮੌਤ ਕੱਲ੍ਹ ਹੋ ਗਈ ਸੀ। ਇਸ ਤਰ੍ਹਾਂ ਇਸ ਕਾਂਡ ’ਚ ਮਰਨ ਵਾਲਿਆਂ ਦੀ ਗਿਣਤੀ 8 […]
By G-Kamboj on
INDIAN NEWS, News

ਨਵੀਂ ਦਿੱਲੀ, 21 ਮਾਰਚ- ਭਾਰਤੀ ਸਟੇਟ ਬੈਂਕ (ਐੱਸਬੀਆਈ) ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਚੋਣ ਕਮਿਸ਼ਨ ਨੂੰ ਚੋਣ ਬਾਂਡ ਬਾਰੇ ਉਸ ਕੋਲ ਉਪਲਬੱਧ ਸਾਰੀ ਜਾਣਕਾਰੀ ਮੁਹੱਈਆ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਐੱਸਬੀਆਈ ਦੇ ਚੇਅਰਮੈਨ ਨੇ ਕਿਹਾ ਕਿ ਸਾਈਬਰ ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਆਸੀ ਪਾਰਟੀਆਂ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 21 ਮਾਰਚ- ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸਖ਼ਤ ਕਾਰਵਾਈ ਤੋਂ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਹੈ।