By G-Kamboj on
INDIAN NEWS, News

ਵਾਸ਼ਿੰਗਟਨ, 21 ਮਾਰਚ- ਅਮਰੀਕਾ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਜਵਾਬਦੇਹ ਠਹਿਰਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਬਾਇਡਨ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਸਾਲ ਨਵੰਬਰ ਵਿੱਚ ਸੰਘੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਪੰਨੂ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਵਿੱਚ ਸ਼ਾਮਲ ਹੋਣ […]
By G-Kamboj on
INDIAN NEWS, News

ਨਵੀਂ ਦਿੱਲੀ, 21 ਮਾਰਚ- ਭਾਰਤੀ ਚੋਣ ਕਮਿਸ਼ਨ ਨੇ ਗੈਰ-ਕੇਡਰ ਅਧਿਕਾਰੀਆਂ ਲਈ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ, ਜੋ ਚਾਰ ਰਾਜਾਂ ਗੁਜਰਾਤ, ਪੰਜਾਬ, ਉੜੀਸਾ ਅਤੇ ਪੱਛਮੀ ਬੰਗਾਲ ਵਿਚ ਡੀਸੀ ਤੇ ਐੱਸਐੱਸਪੀ/ਐੱਸਪੀ ਤਾਇਨਾਤ ਹਨ। ਜ਼ਿਲ੍ਹੇ ਵਿਚ ਡੀਸੀ ਅਤੇ ਐੱਸਐੈੱਸਪੀ ਦੇ ਅਹੁਦੇ ਕ੍ਰਮਵਾਰ ਭਾਰਤੀ ਪ੍ਰਸ਼ਾਸਨਿਕ ਅਤੇ ਭਾਰਤੀ ਪੁਲੀਸ ਸੇਵਾ ਦੇ ਅਧਿਕਾਰੀਆਂ ਲਈ ਹਨ। ਕਮਿਸ਼ਨ ਨੇ ਪੰਜਾਬ ਵਿਚ ਪਠਾਨਕੋਟ, […]
By G-Kamboj on
INDIAN NEWS, News

ਸਿਡਨੀ, 19 ਮਾਰਚ- ਆਸਟਰੇਲੀਆ ਨੇ ਅਫਗਾਨਿਸਤਾਨ ਵਿੱਚ ਔਰਤਾਂ ਦੀ ਮਾੜੀ ਸਥਿਤੀ ਦਾ ਹਵਾਲਾ ਦਿੰਦਿਆਂ ਇਸ ਸਾਲ ਅਗਸਤ ਵਿੱਚ ਅਫਗਾਨਿਸਤਾਨ ਪੁਰਸ਼ ਟੀਮ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਘਰੇਲੂ ਲੜੀ ਮੁਲਤਵੀ ਕਰ ਦਿੱਤੀ ਹੈ। ਤਾਲਿਬਾਨ ਨੇ ਅਫਗਾਨਿਸਤਾਨ ਵਿਚ ਲੜਕੀਆਂ ਦੇ ਸਕੂਲ ਅਤੇ ਕਾਲਜ ਜਾਣ ’ਤੇ ਪਾਬੰਦੀ ਲਾਉਣ ਸਮੇਤ ਮਹਿਲਾ ਸਹਾਇਤਾ ਕਰਮਚਾਰੀਆਂ ਦੇ ਕੰਮ ਕਰਨ ’ਤੇ […]
By G-Kamboj on
INDIAN NEWS, News, World News

ਫ਼ਹ (ਗਾਜ਼ਾ ਪੱਟੀ), 20 ਮਾਰਚ- ਇਜ਼ਰਾਇਲੀ ਫੌਜ ਦੂਜੇ ਦਿਨ ਵੀ ਗਾਜ਼ਾ ਪੱਟੀ ਦੇ ਸਭ ਤੋਂ ਵੱਡੇ ਹਸਪਤਾਲ ਵਿੱਚ ਦਾਖ਼ਲ ਹੋ ਗਈ ਅਤੇ ਹਸਪਤਾਲ ਅਤੇ ਆਸਪਾਸ ਦੇ ਇਲਾਕਿਆਂ ਵਿੱਚੋਂ ਧਮਾਕਿਆਂ ਅਤੇ ਗੋਲੀਬਾਰੀ ਦੀਆਂ ਆਵਾਜ਼ਾਂ ਆ ਰਹੀਆਂ। ਇਜ਼ਰਾਈਲੀ ਫੌਜ ਨੇ ਕਿਹਾ ਕਿ ਉਸ ਨੇ ਹਸਪਤਾਲ ਵਿੱਚ 50 ਹਮਾਸ ਦੇ ਕੱਟੜਪੰਥੀਆਂ ਨੂੰ ਮਾਰ ਦਿੱਤਾ ਹੈ ਪਰ ਇਸ ਗੱਲ […]
By G-Kamboj on
INDIAN NEWS, News

ਨਵੀਂ ਦਿੱਲੀ, 20 ਮਾਰਚ- ਸੁਪਰੀਮ ਕੋਰਟ ਨੇ ਚੋਣਾਂ ਦੌਰਾਨ ਮੁਫ਼ਤ ਸੌਗਾਤਾਂ ਤੇ ਸਹੂਲਤਾਂ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਖ਼ਿਲਾਫ਼ ਜਨਹਿੱਤ ਪਟੀਸ਼ਨ ਵੀਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਹ ਅਹਿਮ ਕਦਮ 19 ਅਪਰੈਲ ਤੋਂ ਸ਼ੁਰੂ ਹੋ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੁੱਕਿਆ ਗਿਆ ਹੈ। ਜਨਹਿਤ ਪਟੀਸ਼ਨ ’ਚ ਚੋਣ ਕਮਿਸ਼ਨ […]