By G-Kamboj on
INDIAN NEWS, News

ਕੋਟਾ (ਰਾਜਸਥਾਨ), 19 ਮਾਰਚ- ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਦੀ ਰਹਿਣ ਵਾਲੀ 21 ਸਾਲਾ ਲੜਕੀ ਨੂੰ ਕੋਟਾ ਤੋਂ ਕਥਿਤ ਤੌਰ ’ਤੇ ਅਗਵਾ ਕਰ ਲਿਆ ਗਿਆ। ਉਸ ਦੇ ਪਿਤਾ ਨੇ ਦਾਅਵਾ ਕੀਤਾ ਹੈ ਕਿ ਅਗਵਾਕਾਰਾਂ ਨੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ‘ਚ ਲੜਕੀ ਦੇ ਪਿਤਾ ਨੇ ਦੱਸਿਆ […]
By G-Kamboj on
INDIAN NEWS, News

ਨਵੀਂ ਦਿੱਲੀ, 19 ਮਾਰਚ- ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਨੂੰ ਮਨਜ਼ੂਰੀ ਦੇਣ ਅਤੇ ਇਸ ਦੀ ਰਿਲੀਜ਼ ਦੀ ਤਰੀਕ ਤੈਅ ਕਰਨ ਦਾ ਅਧਿਕਾਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਸਿਰਫ਼ ਚੋਣ ਮੈਨੀਫੈਸਟੋ ਨਹੀਂ ਹੋਵੇਗਾ, ਸਗੋਂ ‘ਇਨਸਾਫ਼ ਪੱਤਰ’ ਹੋਵੇਗਾ।ਇਸ ਤੋਂ ਪਹਿਲਾਂ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) […]
By G-Kamboj on
INDIAN NEWS, News

ਨਵੀਂ ਦਿੱਲੀ, 19 ਮਾਰਚ- ਬਿਹਾਰ ਦਾ ਬੇਗੂਸਰਾਏ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਤ ਮਹਾਨਗਰ ਇਲਾਕਾ ਬਣ ਗਿਆ ਹੈ, ਜਦੋਂਕਿ ਦਿੱਲੀ ਨੂੰ ਹਵਾ ਦੀ ਸਭ ਤੋਂ ਖ਼ਰਾਬ ਗੁਣਵੱਤਾ ਵਾਲੇ ਰਾਜਧਾਨੀ ਸ਼ਹਿਰ ਵਜੋਂ ਦਰਜ ਕੀਤਾ ਗਿਆ ਹੈ। ਸਵਿਸ ਸੰਗਠਨ ਆਈਕਿਊਏਅਰ ਵੱਲੋਂ ਵਿਸ਼ਵ ਹਵਾ ਗੁਣਵੱਤਾ ਰਿਪੋਰਟ 2023 ਅਨੁਸਾਰ ਭਾਰਤ ਸਭ ਤੋਂ ਖਰਾਬ ਹਵਾ ਵਾਲੇ ਦੇਸ਼ਾਂ ਵਿਚੋਂ ਤੀਜੇ ਸਥਾਨ […]
By G-Kamboj on
INDIAN NEWS, News

ਨਵੀਂ ਦਿੱਲੀ, 19 ਮਾਰਚ- ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਉਹ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਭਾਜਪਾ ਵਿੱਚ ਸ਼ਾਮਲ ਹੋ ਕੇ ਸ੍ਰੀ […]
By G-Kamboj on
INDIAN NEWS, News
ਪਟਿਆਲਾ, (ਜੀ. ਕੇ.)- ਭਾਜਪਾ ਦੇ ਪਟਿਆਲਾ ਦੱਖਣ ਦੇ ਇੰਚਾਰਜ ਹਰਮੇਸ਼ ਗੋਇਲ ਤੇ ਸਮਾਣਾ ਦੇ ਇੰਚਾਰਜ ਸੁਰਿੰਦਰ ਖੇੜਕੀ ਨੇ ਆਪਣੀਆਂ ਚੋਣ ਸਰਗਮੀਆਂ ਆਰੰਭ ਕਰ ਦਿੱਤੀਆਂ। ਸਭ ਤੋਂ ਪਹਿਲਾਂ ਉਨ੍ਹਾਂ ਇਸ ਦੀ ਸ਼ੁਰੂਆਤ ਨਜ਼ਦੀਕੀ ਭਾਜਪਾ ਯੂਥ ਆਗੂ ਤਾਰੀ ਸੰਧੂ ਨਾਲ ਕੀਤੀ ਅਤੇ ਅਹਿਮ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ। […]