By G-Kamboj on
INDIAN NEWS, News

ਨਵੀਂ ਦਿੱਲੀ, 18 ਮਾਰਚ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਰਤੀ ਸਟੇਟ ਬੈਂਕ (ਐੱਸਬੀਆਈ) ਚੋਣਵੀਂ ਪਹੁੰਚ ਨਹੀਂ ਅਪਣਾ ਸਕਦਾ ਅਤੇ ਉਸ ਨੂੰ ਚੋਣ ਬਾਂਡਾਂ ਬਾਰੇ ਸਾਰੀਆਂ ਸੰਭਵ ਜਾਣਕਾਰੀਆਂ ਦਾ ਖੁਲਾਸਾ ਕਰਨਾ ਹੋਵੇਗਾ, ਜਿਸ ਵਿੱਚ ਵਿਲੱਖਣ ਬਾਂਡ ਨੰਬਰ ਸ਼ਾਮਲ ਹਨ, ਜਿਸ ਨਾਲ ਖਰੀਦਦਾਰ ਅਤੇ ਪ੍ਰਾਪਤਕਰਤਾ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਦਾ ਖੁਲਾਸਾ ਹੋਵੇਗਾ। ਭਾਰਤ ਦੇ ਚੀਫ਼ […]
By G-Kamboj on
INDIAN NEWS, News

ਨਵੀਂ ਦਿੱਲੀ, 18 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕਰਨ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ (ਆਪ) ਨੇ ਵੀ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ […]
By G-Kamboj on
INDIAN NEWS, News

ਨਵੀਂ ਦਿੱਲੀ, 17 ਮਾਰਚ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲੇ ਤੇਜ਼ ਕਰਦਿਆਂ ਚੋਣ ਬਾਂਡ ਯੋਜਨਾ ਨੂੰ ਸਰਕਾਰਾਂ ਡੇਗਣ ਤੇ ਸਿਆਸੀ ਪਾਰਟੀਆਂ ਤੋੜਨ ਲਈ ਇਸਤੇਮਾਲ ਕੀਤਾ ਗਿਆ ਜਬਰੀ ਵਸੂਲ ਗਰੋਹ ਕਰਾਰ ਦਿੱਤਾ। ਉਨ੍ਹਾਂ ‘ਭਾਰਤ ਜੋੜੋ ਯਾਤਰਾ’ ਦੇ ਮੁੰਬਈ ਲਈ ਰਵਾਨਾ ਹੋਣ ਤੋਂ ਪਹਿਲਾਂ ਮਹਾਰਾਸ਼ਟਰ ਦੇ ਠਾਣੇ ਵਿੱਚ ਜੰਭਾਲੀ […]
By G-Kamboj on
INDIAN NEWS, News
ਨਵੀਂ ਦਿੱਲੀ, 17 ਮਾਰਚ- ਦੁਨੀਆ ਦੇ ਸਭ ਤੋਂ ਵੱਡੇ ਚੋਣ ਉਤਸਵ ਦੀਆਂ ਤਿਆਰੀਆਂ ਸ਼ੁਰੂ ਹੋਣ ਸਾਰ ਸਿਆਸੀ ਪਾਰਟੀਆਂ ਵੋਟਰਾਂ ਨੂੰ ਮਨੋਵਿਗਿਆਨਕ ਤੌਰ ’ਤੇ ਪ੍ਰਭਾਵਿਤ ਕਰਨ ਲਈ ਵ੍ਹਟਸਐਪ ਵਰਗੇ ਹੋਰ ਸੋਸ਼ਲ ਮੀਡੀਆ ‘ਮੈਸੇਜਿੰਗ’ ਪਲੈਟਫਾਰਮਾਂ ਦਾ ਸਹਾਰਾ ਲੈ ਰਹੀਆਂ ਹਨ। ਇਸ਼ਤਿਹਾਰੀ ਅਤੇ ਸਿਆਸੀ ਪੰਡਤਾਂ ਨੇ ਇਹ ਜਾਣਕਾਰੀ ਦਿੱਤੀ। ਸਿਆਸੀ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ […]
By G-Kamboj on
INDIAN NEWS, News

ਨਵੀਂ ਦਿੱਲੀ, 17 ਮਾਰਚ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨੇਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 18 ਮਾਰਚ ਨੂੰ ਪੁੱਛ-ਪੜਤਾਲ ਲਈ ਬੁਲਾਇਆ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦਰਜ ਇਹ ਦੂਸਰਾ ਮਾਮਲਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ […]