By G-Kamboj on
INDIAN NEWS, News

ਨਵੀਂ ਦਿੱਲੀ, 16 ਮਾਰਚ- ਇਥੋਂ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨਾਂ ’ਤੇ ਪੇਸ਼ ਨਾ ਹੋਣ ਕਾਰਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੀਤੀਆਂ ਦੋ ਸ਼ਿਕਾਇਤਾਂ ਦੇ ਸਬੰਧ ਵਿੱਚ ਅੱਜ ਜ਼ਮਾਨਤ ਦੇ ਦਿੱਤੀ ਹੈ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਅਦਾਲਤ ’ਚ ਪੇਸ਼ ਹੋਏ […]
By G-Kamboj on
INDIAN NEWS, News

ਪਟਿਆਲਾ, 16 ਮਾਰਚ- ਦਿੱਲੀ ਕੂਚ ਪ੍ਰੋਗਰਾਮ ਤਹਿਤ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਨਾਲ ਕਲਸ਼ ਯਾਤਰਾ ਸ਼ੁਰੂ ਕੀਤੀ। ਇਹ ਮੁਹਾਲੀ ਅਤੇ ਚੰਡੀਗੜ੍ਹ ਹੁੰਦੀ ਹੋਈ ਪੰਚਕੂਲਾ ਖੇਤਰ ਵਿੱਚੋਂ ਹਰਿਆਣਾ ਵਿੱਚ ਦਾਖਲ ਹੋਵੇਗੀ। ਰਾਤ ਨੂੰ ਪੰਚਕੂਲਾ ਦੇ ਪਿੰਡ ਸਕੇਤੜੀ ਵਿੱਚ ਠਹਿਰੇਗੀ।
By G-Kamboj on
INDIAN NEWS, News

ਨਵੀਂ ਦਿੱਲੀ, 15 ਮਾਰਚ- ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅੰਤਰਿਮ ਹੁਕਮ ਰਾਹੀਂ ਸੀਜੇਆਈ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਣ ਵਾਲੇ 2023 […]
By G-Kamboj on
INDIAN NEWS, News

ਨਵੀਂ ਦਿੱਲੀ, 15 ਮਾਰਚ- ਅਮਰੀਕਾ ਵੱਲੋਂ ਸੀਏਏ ਬਾਰੇ ਆਪਣੀ ਚਿੰਤਾ ਪ੍ਰਗਟਾਉਣ ’ਤੇ ਭਾਰਤ ਨੇ ਨਾਰਾਜ਼ਗੀ ਜਤਾਈ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਨਾਗਰਿਕਤਾ (ਸੋਧ) ਕਾਨੂੰਨ ਭਾਰਤ ਦਾ ਅੰਦਰੂਨੀ ਮਾਮਲਾ ਹੈ, ਇਸ ਨੂੰ ਦੇਸ਼ ਦੀਆਂ ਸਾਂਝੀਆਂ ਪ੍ਰੰਪਰਾਵਾਂ ਤੇ ਮਨੁੱਖੀ ਅਧਿਕਾਰਾਂ ਪ੍ਰਤੀ ਲੰਬੇ ਸਮੇਂ ਦੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤਾ ਗਿਆ […]
By G-Kamboj on
INDIAN NEWS, News

ਚੰਡੀਗੜ੍ਹ, 15 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ‘ਤੇ ‘ਆਪ’ […]