By G-Kamboj on
INDIAN NEWS, News

ਨਵੀਂ ਦਿੱਲੀ, 11 ਮਾਰਚ- ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰ ਸਰਕਾਰ ਨੂੰ 2023 ਦੇ ਕਾਨੂੰਨ ਮੁਤਾਬਕ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਤੋਂ ਰੋਕਣ ਦੀ ਬੇਨਤੀ ਕੀਤੀ ਗਈ ਹੈ। ਇਸ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਦੌਰਾਨ ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਉਹ ਇਸ ਪਟੀਸ਼ਨ ’ਤੇ ਤੁਰੰਤ ਸੁਣਵਾਈ […]
By G-Kamboj on
INDIAN NEWS, News

ਮੁਹਾਲੀ, 11 ਮਾਰਚ- ਨਿਊ ਚੰਡੀਗੜ੍ਹ ਨੇੜੇ ਮਾਜਰਾ ਪਾਵਰ ਗਰਿੱਡ ਨੂੰ ਅੱਜ ਸਵੇਰੇ ਅੱਗ ਲੱਗ ਗਈ। ਖਰੜ ਤੋਂ ਦੋ ਫਾਇਰ ਟੈਂਡਰ ਅੱਗ ਬੁਝਾਉਣ ਲਈ ਸੱਦੇ ਗਏ ਸਨ। ਪੁਲੀਸ ਮੌਕੇ ‘ਤੇ ਪਹੁੰਚ ਗਈ ਹੈ। ਧੂੰਆਂ ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਸੀ। ਇਹ ਗਰਿੱਡ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐੱਸਟੀਸੀਐੱਲ) ਦੀ ਹੈ।
By G-Kamboj on
INDIAN NEWS, News

ਖਨੌਰੀ, 11 ਮਾਰਚ- ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਬਲਦੇਵ ਸਿੰਘ ਪਿੰਡ ਕਾਂਗਥਲਾ ਜ਼ਿਲ੍ਹਾ ਪਟਿਆਲਾ ਦਾ ਵਸਨੀਕ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਸਰਗਰਮ ਮੈਂਬਰ ਸੀ। ਕੱਲ੍ਹ ਉਸ ਨੂੰ ਸਾਹ ਲੈਣ ਚ ਤਕਲੀਫ ਹੋਈ, ਜਿਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ। ਅੱਜ ਸਵੇਰੇ […]
By G-Kamboj on
News, World News
ਸਮੁੱਚੇ ਪੰਜਾਬੀ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਹੋਇਆ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਜਲਵਾਯੂ ਤਬਦੀਲੀ ਦਿਨੋ ਦਿਨ ਆਪਣਾ ਰੰਗ ਦਿਖਾ ਰਹੀ ਹੈ। ਪ੍ਰਦੂਸ਼ਣ ਕਾਰਨ ਤਰ੍ਹਾਂ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਮਾਨਵਤਾ ਅੱਗੇ ਮੂੰਹ ਅੱਡੀ ਖੜ੍ਹੀਆਂ ਹਨ। ਵਿਸ਼ਵ ਭਰ ਵਿੱਚ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਹਨਾਂ ਕੋਸ਼ਿਸ਼ਾਂ ਅਧੀਨ ਹੀ ਸੌਰ ਊਰਜਾ, ਪੌਣ ਊਰਜਾ […]
By G-Kamboj on
INDIAN NEWS, News
ਨਵੀਂ ਦਿੱਲੀ, 11 ਮਾਰਚ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਭਾਰਤੀ ਸਟੇਟ ਬੈਂਕ (ਐੱਸਬੀਆਈ) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿਚ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਬੈਂਚ ਨੇ ਬੈਂਕ ਨੂੰ 12 ਮਾਰਚ […]