ਆਸਟਰੇਲਿਆਈ ਖਪਤਕਾਰ ਕਮਿਸ਼ਨ ਦੀ ਰਿਪੋਰਟ ਹੁਣ ਹੋਰ ਨਹੀਂ ਉਡੀਕ ਸਕਦੇ: ਅਲਬਾਨੀਜ਼

ਆਸਟਰੇਲਿਆਈ ਖਪਤਕਾਰ ਕਮਿਸ਼ਨ ਦੀ ਰਿਪੋਰਟ ਹੁਣ ਹੋਰ ਨਹੀਂ ਉਡੀਕ ਸਕਦੇ: ਅਲਬਾਨੀਜ਼

ਸਿਡਨੀ, 3 ਮਾਰਚ- ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਉਹ ਗਾਹਕ ਤੇ ਖਪਤਕਾਰ ਦੇ ਹਿੱਤਾਂ ਦੀ ਜਾਂਚ ਬਾਰੇ ਬਣੇ ਕਮਿਸ਼ਨ ਦੀ ਰਿਪੋਰਟ ਦੀ ਹੁਣ ਹੋਰ ਉਡੀਕ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਪੱਛੜਨ ਕਾਰਨ ਪੀੜਤ ਲੋਕਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਵੱਡੀਆਂ ਵਪਾਰਕ ਕੰਪਨੀਆਂ ਵੱਲੋਂ ਕਿਸਾਨਾਂ ਦੀਆਂ […]

ਦਿਲ ਦੇ ਦੌਰੇ ਕਾਰਨ ਗੰਧੜ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

ਦਿਲ ਦੇ ਦੌਰੇ ਕਾਰਨ ਗੰਧੜ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ

ਮਲੋਟ, 3 ਮਾਰਚ- ਕਰੀਬ ਤਿੰਨ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਆਪਣੀ ਜ਼ਮੀਨ ਵੇਚ ਕੇ ਕਨੇਡਾ ਦੇ ਟੋਰਾਂਟੋ ਗਏ ਮਲੋਟ ਹਲਕੇ ਦੇ ਪਿੰਡ ਗੰਧੜ ਦੇ 25 ਸਾਲਾ ਨੌਜਵਾਨ ਕਮਲਪ੍ਰੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਖਬਰ ਜਿਉਂ ਹੀ ਉਸਦੇ ਪਰਿਵਾਰ ਤੱਕ ਪਹੁੰਚੀ ਪਰਿਵਾਰ ਅਤੇ ਪਿੰਡ ਵਿਚ ਮਾਤਮ ਦਾ ਮਾਹੌਲ […]

Professor Manish Jha from the Tata Institute of Social Sciences, Mumbai delivered the 8th Annual J.C. Anand Memorial Lecture, which was organised by the Department of Political Science,Panjab University Chandigarh

Chandigarh, March 2, His lecture –titled ‘Populism as Political Practice: Interrogating Social Justice and Social Policies– drew an audience comprising students and faculty from different departments of the University,distinguished students of Professor Anand, and other dignitaries. Prof Pampa Mukherjee, Chairperson of the Department gave the welcome address and spoke about the memorial lecture series that […]

ਮੀਂਹ ਤੇ ਗੜੇਮਾਰੀ ਕਾਰਨ ਅਗੇਤੀਆਂ ਕਣਕਾਂ ਵਿਛੀਆਂ

ਮੀਂਹ ਤੇ ਗੜੇਮਾਰੀ ਕਾਰਨ ਅਗੇਤੀਆਂ ਕਣਕਾਂ ਵਿਛੀਆਂ

ਲਾਲੜੂ , 3 ਮਾਰਚ- ਲਾਲੜੂ ਖ਼ੇਤਰ ਵਿੱਚ ਮੀਂਹ , ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਇਲਾਕੇ ਵਿੱਚ ਖੜ੍ਹੀ ਕਣਕ ਦੀ ਫਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਤੋਂ ਇਲਾਵਾ ਸਰ੍ਹੋਂ ਅਤੇ ਸਬਜ਼ੀਆਂ ਦੀ ਫਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਤੇਜ਼ ਹਵਾਵਾਂ ਤੇ ਗੜੀਮਾਰੀ […]

ਸ਼ਾਹਬਾਜ਼ ਸ਼ਰੀਫ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ

ਇਸਲਾਮਾਬਾਦ, 3 ਮਾਰਚ- ਸੰਸਦ ਵਿੱਚ ਆਸਾਨੀ ਨਾਲ ਬਹੁਮਤ ਹਾਸਲ ਕਰਨ ਤੋਂ ਬਾਅਦ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਆਗੂ ਸ਼ਾਹਬਾਜ਼ ਸ਼ਰੀਫ ਐਤਵਾਰ ਨੂੰ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਰਬਸੰਮਤੀ ਨਾਲ ਉਮੀਦਵਾਰ 72 ਸਾਲਾ ਸ਼ਾਹਬਾਜ਼ ਨੂੰ 201 ਵੋਟਾਂ ਮਿਲੀਆਂ, […]