By G-Kamboj on
INDIAN NEWS, News

ਨਵੀਂ ਦਿੱਲੀ : ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਸਹਾਇਕ ਪਾਵਰ ਯੂਨਿਟ ਨੂੰ ਅੱਗ ਲੱਗ ਗਈ। ਇਸ ਦੌਰਾਨ ਸਾਰੇ ਮੁਸਾਫ਼ਰ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਏਅਰਲਾਈਨ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “22 ਜੁਲਾਈ 2025 ਨੂੰ ਹਾਂਗਕਾਂਗ ਤੋਂ ਦਿੱਲੀ ਜਾ ਰਹੀ ਫਲਾਈਟ […]
By G-Kamboj on
INDIAN NEWS, News

ਪਟਿਆਲਾ, 21 ਜੁਲਾਈ (ਜੀ. ਕੰਬੋਜ) -ਬਾਬਾ ਨਿਰਮਾਣ ਸੇਵਾ ਸੰਮਤੀ ਲੰਗੜੋਈ ਦੇ ਸਹਿਯੋਗ ਨਾਲ ਸ੍ਰੀ ਦੁਰਗਾ ਸੇਵਾ ਦਲ ਪੰਜਾਬ ਵਲੋਂ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਲਗਾਏ ਜਾਣ ਵਾਲੇ 53ਵਾਂ ਸਾਲਾਨਾ ਭੰਡਾਰੇ ਲਈ ਰਾਸ਼ਨ ਸਮੱਗਰੀ ਦਾ ਟਰੱਕ ਪੰਜਾਬ ਪ੍ਰਧਾਨ ਸ੍ਰੀ ਮੁਰਾਰੀ ਲਾਲ ਮਿੱਤਲ ਵਲੋਂ ਹਰੀ ਝੰਡੀ ਦੇ ਕੇ ਸੂਲਰ ਰੋਡ ਸੂਰਪ ਟਾਵਰ ਤੋਂ ਰਵਾਨਾ ਕੀਤਾ ਗਿਆ। ਇਹ […]
By G-Kamboj on
INDIAN NEWS, News

ਚੰਡੀਗੜ੍ਹ, 21 ਜੁਲਾਈ: ਯੂਟੀ ਪ੍ਰਸ਼ਾਸਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-53-54 ਨੂੰ ਵੰਡਦੀ ਸੜਕ ’ਤੇ ਸਥਿਤ 40 ਸਾਲ ਪੁਰਾਣੀ ਫਰਨੀਚਰ ਮਾਰਕੀਟ ਨੂੰ ਢਾਹ ਦਿੱਤਾ। ਹਾਲਾਂਕਿ, ਕੁਝ ਦੁਕਾਨਦਾਰਾਂ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਤਾਇਨਾਤ ਚੰਡੀਗੜ੍ਹ ਪੁਲੀਸ ਦੇ ਇੱਕ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਇੱਕ ਪਾਸੇ ਕਰ […]
By G-Kamboj on
INDIAN NEWS, News

ਚੰਡੀਗੜ੍ਹ, 21 ਜੁਲਾਈ: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ (56) ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਹਲਫ਼ ਲਿਆ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਇਕ ਸਾਦੇ ਸਮਾਗਮ ਦੌਰਾਨ ਜਸਟਿਸ ਮਿਸ਼ਰਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੌਜੂਦਾ ਤੇ ਸੇਵਾ ਮੁਕਤ ਜੱਜ, ਅਫਸਰਸ਼ਾਹੀ, ਬਾਰ ਦੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਸਨ। ਜਸਟਿਸ ਮਿਸ਼ਰਾ, ਜੋ ਅਲਾਹਾਬਾਦ […]
By G-Kamboj on
INDIAN NEWS, News

ਨਵੀਂ ਦਿੱਲੀ, 21 ਜੁਲਾਈ: ਸੁਪਰੀਮ ਕੋਰਟ ਨੇ ਐਨਫੋਰਮੈਂਂਟ ਡਾਈਰੈਕਟੋਰੇਟ ਵੱਲੋਂ ਜਾਂਚ ਦੌਰਾਨ ਕਾਨੂੰਨੀ ਸਲਾਹ ਦੇਣ ਜਾਂ ਮੁਵੱਕੀਲ ਦੀ ਪ੍ਰਤਿਨਿਧਤਾ ਕਰਨ ਵਾਲੇ ਵਕੀਲਾਂ ਨੂੰ ਸੰਮਨ ਜਾਰੀ ਕਰਨ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਇਸ ਸਬੰਧੀ ਸਖ਼ਤ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਈਡੀ ‘ਸਾਰੀਆਂ ਹੱਦਾਂ ਪਾਰ ਕਰ ਰਿਹਾ ਹੈ’ ਅਤੇ ਇਸ ਨੇ ਇਸ ਮਾਮਲੇ ’ਤੇ […]