BBC Earth experience melbourne travel the natural world and journey through seven continents

BBC Earth experience melbourne travel the natural world and journey through  seven continents

From incredible creatures to sweeping landscapes, Melbourne’s BBC Earth Experience has brought the wonders of the world to Australia in an immersive audio-visual and interactive experience at Melbourne Convention and Exhibition Centre. Featuring breathtaking footage from BBC Studios Natural History Units hit television documentary series Seven Worlds, One Planet, visitors will be guided through the […]

ਬਰਤਾਨਵੀ ਸੰਸਦ ਮੈਂਬਰ ਨੇ ਸਿੱਖਾਂ ਦੇ ਕੌਮਾਂਤਰੀ ਦਮਨ ਦਾ ਮੁੱਦਾ ਪਾਰਲੀਮੈਂਟ ’ਚ ਉਠਾਇਆ

ਬਰਤਾਨਵੀ ਸੰਸਦ ਮੈਂਬਰ ਨੇ ਸਿੱਖਾਂ ਦੇ ਕੌਮਾਂਤਰੀ ਦਮਨ ਦਾ ਮੁੱਦਾ ਪਾਰਲੀਮੈਂਟ ’ਚ ਉਠਾਇਆ

ਲੰਡਨ, 28 ਫਰਵਰੀ- ਰਤਾਨਵੀ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਯੂਕੇ ਵਿੱਚ ਭਾਰਤੀ ਸਿੱਖ ਭਾਈਚਾਰੇ ਮੈਂਬਰਾਂ ਦੇ ਕੌਮਾਂਤਰੀ ਦਮਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਭਾਰਤ ਨਾਲ ਜੁੜੇ ਏਜੰਟਾਂ ਦਾ ਮੁੱਦਾ ਹਾਊਸ ਆਫ ਕਾਮਨਜ਼ ’ਚ ਉਠਾਇਆ ਹੈ। ਜਨਤਕ ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਕਈ ਬਰਤਾਨਵੀ ਸਿੱਖ ਇੱਕ ‘ਹਿੱਟ ਲਿਸਟ’ ਉੱਤੇ ਆ ਗਏ ਹਨ […]

ਕਾਨੂੰਨ ਕਮਿਸ਼ਨ ਸੰਵਿਧਾਨ ’ਚ ਨਵਾਂ ਅਧਿਆਏ ਜੋੜ ਕੇ 2029 ਦੌਰਾਨ ਇਕੋ ਸਮੇਂ ਸਾਰੀਆਂ ਚੋਣਾਂ ਕਰਾਉਣ ਦੀ ਕਰ ਸਕਦਾ ਹੈ ਤਜਵੀਜ਼

ਕਾਨੂੰਨ ਕਮਿਸ਼ਨ ਸੰਵਿਧਾਨ ’ਚ ਨਵਾਂ ਅਧਿਆਏ ਜੋੜ ਕੇ 2029 ਦੌਰਾਨ ਇਕੋ ਸਮੇਂ ਸਾਰੀਆਂ ਚੋਣਾਂ ਕਰਾਉਣ ਦੀ ਕਰ ਸਕਦਾ ਹੈ ਤਜਵੀਜ਼

ਨਵੀਂ ਦਿੱਲੀ, 28 ਫਰਵਰੀ- ਕਾਨੂੰਨ ਕਮਿਸ਼ਨ 2029 ਦੇ ਅੱਧ ਤੱਕ ਦੇਸ਼ ਭਰ ਵਿੱਚ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਲੋਕਤੰਤਰੀ ਪ੍ਰਕਿਰਿਆ ਨੂੰ ਸੰਵਿਧਾਨ ਵਿੱਚ ‘ਇੱਕ ਦੇਸ਼, ਇੱਕ ਚੋਣ’ ਬਾਰੇ ਨਵਾਂ ਅਧਿਆਏ ਜੋੜਨ ਦੀ ਸਿਫ਼ਾਰਸ਼ ਕਰ ਸਕਦਾ ਹੈ। ਸੂਤਰਾਂ ਨੇ ਕਿਹਾ ਕਿ ਜਸਟਿਸ (ਸੇਵਾਮੁਕਤ) ਰਿਤੂਰਾਜ ਅਵਸਥੀ ਦੀ ਅਗਵਾਈ ਵਾਲਾ […]

ਹਿਮਾਚਲ ਪ੍ਰਦੇਸ਼: ਰਾਜ ਸਭਾ ਚੋਣ ’ਚ ਕਰਾਸ ਵੋਟਿੰਗ ਕਰਨ ਵਾਲੇ 6 ਕਾਂਗਰਸੀ ਵਿਧਾਇਕ ਅਣਦੱਸੀ ਥਾਂ ਤੋਂ ਸ਼ਿਮਲਾ ਪੁੱਜੇ

ਹਿਮਾਚਲ ਪ੍ਰਦੇਸ਼: ਰਾਜ ਸਭਾ ਚੋਣ ’ਚ ਕਰਾਸ ਵੋਟਿੰਗ ਕਰਨ ਵਾਲੇ 6 ਕਾਂਗਰਸੀ ਵਿਧਾਇਕ ਅਣਦੱਸੀ ਥਾਂ ਤੋਂ ਸ਼ਿਮਲਾ ਪੁੱਜੇ

ਪੰਚਕੂਲਾ, 28 ਫਰਵਰੀ- ਹਿਮਾਚਲ ਪ੍ਰਦੇਸ਼ ਵਿਚ ਰਾਜ ਸਭਾ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਨੂੰ ਵੋਟ ਪਾਉਣ ਵਾਲੇ ਕਾਂਗਰਸ ਦੇ ਛੇ ਵਿਧਾਇਕ ਹਰਿਆਣਾ ਤੋਂ ਕਿਸੇ ਅਣਦੱਸੀ ਥਾਂ ਵੱਲ ਰਵਾਨਾ ਹੋਣ ਬਾਅਦ ਅੱਜ ਸ਼ਿਮਲਾ ਪਰਤ ਗਏ। ਸ਼ਿਮਲਾ ਪਰਤਣ ਵਾਲੇ ਵਿਧਾਇਕਾਂ ਵਿੱਚ ਤਿੰਨ ਆਜ਼ਾਦ ਉਮੀਦਵਾਰ ਵੀ ਸ਼ਾਮਲ ਹਨ, ਜੋ ਰਾਜ ਸਭਾ ਚੋਣਾਂ ਵਿੱਚ ਆਪਣੀ ਵੋਟ ਪਾਉਣ ਤੋਂ ਬਾਅਦ […]

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਚੰਡੀਗੜ੍ਹ, 28 ਫਰਵਰੀ- ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ।