ਸਿੱਧੂ ਮੂਸੇਵਾਲਾ ਦੀ ਮਾਂ ਮਾਰਚ ਮਹੀਨੇ ਬੱਚੇ ਨੂੰ ਦੇਵੇਗੀ ਜਨਮ

ਸਿੱਧੂ ਮੂਸੇਵਾਲਾ ਦੀ ਮਾਂ ਮਾਰਚ ਮਹੀਨੇ ਬੱਚੇ ਨੂੰ ਦੇਵੇਗੀ ਜਨਮ

ਮਾਨਸਾ, 27 ਫਰਵਰੀ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀਆਂ ਖੇੜੇ ਆਉਣ ਵਾਲੇ ਹਨ। ਉਸ ਦੇ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਵੇਗੀ। ਉਨ੍ਹਾਂ ਨੇ ਆਈਵੀਐੱਫ ਵਿਧੀ ਨੂੰ ਅਪਣਾਇਆ ਹੈ ਅਤੇ ਫਿਲਹਾਲ ਉਹ ਮੈਡੀਕਲ ਟੀਮ ਦੀ‌ ਨਿਗਰਾਨੀ ਹੇਠ ਸਿਹਤ ਪੱਖੋਂ ਬਿਲਕੁਲ ਤੰਦਰੁਸਤ ਹਨ। 58 ਸਾਲਾਂ ਚਰਨ ਕੌਰ ਦੀ ਕੁੱਖੋਂ ਸੁਭਦੀਪ ਸਿੰਘ ਨੇ […]

Hands on fun at PHIVE to shape your kids’ first years

Hands on fun at PHIVE to shape your kids’ first years

Families seeking free and educational activities for kids are in luck with a range of options on offer at PHIVE starting this week. From Messy Sensory Play, Go4Fun to Story Time, PHIVE has something for every local family to take part in. City of Parramatta Lord Mayor Cr Pierre Esber said PHIVE is a beautiful place for families to […]

ਚੌਥਾ ਕ੍ਰਿਕਟ ਟੈਸਟ: ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਮੈਚ ਤੇ ਲੜੀ ਜਿੱਤੀ

ਚੌਥਾ ਕ੍ਰਿਕਟ ਟੈਸਟ: ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਮੈਚ ਤੇ ਲੜੀ ਜਿੱਤੀ

ਰਾਂਚੀ, 26 ਫਰਵਰੀ- ਭਾਰਤ ਨੇ ਅੱਜ ਇਥੇ ਇੰਗਲੈਂਡ ਨੂੰ ਚੌਥੇ ਕ੍ਰਿਕਟ ਟੈਸਟ ਦੇ ਚੌਥੇ ਦਿਨ  5 ਵਿਕਟਾਂ  ਨਾਲ ਹਰਾ ਕੇ  5 ਟੈਸਟਾਂ ਦੀ ਲੜੀ ’ਚ 3-1 ਦੀ ਜੇਤੂ ਲੀਡ ਲੈ ਲਈ। ਇੰਗਲੈਂਡ ਦੀਆਂ ਪਹਿਲੀ ਪਾਰੀ ਦੀਆਂ 353 ਦੌੜਾਂ ਦੇ ਦੇ ਜੁਆਬ ’ਚ ਭਾਰਤ ਨੇ 307 ਦੌੜਾਂ ਬਣਾਈਆਂ। ਇੰਗਲੈਂਡ ਨੇ ਦੂਜੀ ਪਾਰੀ ਵਿੱਚ 145 ਦੌੜਾਂ ਬਣਾਈਆਂ […]

ਅਮਰੀਕਾ: ਮਨੁੱਖੀ ਤਸਕਰੀ ਦੇ ਮਾਮਲੇ ’ਚ ਭਾਰਤੀ ਮੂਲ ਦਾ ਨਾਗਰਿਕ ਗ੍ਰਿਫ਼ਤਾਰ

ਅਮਰੀਕਾ: ਮਨੁੱਖੀ ਤਸਕਰੀ ਦੇ ਮਾਮਲੇ ’ਚ ਭਾਰਤੀ ਮੂਲ ਦਾ ਨਾਗਰਿਕ ਗ੍ਰਿਫ਼ਤਾਰ

ਨਿਊਯਾਰਕ, 26 ਫਰਵਰੀ- ਜਨਵਰੀ 2022 ਦੀ ਮਨੁੱਖੀ ਤਸਕਰੀ ਦੀ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਸ਼ਿਕਾਗੋ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ’ਚ ਗੁਜਰਾਤੀ ਪਰਿਵਾਰ ਦੇ ਦੋ ਬੱਚਿਆਂ ਸਮੇਤ ਚਾਰ ਜੀਆਂ ਦੀ ਮੌਤ ਉਦੋਂ ਠੰਢ ਵਿੱਚ ਹੋ ਗਈ ਸੀ, ਜਦੋਂ ਉਨ੍ਹਾਂ ਨੂੰ ਕੈਨੇਡਾ ਤੋਂ ਅਮਰੀਕਾ ਗੈਰਕਾਨੂੰਨੀ ਢੰਗ ਨਾਲ ਦਾਖਲ […]