By G-Kamboj on
INDIAN NEWS, News

ਮੋਗਾ, 20 ਨਵੰਬਰ- ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਦੇ ਆਗੂ ਪੁਲੀਸ ਦੀਆਂ ਰੋਕਾਂ ਤੋੜਕੇ ਪਰਾਲੀ ਨਾਲ ਭਰੀਆਂ ਟਰਾਲੀਆਂ ਸਕੱਤਰੇਤ ਲੈ ਕੇ ਪੁੱਜਣ ਵਿਚ ਸਫ਼ਲ ਹੋ ਗਏ। ਇਕੱਠੇ ਕਿਸਾਨਾਂ ਨੇ ਸਰਕਾਰ ਵਲੋਂ ਪਰਾਲੀ ਦਾ ਕੋਈ ਹੱਲ ਨਾ ਹੋਣ ’ਤੇ ਰੋਸ ਪ੍ਰਗਟ ਕੀਤਾ। ਇਸ ਮੌਕੇ ਪੁਲੀਸ ਅਧਿਕਾਰੀਆਂ […]
By G-Kamboj on
INDIAN NEWS, News

ਬਟਾਲਾ, 20 ਨਵੰਬਰ- ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚ ਅੱਜ ਸਵੇਰੇ ਕਰੀਬ ਸਾਢੇ 8 ਵਜੇ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਰਿਕਾਰਡ ਹੋ ਗਈ। ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ […]
By G-Kamboj on
INDIAN NEWS, News, SPORTS NEWS

ਅਹਿਮਦਾਬਾਦ :- ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਾਰਤ ਤੇ ਆਸਟ੍ਰੇਲੀਆ ਵਿਚਕਾਰ ਖੇਡਿਆ ਗਿਆ। ਭਾਰਤ 6 ਵਿਕਟਾਂ ਨਾਲ ਹਾਰ ਗਿਆ।ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਭਾਰਤੀ ਬਲੇਬਾਜ਼ਾਂ ਨੇ ਪੂਰੀ ਤਰ੍ਹਾਂ ਨਿਰਾਸ਼ ਕੀਤਾ ਤੇ ਆਸਟ੍ਰੇਲੀਆ ਨੂੰ 241 ਦਾ ਟਾਰਗੇਟ ਦਿੱਤਾ। ਆਸਟ੍ਰੇਲੀਆ ਨੇ ਇਹ ਟੀਚਾ ਆਸਾਨੀ ਨਾਲ ਹਾਸਲ ਕਰਕੇ ਵਿਸ਼ਵ ਕੱਪ 2023 ਆਪਣੇ […]
By G-Kamboj on
News, SPORTS NEWS

ਅਹਿਮਦਾਬਾਦ, 19 ਨਵੰਬਰ- ਭਾਰਤ ਵੱਲੋਂ ਦਿੱਤੇ ਗਏ 241 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਲਈ ਆਸਟ੍ਰੇਲੀਆ ਦੇ ਓਪਨਿੰਗ ਬੱਲੇਬਾਜ਼ ਟ੍ਰੈਵਿਸ ਹੈੱਡ ਅਤੇ ਡੇਵਿਡ ਵਾਰਨਰ ਕ੍ਰੀਜ਼ ‘ਤੇ ਆ ਗਏ। ਬੁਮਰਾਹ ਨੇ ਪਹਿਲੀ ਹੀ ਗੇਂਦ ‘ਤੇ ਡੇਵਿਡ ਵਾਰਨਰ ਦੇ ਬੱਲੇ ਦਾ ਕਿਨਾਰਾ ਛੁਹਾਇਆ, ਪਰ ਸਲਿਪ ਤੇ ਕੀਪਰ, ਦੋਵਾਂ ਨੇ ਹੀ ਹੱਥ ਅੱਗੇ ਨਹੀਂ ਕੀਤਾ। ਇਹ ਗੇਂਦ ਵਿਕਟ […]
By G-Kamboj on
INDIAN NEWS, News, SPORTS NEWS

ਅਹਿਮਦਾਬਾਦ, 19 ਨਵੰਬਰ- ਭਾਰਤ ਨੇ ਅੱਜ ਇਥੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਆਸਟਰੇਲੀਆ ਨੂੰ ਜਿੱਤ ਲਈ 241 ਦੌੜਾਂ ਦਾ ਟੀਚਾ ਦਿੱਤਾ ਹੈ। ਕਿਕਟ ਵਿਸ਼ਵ ਕੱਪ ਕ੍ਰਿ੍ਕਟ ਫੇ ਫਾਈਨਲ ’ਚ ਅੱਜ ਆਸਟਰੇਲਿਆਈ ਟੀਮ ਦੇ ਕਪਤਾਨ ਪੈਟ ਕਮਿਨਸ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ […]