By G-Kamboj on
INDIAN NEWS, News

ਮੋਗਾ, 15 ਨਵੰਬਰ- ਇਥੇ ਲੰਘੀ ਦੇਰ ਰਾਤ ਨੂੰ ਦੋ ਧੜਿਆਂ ਵਿਚਾਲੇ ਦੁਵੱਲੀ ਗੋਲੀਬਾਰੀ ’ਚ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਲੜਾਈ ’ਚ ਕਰੀਬ 15 ਗੋਲੀਆਂ ਚੱਲੀਆਂ। ਪੁਲੀਸ ਨੇ ਰੰਜਿਸ਼ ਕਾਰਨ ਇਹ ਝਗੜਾ ਹੋਣ ਦਾ ਦਾਅਵਾ ਕੀਤਾ ਹੈ। ਥਾਣਾ ਸਿਟੀ ਦੱਖਣੀ ਮੁਖੀ ਇੰਸਪੈਕਟਰ ਇਕਬਾਲ ਹੁਸੈਨ ਨੇ ਕਿਹਾ ਕਿ ਦਰਜਨ […]
By G-Kamboj on
INDIAN NEWS, News

ਪਟਿਆਲਾ, 15 ਨਵੰਬਰ- ਇਥੇ ਪਾਸੀ ਰੋਡ ‘ਤੇ ਬੀਤੀ ਰਾਤ ਕੁੱਝ ਨੌਜਵਾਨਾਂ ਨੇ ਇੱਕ ਵਿਅਕਤੀ ਦੀ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪ੍ਰੀਤਮ ਚੰਦ ਵਜੋਂ ਹੋਈ ਹੈ। ਇਸ ਘਟਨਾ ਦੌਰਾਨ ਮ੍ਰਿਤਕ ਦਾ ਲੜਕਾ ਦੀ ਜ਼ਖ਼ਮੀ ਹੋ ਗਿਆ। ਉਹ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਹੈ। ਥਾਣਾ ਸਿਵਲ ਲਾਈਨ ਦੇ ਐੱਸਐੱਚਓ ਹਰਜਿੰਦਰ ਸਿੰਘ ਢਿੱਲੋ […]
By G-Kamboj on
INDIAN NEWS, News, SPORTS NEWS

ਚੰਡੀਗੜ੍ਹ, 15 ਨਵੰਬਰ- ਪਾਕਿਸਤਾਨ ਟੀਮ ਦੇ ਸਾਬਕਾ ਖਿਡਾਰੀ ਇੰਜ਼ਮਾਮ ਉਲ ਹੱਕ ਨੇ ਹਰਭਜਨ ਸਿੰਘ ਦੇ ਧਰਮ ਬਦਲ ਦੀ ਤਿਆਰੀ ਕਰਨ ਬਾਰੇ ਕੀਤੇ ਦਾਅਵੇ ਤੋਂ ਬਾਅਦ ਭਾਰਤ ਦੇ ਸਾਬਕਾ ਕ੍ਰਿਕਟ ਨੇ ਉਸ ਦੀ ਚੰਗੀ ਖਿਚਾਈ ਕੀਤੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪਾਕਿਸਤਾਨ ਟੀਮ ਦੇ ਸਾਬਕਾ ਖਿਡਾਰੀ ਇੰਜ਼ਮਾਮ […]
By G-Kamboj on
INDIAN NEWS, News

ਪਟਨਾ, 14 ਨਵੰਬਰ- ਬਿਹਾਰ ਦੇ ਜਮੁਈ ਜ਼ਿਲ੍ਹੇ ‘ਚ ਅੱਜ ਗੈਰ-ਕਾਨੂੰਨੀ ਰੇਤ ਦੀ ਢੋਆ-ਢੁਆਈ ਕਰ ਰਹੇ ਟਰੈਕਟਰ ਦੀ ਲਪੇਟ ‘ਚ ਆਉਣ ਕਾਰਨ ਪੁਲੀਸ ਸਬ-ਇੰਸਪੈਕਟਰ ਦੀ ਮੌਤ ਹੋ ਗਈ ਅਤੇ ਹੋਮਗਾਰਡ ਜਵਾਨ ਗੰਭੀਰ ਜ਼ਖਮੀ ਹੋ ਗਿਆ। 2018 ਬੈਚ ਦੇ ਸਬ-ਇੰਸਪੈਕਟਰ ਪ੍ਰਭਾਤ ਰੰਜਨ, ਜੋ ਜ਼ਿਲ੍ਹੇ ਵਿੱਚ ਰੇਤ ਮਾਫੀਆ ਵਿਰੁੱਧ ਵਿੱਢੀ ਮੁਹਿੰਮ ਦਾ ਹਿੱਸਾ ਸਨ, ਗੜ੍ਹੀ ਥਾਣੇ ਅਧੀਨ ਆਉਂਦੇ […]
By G-Kamboj on
INDIAN NEWS, News

ਮੁੰਬਈ, 14 ਨਵੰਬਰ- ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਨਵੇਂ ਕਾਮੇਡੀ ਸ਼ੋਅ ਲਈ ਓਟੀਟੀ ਪਲੇਟਫਾਰਮ ਨੈੱਟਫਲਿਕਸ ਨਾਲ ਸਾਂਝੇਦਾਰੀ ਕੀਤੀ ਹੈ। ‘ਓਵਰ ਦਾ ਟਾਪ’ (ਓਟੀਟੀ) ਪਲੇਟਫਾਰਮ ਨੈੱਟਫਲਿਕਸ ਵੱਲੋਂ ਜਾਰੀ ਬਿਆਨ ਅਨੁਸਾਰ, ‘ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਰਾਹੀਂ ਭਾਰਤੀ ਟੈਲੀਵਜਿ਼ਨ ‘ਤੇ ਰਾਜ ਕਰਨ ਵਾਲੇ ਕਪਿਲ ਸ਼ਰਮਾ ਨੇ ਦੁਨੀਆ ਭਰ ਵਿੱਚ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਲਈ […]