By G-Kamboj on
INDIAN NEWS, News
ਨਵੀਂ ਦਿੱਲੀ, 11 ਨਵੰਬਰ- ਸੰਸਦ ਦੀ ਇਕ ਕਮੇਟੀ ਨੇ ਕਿਹਾ ਹੈ ਕਿ ਮਹਜਿ਼ ਮਾਨਸਿਕ ਬਿਮਾਰੀ ਕਿਸੇ ਦੋਸ਼ੀ ਨੂੰ ਬਰੀ ਕਰਨ ਦਾ ਆਧਾਰ ਨਹੀਂ ਹੋ ਸਕਦੀ ਹੈ ਅਤੇ ਜਾਇਜ਼ ਬਚਾਅ ਦਾ ਦਾਅਵਾ ਕਰਨ ਲਈ ਕਾਨੂੰਨੀ ਤੌਰ ’ਤੇ ਬਿਮਾਰੀ ਸਾਬਤਿ ਕਰਨੀ ਜ਼ਰੂਰੀ ਹੈ। ਭਾਜਪਾ ਦੇ ਸੰਸਦ ਮੈਂਬਰ ਬ੍ਰਜਿਲਾਲ ਦੀ ਪ੍ਰਧਾਨਗੀ ਵਾਲੀ ਗ੍ਰਹਿ ਮਾਮਲਿਆਂ ਨਾਲ ਸਬੰਧਤ ਸੰਸਦ ਦੀ […]
By G-Kamboj on
ENTERTAINMENT, FEATURED NEWS, INDIAN NEWS, News

ਮਾਨਸਾ, 9 ਨਵੰਬਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਇਸ ਸਬੰਧੀ ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ ਅਤੇ ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ […]
By G-Kamboj on
INDIAN NEWS, News, World News

ਓਟਾਵਾ, 9 ਨਵੰਬਰ- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਵਿੱਚ ਪਾਰਲੀਮੈਂਟ ਹਿੱਲ ’ਤੇ ਰੋਸ਼ਨੀ ਦੇ ਤਿਉਹਾਰ ਦਾ ਜਸ਼ਨ ਮਨਾਉਣ ਲਈ ਦੀਵਾਲੀ ਸਮਾਗਮ ਵਿੱਚ ਸ਼ਿਰਕਤ ਕੀਤੀ। ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਸਮਾਗਮ ਦੀ ਝਲਕ ਨੂੰ ਸਾਂਝਾ ਕਰਦੇ ਹੋਏ ਟਰੂਡੋ ਨੇ ਲਿਖਿਆ,‘ਬੱਸ ਕੁਝ ਹੀ ਦਿਨਾਂ ਵਿੱਚ ਦੇਸ਼ ਅਤੇ ਦੁਨੀਆ ਭਰ ਦੇ ਲੋਕ ਦੀਵਾਲੀ ਅਤੇ ਬੰਦੀ ਛੋੜ […]
By G-Kamboj on
INDIAN NEWS, News, World News

ਵਾਸ਼ਿੰਗਟਨ, 9 ਨਵੰਬਰ- ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਤਿ ਫਿਟਨੈੱਸ ਸੈਂਟਰ ਵਿਚ 24 ਸਾਲਾ ਭਾਰਤੀ ਵਿਦਿਆਰਥੀ ਵਰੁਣ ਰਾਜ, ਜਿਸ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਦੀ ਇਥੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਵਿਦਿਆਰਥੀ, ਜਿਸ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਸੀ, ਨੇ ਇਹ ਜਾਣਕਾਰੀ ਦਿੱਤੀ। ਵਾਲਪੇਰਾਈਸੋ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਵਰੁਣ ਉੱਤੇ 29 […]
By G-Kamboj on
INDIAN NEWS, News

ਨਵੀਂ ਦਿੱਲੀ, 9 ਨਵੰਬਰ- ਸੁਪਰੀਮ ਕੋਰਟ ਨੇ ਅੱਜ ਅਹਿਮ ਫੈਸਲੇ ਵਿਚ ਸਾਰੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਨਤਕ ਨੁਮਾਇੰਦਿਆਂ ਵਿਰੁੱਧ ਲਟਕੇ ਅਪਰਾਧਿਕ ਮਾਮਲਿਆਂ ਦੀ ਨਿਗਰਾਨੀ ਲਈ ਵਿਸ਼ੇਸ਼ ਬੈਂਚ ਕਾਇਮ ਕਰਨ ਤੇ ਖੁਦ-ਬ-ਖ਼ੁਦ ਨੋਟਿਸ ਲੈ ਕੇ ਮਾਮਲੇ ਦਰਜ ਕਰਨ ਤਾਂ ਜੋ ਉਨ੍ਹਾਂ ਦਾ ਜਲਦੀ ਨਬਿੇੜਾ ਕੀਤਾ ਜਾ ਸਕੇ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ […]