ਮੁਹਾਲੀ: ਈਡੀ ਵੱਲੋਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਣੇ ਪੰਜਾਬ ’ਚ ਕਈ ਥਾਵਾਂ ’ਤੇ ਛਾਪੇ

ਮੁਹਾਲੀ: ਈਡੀ ਵੱਲੋਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਣੇ ਪੰਜਾਬ ’ਚ ਕਈ ਥਾਵਾਂ ’ਤੇ ਛਾਪੇ

ਮੁਹਾਲੀ, 31 ਅਕਤੂਬਰ- ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਰੀਅਲ ਅਸਟੇਟ ਕਾਰੋਬਾਰੀ ਕੁਲਵੰਤ ਸਿੰਘ ਦੇ ਘਰ ਈਡੀ ਨੇ ਛਾਪੇ ਮਾਰੇ। ਈਡੀ ਦੀ ਵਿਸ਼ੇਸ਼ ਟੀਮ ਅੱਜ ਸਵੇਰੇ ਮੁਹਾਲੀ ਦੇ ਸੈਕਟਰ-71 ਸਥਤਿ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ। ਇਸ ਛਾਪੇ ਪੁਸ਼ਟੀ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਹੈ। ਈਡੀ ਵੱਲੋਂ ਇਹ ਛਾਪੇ ਕਿਸ ਮਾਮਲੇ ਵਿੱਚ […]

ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਕਦਮਾਂ ਬਾਰੇ ਹਲਫ਼ਨਾਮੇ ਦਾਖ਼ਲ ਕਰਨ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ: ਸੁਪਰੀਮ ਕੋਰਟ

ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਕਦਮਾਂ ਬਾਰੇ ਹਲਫ਼ਨਾਮੇ ਦਾਖ਼ਲ ਕਰਨ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ: ਸੁਪਰੀਮ ਕੋਰਟ

ਨਵੀਂ ਦਿੱਲੀ, 31 ਅਕਤੂਬਰ- ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਕਦਮਾਂ ਦਾ ਵੇਰਵਾ ਦੇਣ ਵਾਲੇ ਹਲਫ਼ਨਾਮੇ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਜਸਟਿਸ ਐੱਸਕੇ ਕੌਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਉਨ੍ਹਾਂ ਨੂੰ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। […]

ਕ੍ਰਿਕਟ ਵਿਸ਼ਵ ਕੱਪ: ਭਾਰਤ ਜਿੱਤ ਦੇ ਛੱਕੇ ਨਾਲ ਸੈਮੀਫਾਈਨਲ ਦੀ ਦਹਿਲੀਜ਼ ’ਤੇ

ਕ੍ਰਿਕਟ ਵਿਸ਼ਵ ਕੱਪ: ਭਾਰਤ ਜਿੱਤ ਦੇ ਛੱਕੇ ਨਾਲ ਸੈਮੀਫਾਈਨਲ ਦੀ ਦਹਿਲੀਜ਼ ’ਤੇ

ਲਖਨਊ, 29 ਅਕਤੂਬਰ- ਕਪਤਾਨ ਰੋਹਤਿ ਸ਼ਰਮਾ ਦੇ ਸ਼ਾਨਦਾਰ ਨੀਮ ਸੈਂਕੜੇ ਤੇ ਮੁਹੰਮਦ ਸ਼ਮੀ ਦੀ ਸਟੀਕ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਕ੍ਰਿਕਟ ਵਿਸ਼ਵ ਕੱਪ ’ਚ ਲਗਾਤਾਰ ਛੇਵੀਂ ਜਿੱਤ ਦਰਜ ਕਰਦਿਆਂ ਸੈਮੀਫਾਈਨਲ ਦੀ ਦਹਿਲੀਜ਼ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਟੀਮ ਛੇ ਮੈਚਾਂ ’ਚ 12 ਅੰਕਾਂ ਨਾਲ ਸੂਚੀ ਵਿਚ […]

ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ: ਨਿਊਯਾਰਕ ਮੇਅਰ

ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ: ਨਿਊਯਾਰਕ ਮੇਅਰ

ਨਿਊਯਾਰਕ, 30 ਅਕਤੂਬਰ- ਅਮਰੀਕਾ ਦੇ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਸਿੱਖਾਂ ’ਤੇ ਹਾ ਹੀ ਵਿਚ ਹੋਏ ਹਮਲਿਆਂ ਅਤੇ ਨਫ਼ਰਤੀ ਅਪਰਾਧਾਂ ਨੂੰ ਦੇਸ਼ ’ਤੇ ਧੱਬਾ ਕਰਾਰ ਦਿੰਦਿਆਂ ਕਿਹਾ ਕਿ ਸਿੱਖਾਂ ਦੀ ਪੱਗ ਦਾ ਮਤਲਬ ਅਤਿਵਾਦ ਨਹੀਂ ਹੈ, ਸਗੋਂ ਇਹ ਆਸਥਾ ਦਾ ਪ੍ਰਤੀਕ ਹੈ| ਉਨ੍ਹਾਂ ਸਿੱਖਾਂ ਦੀ ਰਾਖੀ ਕਰਨ ਅਤੇ ਸਿੱਖ ਧਰਮ ਬਾਰੇ ਲੋਕਾਂ ਨੂੰ […]

ਇਸ ਸਾਲ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵਰਨਣਯੋਗ ਕਮੀ ਆਈ

ਇਸ ਸਾਲ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵਰਨਣਯੋਗ ਕਮੀ ਆਈ

ਨਵੀਂ ਦਿੱਲੀ, 30 ਅਕਤੂਬਰ- 15 ਸਤੰਬਰ ਤੋਂ ਹੁਣ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੀ ਇਸੇ ਮੁਕਾਬਲੇ ਕ੍ਰਮਵਾਰ 56 ਫੀਸਦੀ ਅਤੇ 40 ਫੀਸਦੀ ਦੀ ਕਮੀ ਆਈ ਹੈ। ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਅਨੁਸਾਰ 15 ਸਤੰਬਰ ਤੋਂ 29 ਅਕਤੂਬਰ ਤੱਕ ਦਿੱਲੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ […]