By G-Kamboj on
INDIAN NEWS, News

ਮਾਲੇਰਕੋਟਲਾ, 27 ਅਕਤੂਬਰ- ਛੋਟੇ ਸਾਹਿਬਜ਼ਾਦਿਆਂ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨੱਵਰ ਉਨ ਨਿਸ਼ਾ ਦੇ ਜਨਾਜ਼ੇ ਦੀ ਨਮਾਜ਼ ਵਿਚ ਵੱਡੀ ਗਿਣਤੀ ਵਿਚ ਸਿਆਸੀ, ਧਾਰਮਿਕ ਅਤੇ ਸਮਾਜਸੇਵੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦੀ ਦੇਹ ਨੂੰ ਧਾਰਮਿਕ ਰੀਤ ਅਨੁਸਾਰ ਸ਼ਾਹੀ ਮਕਬਰਿਆਂ ਵਿਚ ਸਪੁਰਦ-ਏ-ਖ਼ਾਕ ਕਰ ਦਿੱਤਾ ਗਿਆ, ਜਿਥੇ […]
By G-Kamboj on
FEATURED NEWS, News

ਮੋਗਾ, 27 ਅਕਤੂਬਰ- ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ’ਚ ਨਵੀਂ ਖੇਤੀ ਨੀਤੀ ਤਿਆਰ ਹੋ ਚੁੱਕੀ ਹੈ ਅਤੇ ਅਗਲੇ ਦਿਨਾਂ ਵਿਚ ਹੀ ਇਸ ਦਾ ਐਲਾਨ ਹੋ ਜਾਵੇਗਾ। ਖੇਤੀ ਮੰਤਰੀ ਇਥੋਂ ਨੇੜਲੇ ਪਿੰਡ ਸਲ੍ਹੀਣਾ ਵਿਖੇ ਧਾਰਮਿਕ ਜੋੜੇ ਮੇਲੇ ਵਿਚ ਸ਼ਿਰਕਤ ਕਰਨ ਆਏ ਸਨ। ਇਸ ਮੌਕੇ ਖੇਤੀ ਮੰਤਰੀ ਨੇ ਕਿਹਾ ਕਿ ਸੂਬੇ […]
By G-Kamboj on
INDIAN NEWS, News, World News

ਰਾਫਾ (ਗਾਜ਼ਾ ਪੱਟੀ), 26 ਅਕਤੂਬਰ- ਇਜ਼ਰਾਇਲੀ ਫੌਜਾਂ ਅਤੇ ਟੈਂਕਾਂ ਨੇ ਅੱਜ ਉੱਤਰੀ ਗਾਜ਼ਾ ਵਿੱਚ ਜ਼ਮੀਨੀ ਹਮਲਾ ਕੀਤਾ। ਫੌਜ ਨੇ ਕਿਹਾ ਕਿ ਦੋ ਹਫਤਿਆਂ ਤੋਂ ਵੱਧ ਹਵਾਈ ਹਮਲਿਆਂ ਤੋਂ ਬਾਅਦ ਸੰਭਾਵਿਤ ਵੱਡੇ ਜ਼ਮੀਨੀ ਹਮਲੇ ਲਈ ਜੰਗ ਦੇ ਮੈਦਾਨ ਨੂੰ ਤਿਆਰ ਕਰਨ ਲਈ ਕਈ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਹ ਹਮਲਾ ਉਦੋਂ ਹੋਇਆ ਹੈ ਜਦੋਂ ਸੰਯੁਕਤ […]
By G-Kamboj on
INDIAN NEWS, News
ਮੁਹਾਲੀ, 26 ਅਕਤੂਬਰ- ਪੰਜਾਬ ਪੁਲੀਸ ਦੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਬੀਤੇ ਦਿਨ ਵਿਜੀਲੈਂਸ ਬਿਊਰੋ ਨੇ ਏਆਈਜੀ ਮਾਲਵਿੰਦਰ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ, ਐੱਸਸੀ ਸਰਟੀਫਿਕੇਟਾਂ ਸਬੰਧੀ ਖੁਦ ਜਾਂਚ ਅਧਿਕਾਰੀ ਬਣਨ ਅਤੇ ਆਪਣੇ ਅਧਿਕਾਰਾਂ ਦੀ […]
By G-Kamboj on
INDIAN NEWS, News, World News

ਲੈਵਿਸਟਨ (ਅਮਰੀਕਾ), 26 ਅਕਤੂਬਰ- ਅਮਰੀਕਾ ਦੇ ਮੇਨ ਸੂਬੇ ਦੇ ਲੈਵਿਸਟਨ ‘ਚ ਅੱਜ ਰਾਤ ਇਕ ਵਿਅਕਤੀ ਨੇ ਦੋ ਥਾਵਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਘੱਟੋ-ਘੱਟ 22 ਮੌਤਾਂ ਹੋ ਗਈਆਂ ਤੇ 50 ਦੇ ਕਰੀਬ ਜ਼ਖ਼ਮੀ ਹੋ ਗਏ। ਹਮਲਾਵਾਰ ਹਾਲੇ ਪੁਲੀਸ ਦੇ ਹੱਥ ਨਹੀਂ ਆਇਆ। ਅਧਿਕਾਰੀਆਂ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਤੇ ਸੜਕਾਂ ’ਤੇ ਨਾ […]