By G-Kamboj on
INDIAN NEWS, News

ਨਵੀਂ ਦਿੱਲੀ : ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਿਛਲੇ ਪੰਜ ਸਾਲਾਂ ਵਿੱਚ ਵਿਦੇਸ਼ਾਂ ਤੋਂ 134 ਭਗੌੜਿਆਂ ਨੂੰ ਵਾਪਸ ਲਿਆਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ, ਜੋ 2010 ਤੋਂ 2019 ਦੇ ਪੂਰੇ ਦਹਾਕੇ ਦੌਰਾਨ ਵਾਪਸ ਲਿਆਂਦੇ ਗਏ ਵਿਅਕਤੀਆਂ ਦੀ ਗਿਣਤੀ ਤੋਂ ਲਗਪਗ ਦੁੱਗਣੀ ਹੈ। ਇੰਟਰਪੋਲ ਦੇ ਨਾਲ-ਨਾਲ ਰਾਜ ਅਤੇ ਕੇਂਦਰੀ ਲਾਗੂਕਰਨ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਕਰਦੇ […]
By G-Kamboj on
INDIAN NEWS, News

ਮੁੰਬਈ : ਦਿੱਲੀ ਤੋਂ ਗੋਆ ਜਾ ਰਹੇ ਇੰਡੀਗੋ ਦੇ ਜਹਾਜ਼ ਦਾ ਹਵਾ ਵਿੱਚ ਇੰਜਣ ਫੇਲ੍ਹ ਹੋਣ ਕਾਰਨ ਬੁੱਧਵਾਰ ਨੂੰ ਇੱਥੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਕ ਸੂਤਰ ਨੇ ਦੱਸਿਆ ਕਿ ਏਅਰਕ੍ਰਾਫਟ A320 ਨਿਓ, ਫਲਾਈਟ 6E 6271 ਨੂੰ ਮੁੰਬਈ ਵੱਲ ਮੋੜਿਆ ਗਿਆ ਅਤੇ ਰਾਤ 9:52 ਵਜੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਬੁੱਧਵਾਰ ਨੂੰ ਇੱਕ ਬਿਆਨ ਵਿੱਚ ਇੰਡੀਗੋ […]
By G-Kamboj on
INDIAN NEWS, News

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਇੱਕ ਹੋਰ ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ ਈਮੇਲ ਆ ਚੁੱਕੀਆ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 16 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਆਖਰੀ ਦਿਨ ਸਦਨ ਨੇ ਬੇਅਦਬੀ ਖ਼ਿਲਾਫ਼ ਬਿੱਲ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਹਵਾਲੇ ਕਰਨ ਦਾ ਫ਼ੈਸਲਾ ਕੀਤਾ ਤਾਂ ਜੋ ਕਾਨੂੰਨ ਬਣਾਉਣ ਤੋਂ ਪਹਿਲਾਂ ਪ੍ਰਸਤਾਵਿਤ ਬਿੱਲ ’ਤੇ ਲੋਕਾਂ ਦੀ ਰਾਇ ਲਈ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਦਨ ’ਚ ‘ਪੰਜਾਬ ਪਵਿੱਤਰ […]
By G-Kamboj on
INDIAN NEWS, News

ਮੁੰਬਈ, 16 ਜੁਲਾਈ : ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ ਇਤਾਲਵੀ ਫੈਸ਼ਨ ਹਾਊਸ ਪ੍ਰਾਡਾ ਦੇ ਖਿਲਾਫ਼ ਇੱਕ ਜਨਹਿੱਤ ਪਟੀਸ਼ਨ (PIL) ਖਾਰਜ ਕਰ ਦਿੱਤੀ, ਜਿਸ ਵਿੱਚ ਉਸ ’ਤੇ ਮਸ਼ਹੂਰ ਕੋਲਹਾਪੁਰੀ ਚੱਪਲਾਂ ਦੀ ਕਥਿਤ ਤੌਰ ’ਤੇ ਅਣਅਧਿਕਾਰਤ ਵਰਤੋਂ ਦਾ ਦੋਸ਼ ਲਗਾਇਆ ਗਿਆ ਸੀ। ਚੀਫ਼ ਜਸਟਿਸ ਆਲੋਕ ਅਰਾਧੇ ਅਤੇ ਜਸਟਿਸ ਸੰਦੀਪ ਮਾਰਨੇ ਦੇ ਬੈਂਚ ਨੇ ਪੰਜ ਵਕੀਲਾਂ ਵੱਲੋਂ […]