ਮੀਂਹ ਤੇ ਗੜੇਮਾਰੀ ਕਾਰਨ ਅਗੇਤੀਆਂ ਕਣਕਾਂ ਵਿਛੀਆਂ

ਮੀਂਹ ਤੇ ਗੜੇਮਾਰੀ ਕਾਰਨ ਅਗੇਤੀਆਂ ਕਣਕਾਂ ਵਿਛੀਆਂ

ਲਾਲੜੂ , 3 ਮਾਰਚ- ਲਾਲੜੂ ਖ਼ੇਤਰ ਵਿੱਚ ਮੀਂਹ , ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਇਲਾਕੇ ਵਿੱਚ ਖੜ੍ਹੀ ਕਣਕ ਦੀ ਫਸਲ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਤੋਂ ਇਲਾਵਾ ਸਰ੍ਹੋਂ ਅਤੇ ਸਬਜ਼ੀਆਂ ਦੀ ਫਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਤੇਜ਼ ਹਵਾਵਾਂ ਤੇ ਗੜੀਮਾਰੀ […]

ਸ਼ਾਹਬਾਜ਼ ਸ਼ਰੀਫ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ

ਇਸਲਾਮਾਬਾਦ, 3 ਮਾਰਚ- ਸੰਸਦ ਵਿੱਚ ਆਸਾਨੀ ਨਾਲ ਬਹੁਮਤ ਹਾਸਲ ਕਰਨ ਤੋਂ ਬਾਅਦ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਆਗੂ ਸ਼ਾਹਬਾਜ਼ ਸ਼ਰੀਫ ਐਤਵਾਰ ਨੂੰ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਰਬਸੰਮਤੀ ਨਾਲ ਉਮੀਦਵਾਰ 72 ਸਾਲਾ ਸ਼ਾਹਬਾਜ਼ ਨੂੰ 201 ਵੋਟਾਂ ਮਿਲੀਆਂ, […]

ਪੰਜਾਬ ਬਜਟ ਇਜਲਾਸ ਹੰਗਾਮੇ ਨਾਲ ਸ਼ੁਰੂ

ਚੰਡੀਗੜ੍ਹ, 2 ਮਾਰਚ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਹੰਗਾਮੇ ਭਰੇ ਮਾਹੌਲ ’ਚ ਸ਼ੁਰੂ ਹੋ ਗਿਆ ਹੈ ਜੋ 15 ਮਾਰਚ ਤੱਕ ਚੱਲੇਗਾ। ਸਦਨ ’ਚ ਜਿਵੇਂ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਸ਼ਨ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਨੇ ਵਿਘਨ ਪਾਉਣਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ […]

ਤਰਨ ਤਾਰਨ ਨੇੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨ ਤਾਰਨ ਨੇੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨ ਤਾਰਨ, 2 ਮਾਰਚ- ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ (40) ਵਾਸੀ ਚੋਹਲਾ ਸਾਹਿਬ ਦੀ ਅੱਜ ਫਤਿਹਬਾਦ ਨੇੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਇਕ ਕੇਸ ਦੀ ਪੇਸ਼ੀ ਭੁਗਤਣ ਲਈ ਕਪੂਰਥਲਾ ਅਦਾਲਤ ਵੱਲ ਜਾ ਰਿਹਾ ਸੀ ਪਰ ਇਸ ਦੌਰਾਨ ਫਤਿਹਾਬਾਦ ਦਾ ਰੇਲਵੇ ਫਾਟਕ ਬੰਦ ਹੋ ਗਿਆ ਤੇ ਉਹ ਫਾਟਕ ਖੁੱਲ੍ਹਣ ਦੀ […]