ਦੇਸ਼ ’ਚ ਸੋਨੇ ਦੀ ਤਸਕਰੀ ਵਧੀ: ਅਪਰੈਲ ਤੋਂ ਸਤੰਬਰ ਤੱਕ 2000 ਕਿਲੋ ਸੋਨਾ ਫੜਿਆ

ਦੇਸ਼ ’ਚ ਸੋਨੇ ਦੀ ਤਸਕਰੀ ਵਧੀ: ਅਪਰੈਲ ਤੋਂ ਸਤੰਬਰ ਤੱਕ 2000 ਕਿਲੋ ਸੋਨਾ ਫੜਿਆ

ਨਵੀਂ ਦਿੱਲੀ, 25 ਅਕਤੂਬਰ- ਮਿਆਂਮਾਰ, ਨੇਪਾਲ ਅਤੇ ਬੰਗਲਾਦੇਸ਼ ਦੀਆਂ ਜ਼ਮੀਨੀ ਸਰਹੱਦਾਂ ਰਾਹੀਂ ਭਾਰਤ ਵਿੱਚ ਇਸ ਸਾਲ ਅਪਰੈਲ-ਸਤੰਬਰ ਦੌਰਾਨ ਤਸਕਰੀ ਕੀਤੇ ਸੋਨੇ ਦੀ ਬਰਾਮਦਗੀ  43 ਫੀਸਦੀ ਵਧ ਕੇ 2,000 ਕਿਲੋਗ੍ਰਾਮ ਹੋ ਗਈ ਹੈ। ਕੇਂਦਰੀ ਅਸਿੱਧੇ ਕਰ ਅਤੇ ਕਸਟਮ ਬੋਰਡ (ਸੀਬੀਆਈਸੀ) ਦੇ ਚੇਅਰਮੈਨ ਸੰਜੇ ਕੁਮਾਰ ਅਗਰਵਾਲ ਨੇ ਕਿਹਾ ਕਿ ਪਿਛਲੇ ਸਾਲ ਅਪਰੈਲ-ਸਤੰਬਰ ਦੀ ਮਿਆਦ ਵਿੱਚ 1,400 ਕਿਲੋਗ੍ਰਾਮ […]

ਆਨਲਾਈਨ ਗੇਮਿੰਗ ਕੰਪਨੀਆਂ ਨੂੰ ਇਕ ਲੱਖ ਕਰੋੜ ਰੁਪਏ ਦੇ ਜੀਐੱਸਟੀ ਕਾਰਨ ਦੱਸੋ ਨੋਟਿਸ ਜਾਰੀ

ਆਨਲਾਈਨ ਗੇਮਿੰਗ ਕੰਪਨੀਆਂ ਨੂੰ ਇਕ ਲੱਖ ਕਰੋੜ ਰੁਪਏ ਦੇ ਜੀਐੱਸਟੀ ਕਾਰਨ ਦੱਸੋ ਨੋਟਿਸ ਜਾਰੀ

ਨਵੀਂ ਦਿੱਲੀ, 25 ਅਕਤੂਬਰ- ਜੀਐੱਸਟੀ ਅਧਿਕਾਰੀਆਂ ਨੇ ਟੈਕਸ ਚੋਰੀ ਦੇ ਮਾਮਲਿਆਂ ਵਿੱਚ ਆਨਲਾਈਨ ਗੇਮਿੰਗ ਕੰਪਨੀਆਂ ਨੂੰ ਹੁਣ ਤੱਕ ਇੱਕ ਲੱਖ ਕਰੋੜ ਰੁਪਏ ਦੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਅਧਿਕਾਰੀ ਨੇ ਕਿਹਾ ਕਿ 1 ਅਕਤੂਬਰ ਤੋਂ ਬਾਅਦ ਭਾਰਤ ‘ਚ ਰਜਿਸਟਰਡ ਵਿਦੇਸ਼ੀ ਗੇਮਿੰਗ ਕੰਪਨੀਆਂ ਦਾ ਹਾਲੇ ਡਾਟਾ ਉਪਲਬਧ ਨਹੀਂ ਹੈ। ਸਰਕਾਰ ਨੇ ਜੀਐੱਸਟੀ ਕਾਨੂੰਨ ਵਿੱਚ ਸੋਧ […]

ਐੱਨਸੀਈਆਰਟੀ ਦੀਆਂ ਕਿਤਾਬਾਂ ’ਚ ਹੁਣ ਇੰਡੀਆ ਦੀ ਥਾਂ ਲਿਖਿਆ ਹੋਵੇਗਾ ਭਾਰਤ

ਐੱਨਸੀਈਆਰਟੀ ਦੀਆਂ ਕਿਤਾਬਾਂ ’ਚ ਹੁਣ ਇੰਡੀਆ ਦੀ ਥਾਂ ਲਿਖਿਆ ਹੋਵੇਗਾ ਭਾਰਤ

ਨਵੀਂ ਦਿੱਲੀ, 25 ਅਕਤੂਬਰ- ਐੱਨਸੀਈਆਰਟੀ ਕਮੇਟੀ ਦੇ ਚੇਅਰਮੈਨ ਸੀਆਈ ਇਸਾਕ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਕੂਲੀ ਪਾਠ ਪੁਸਤਕਾਂ ਵਿੱਚ ‘ਇੰਡੀਆ’ ਦੀ ਥਾਂ ‘ਭਾਰਤ’ ਲਿਖਣ ਸਿਫ਼ਾਰਿਸ਼ ਕੀਤੀ ਹੈ। ਇਸ ਦੇ ਨਾਲ ਕਮੇਟੀ ਨੇ ਪਾਠ ਪੁਸਤਕਾਂ ਵਿੱਚ ‘ਪੁਰਾਤਨ ਇਤਿਹਾਸ’ ਦੀ ਥਾਂ ‘ਕਲਾਸੀਕਲ ਇਤਿਹਾਸ’ ਸ਼ੁਰੂ ਕਰਨ ਤੇ ਸਾਰੇ ਵਿਸ਼ਿਆਂ ਲਈ ਪਾਠਕ੍ਰਮ ਵਿੱਚ ਭਾਰਤੀ ਗਿਆਨ ਪ੍ਰਣਾਲੀ (ਆਈਕੇਐੱਸ) ਨੂੰ […]

OzAsia Festival celebrates more than 85,000 opening week attendances including 35,000 at Moon Lantern Trail

OzAsia Festival celebrates more than 85,000 opening week attendances including 35,000 at Moon Lantern Trail

Adelaide Festival Centre’s OzAsia Festival is celebrating attendances of more than 85,000 across the first four days of performances and community events at Adelaide Festival Centre and around the Riverbank precinct. Families and fans flocked to the popular Moon Lantern Trail as it lit up Tarntanya Wama/Pinky Flat with more than a dozen giant lanterns, […]

ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ

ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ

ਨਵੀਂ ਦਿੱਲੀ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਦੇਸ਼ ਦੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਦਾ ਲੰਮੀ ਬਿਮਾਰੀ ਮਗਰੋਂ ਅੱਜ ਦੇਹਾਂਤ ਹੋ ਗਿਆ। ਉਹ 77 ਸਾਲਾ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅੰਜੂ, ਪੁੱਤਰ ਅੰਗਦ ਤੇ ਧੀ ਨੇਹਾ ਹਨ। ਬੇਦੀ ਦਾ ਜਨਮ 1946 ਵਿੱਚ ਅੰਮ੍ਰਿਤਸਰ ਵਿੱਚ ਹੋਇਆ ਸੀ। ਖੱਬੂ ਸਪਿੰਨਰ ਬੇਦੀ […]