Gig economy, cost of living crisis and housing hostility: Young people are feeling worse off than their parents

Gig economy, cost of living crisis and housing hostility: Young people are feeling worse off than their parents

Researchers from Monash University are looking at the link between insecure work and how young Australians are navigating post-school pathways such as employment, income and housing. The COVID-19 pandemic amplified conditions of uncertainty and disruption in young people’s lives, particularly in relation to insecure work. Drawing on a new analysis of published and unpublished data […]

ਰੋਮਾਂਸ, ਕਾਮੇਡੀ ਤੇ ਸ਼ਰਾਰਤਾਂ ਭਰਪੂਰ ਫ਼ਿਲਮ ‘ਮੌਜਾਂ ਹੀ ਮੌਜਾਂ’

ਰੋਮਾਂਸ, ਕਾਮੇਡੀ ਤੇ ਸ਼ਰਾਰਤਾਂ ਭਰਪੂਰ ਫ਼ਿਲਮ ‘ਮੌਜਾਂ ਹੀ ਮੌਜਾਂ’

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫਿਲਮ ‘ਮੌਜਾਂ ਹੀ ਮੌਜਾਂ’ ਆਉਣ ਵਾਲੀ 20 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।ਇਸ ਫਿਲਮ ਦੀ ਕਹਾਣੀ ਬਿਲਕੁੱਲ ਵੱਖਰੀ, ਇੱਕ ਮਜ਼ੇਦਾਰ ਅਤੇ ਪੂਰੀ ਕਾਮੇਡੀ ਨਾਲ ਭਰੀ ਨਾਨ-ਸਟਾਪ ਮਨੋਰੰਜਨ ਡਰਾਮਾ ਹੋਵੇਗੀ।ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟਰੇਲਰ  ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ। ਜਿਸ ਤੋਂ ਆਸ ਹੈ ਕਿ ਇਹ ਫ਼ਿਲਮ ਪੰਜਾਬੀ ਪਰਦੇ ’ਤੇ ਚੰਗਾ ਪਿਆਰ ਹਾਸਲ ਕਰੇਗੀ। ਫ਼ਿਲਮ ਨਿਰਮਾਤਾ ਅਮਰਦੀਪ ਗਰੇਵਾਲ ਵਲੋਂ ਪ੍ਰੋਡਿਊਸ ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਦੇਸੀਰੌਕਸਟਾਰ ਅਦਾਕਾਰ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਯੋਗਰਾਜ ਸਿੰਘ, ਬੀ.ਐਨ. ਸ਼ਰਮਾ ਅਤੇ ਨਾਸਿਰ ਚਿਨਯੋਤੀ ਆਦਿ ਨਾਮੀ ਸਿਤਾਰੇ ਨਜ਼ਰ ਆਉਣਗੇ। ਮਸ਼ਹੂਰ ਫ਼ਿਲਮ ਨਿਰਦੇਸ਼ਕ ਸਮੀਪ ਕੰਗ ਵਲੋਂ ਇਸ ਫਿਲਮ ਨੂੰ ਨਿਰਦੇਸ਼ਿਤ ਕੀਤਾ ਗਿਆ ਹੈ ਜੋ ਕਿ ਪੰਜਾਬੀ ਫ਼ਿਲਮ ਇੰਡਸਟਰੀ ’ਚ ਕਾਮੇਡੀ, ਹਾਸੇ-ਮਜ਼ਾਕ ਤੇ ਸ਼ਾਨਦਾਰ ਕਹਾਣੀਆਂ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕਰਨ ਲਈ ਜਾਣੇ ਜਾਂਦੇ ਹਨ ਤੇ ਇਸੇ ਕਰਕੇ ਉਨ੍ਹਾਂ ਨੇ ਪੰਜਾਬੀ ਸਿਨੇਮਾ ਦੀ ਦੁਨੀਆਂ ਵਿੱਚ ਆਪਣਾ ਇਕ ਵਿਲੱਖਣ ਸਥਾਨ ਬਣਾਇਆ ਹੈ।ਫਿਲਮ ਦੀ ਸਟੋਰੀ ਅਤੇ ਸਕ੍ਰੀਨਪਲੇਅ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਦੀ ਲਿਖੀ ਹੈ ਜੋ ਕਿ ਅਪਾਹਜਾਂ ਦੀ ਤਿਕੜੀ ਦੇ ਜੀਵਨ ’ਤੇ ਕੇਂਦਰਿਤ ਇਕ ਦਿਲ ਨੂੰ ਛੂਹਣ ਵਾਲੀ ਕਹਾਣੀ ਹੈ, ਜਿਸ ਨੂੰ ਗਿੱਪੀ ਗਰੇਵਾਲ (ਬੋਲੇ), ਬੀਨੂੰ ਢਿੱਲੋਂ (ਅੰਨ੍ਹਾ) ਤੇ ਕਰਮਜੀਤ ਅਨਮੋਲ (ਗੂੰਗੇ) ਵਲੋਂ ਸ਼ਾਨਦਾਰ ਢੰਗ ਨਾਲ ਦਰਸਾਇਆ ਗਿਆ ਹੈ। ਬਿਰਤਾਂਤ ਉਨ੍ਹਾਂ ਦੀਆਂ ਚੁਣੌਤੀਆਂ ਤੇ ਜਿੱਤਾਂ ਨੂੰ ਗੁੰਝਲਦਾਰ ਢੰਗ ਨਾਲ ਬੁਣਦਾ ਹੈ, ਉਨ੍ਹਾਂ ਦੇ ਸੰਸਾਰ ’ਚ ਇਕ ਪ੍ਰਭਾਵਸ਼ਾਲੀ ਝਲਕ ਪੇਸ਼ ਕਰਦਾ ਹੈ।ਫ਼ਿਲਮ ਦੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ। ਫਿਲਮ ਨੂੰ ‘ਈਸਟ ਸਨਸ਼ਾਈਨ ਪ੍ਰੋਡਕਸ਼ਨ’ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ। ਜਿੰਦ ਜਵੰਦਾ 9779591482

ਨਿਊਯਾਰਕ ’ਚ ਸਿੱਖ ਨੌਜਵਾਨ ਨੂੰ ਕੁੱਟਿਆ ਤੇ ਪੱਗ ਲਾਹੁਣ ਦੀ ਕੋਸ਼ਿਸ਼

ਨਿਊਯਾਰਕ ’ਚ ਸਿੱਖ ਨੌਜਵਾਨ ਨੂੰ ਕੁੱਟਿਆ ਤੇ ਪੱਗ ਲਾਹੁਣ ਦੀ ਕੋਸ਼ਿਸ਼

ਨਿਊਯਾਰਕ, 17 ਅਕਤੂਬਰ- ਨਿਊਯਾਰਕ ਸਿਟੀ ਵਿਚ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮਟੀਏ) ਦੀ ਬੱਸ ਵਿਚ ਸਵਾਰ ਵਿਅਕਤੀ ਨੇ ਨਸਲੀ ਹਮਲੇ ਵਿਚ 19 ਸਾਲਾ ਸਿੱਖ ਨੌਜਵਾਨ ਨੂੰ ਕਈ ਵਾਰ ਮੁੱਕੇ ਮਾਰੇ ਤੇ ਉਸ ਦੀ ਦਸਤਾਰ ਉਤਾਰਨ ਦੀ ਕੋਸ਼ਿਸ਼ ਕੀਤੀ। ਏਬੀਸੀ 7 ਨਿਊਜ਼ ਚੈਨਲ ਨੇ ਦੱਸਿਆ ਕਿ ਪੁਲੀਸ ਨੇ ਕਿਹਾ ਕਿ ਦੋਵੇਂ ਵਿਅਕਤੀ ਐਤਵਾਰ ਸਵੇਰੇ 118ਵੀਂ ਸਟਰੀਟ ਅਤੇ ਰਿਚਮੰਡ […]

ਆਸਟਰੇਲੀਆ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ

ਆਸਟਰੇਲੀਆ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ

ਲਖਨਊ, 17 ਅਕਤੂਬਰ- ਲੈੱਗ ਸਪਿੰਨਰ ਐਡਮ ਜ਼ਾਂਪਾ (47 ਦੌੜਾਂ ਦੇ ਕੇ ਚਾਰ ਵਿਕਟਾਂ) ਅਤੇ ਕਪਤਾਨ ਪੈਟ ਕਮਿੰਸ (32 ਦੌੜਾਂ ਦੇ ਕੇ ਦੋ ਵਿਕਟਾਂ) ਦੀ ਅਗਵਾਈ ਹੇਠ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹਮਲਾਵਰ ਬੱਲੇਬਾਜ਼ੀ ਦੀ ਬਦੌਲਤ ਪੰਜ ਵਾਰ ਦੇ ਚੈਂਪੀਅਨ ਆਸਟਰੇਲੀਆ ਨੇ ਅੱਜ ਇੱਥੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿੱਚ ਸ੍ਰੀਲੰਕਾ ਨੂੰ 88 ਦੌੜਾਂ ਬਾਕੀ […]

ਮਨੀਪੁਰ ਵਿੱਚ ਕਬਾਇਲੀ ਔਰਤਾਂ ਦੀ ਨਗਨ ਪਰੇਡ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 17 ਅਕਤੂਬਰ- ਸੀਬੀਆਈ ਨੇ ਸੋਮਵਾਰ ਨੂੰ ਦੋ ਕਬਾਇਲੀ ਔਰਤਾਂ ਦੇ ਸਬੰਧ ਵਿੱਚ ਛੇ ਲੋਕਾਂ ਅਤੇ ਇੱਕ ਨਾਬਾਲਗ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਇਸ ਸਾਲ ਮਈ ਵਿੱਚ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਨਗਨ ਪਰੇਡ ਕੀਤੀ ਗਈ ਸੀ। ਜੁਲਾਈ ਵਿੱਚ ਸਾਹਮਣੇ ਆਈ ਘਟਨਾ ਦੀ ਵੀਡੀਓ ਦੀ ਦੇਸ਼ ਭਰ ਵਿੱਚ ਅਤੇ ਵਿਸ਼ਵ ਪੱਧਰ ‘ਤੇ ਭਰਪੂਰ ਨਿੰਦਾ ਹੋਈ, […]