ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਾਨੂੰਨੀ ਕਰਾਰ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਾਨੂੰਨੀ ਕਰਾਰ

ਚੰਡੀਗੜ੍ਹ, 15 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਅਗਾਮੀ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਫ਼ਤਰ ਵੱਲੋਂ ਗੈਰ ਕਾਨੂੰਨੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ‘ਆਪ’ ਸਰਕਾਰ ਨੇ ਰਾਜਪਾਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ […]

ਇਜ਼ਰਾਈਲ-ਹਮਾਸ ਜੰਗ: ਇਜ਼ਰਾਈਲ ਵੱਲੋਂ ਗਾਜ਼ਾ ’ਤੇ ਜ਼ਮੀਨੀ ਹਮਲੇ ਤੇਜ਼ ਕਰਨ ਦੀ ਤਿਆਰੀ

ਇਜ਼ਰਾਈਲ-ਹਮਾਸ ਜੰਗ: ਇਜ਼ਰਾਈਲ ਵੱਲੋਂ ਗਾਜ਼ਾ ’ਤੇ ਜ਼ਮੀਨੀ ਹਮਲੇ ਤੇਜ਼ ਕਰਨ ਦੀ ਤਿਆਰੀ

ਗਾਜ਼ਾ ਤੇ ਵੈਸਟ ਬੈਂਕ ’ਚ ਮੌਤਾਂ ਦੀ ਗਿਣਤੀ 2383 ਨੂੰ ਪੁੱਜੀ; ਬਲਿੰਕਨ ਵੱਲੋਂ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ, ਇਰਾਨ ਵੱਲੋਂ ਇਜ਼ਰਾਈਲ ਨੂੰ ਚੇਤਾਵਨੀ; ਨੇਤਨਯਾਹੂ ਨੇ ਹਿਜ਼ਬੁੱਲ੍ਹਾ ਨੂੰ ਇਕ ਹੋਰ ਮੋਰਚਾ ਨਾ ਖੋਲ੍ਹਣ ਤੋਂ ਵਰਜਿਆ ਯੇਰੂਸ਼ਲੱਮ, 15 ਅਕਤੂਬਰ- ਇਜ਼ਰਾਇਲੀ ਫੌਜਾਂ ਨੇ ਇਸਲਾਮਿਕ ਦਹਿਸ਼ਤੀ ਸਮੂਹ ਹਮਾਸ ਦੇ ਕਬਜ਼ੇ ਵਾਲੀ ਗਾਜ਼ਾ ਪੱਟੀ ’ਤੇ ਐਤਵਾਰ ਨੂੰ ਜ਼ਮੀਨੀ […]

ਸਿੱਧੂ ਮੂਸੇ ਵਾਲਾ ਦੀ ‘ਮੂਸਟੇਪ’ ਐਲਬਮ ਦਾ ਯੂਟਿਊਬ ’ਤੇ ਦਬਦਬਾ, 2 ਬਿਲੀਅਨ ਵਿਊਜ਼

ਮਾਨਸਾ, 15 ਮਈ :- ਸਿੱਧੂ ਮੂਸੇ ਵਾਲਾ ਦੀ ਐਲਬਮ ‘ਮੂਸਟੇਪ’ (2021) ਦਾ ਪਹਿਲਾ ਗੀਤ ‘Bitch I’m Back’ ਰਿਲੀਜ਼ ਹੋਇਆ ਸੀ। ਇਸ ਐਲਬਮ ਨੇ ਰਿਲੀਜ਼ ਹੁੰਦਿਆਂ ਹੀ ਹਰ ਪਾਸੇ ਧੁੰਮਾਂ ਪਾ ਦਿੱਤੀਆਂ ਸਨ। ਐਲਬਮ ਨੇ ਵੱਡੇ-ਵੱਡੇ ਅੰਤਰਰਾਸ਼ਟਰੀ ਪਲੇਟਫਾਰਮਜ਼ ’ਚ ਆਪਣਾ ਨਾਂ ਦਰਜ ਕਰਵਾਇਆ ਸੀ, ਜਿਨ੍ਹਾਂ ’ਚੋਂ ਇਕ ਬਿਲਬੋਰਡ ਵੀ ਹੈ।ਐਲਬਮ ਰਿਲੀਜ਼ ਦੇ 2 ਸਾਲਾਂ ਬਾਅਦ ਸਿੱਧੂ […]

ਇਜ਼ਰਾਈਲ-ਗਾਜ਼ਾ ‘ਚ ਫਸੇ 1,600 ਆਸਟ੍ਰੇਲੀਆਈ ਨਾਗਰਿਕਾਂ ਦੀ ਵਾਪਸੀ ਲਈ ਜਹਾਜ਼ ਰਵਾਨਾ

ਇਜ਼ਰਾਈਲ-ਗਾਜ਼ਾ ‘ਚ ਫਸੇ 1,600 ਆਸਟ੍ਰੇਲੀਆਈ ਨਾਗਰਿਕਾਂ ਦੀ ਵਾਪਸੀ ਲਈ ਜਹਾਜ਼ ਰਵਾਨਾ

ਕਨਬਰਾ (ਗ. ਕ.) ਆਸਟ੍ਰੇਲੀਆਈ ਸਰਕਾਰ ਇਜ਼ਰਾਈਲ, ਗਾਜ਼ਾ ਅਤੇ ਵੈਸਟ ਬੈਂਕ ਵਿਚ ਫਸੇ ਆਸਟ੍ਰੇਲੀਆਈ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਕੰਮ ਕਰ ਰਹੀ ਹੈ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਖੇਤਰ ਦੇ 1,600 ਆਸਟ੍ਰੇਲੀਆਈ ਲੋਕਾਂ ਨੂੰ ਲਿਆਉਣ ਲਈ ਇੱਕ ਅਸਾਧਾਰਣ ਲੌਜਿਸਟਿਕ ਅਭਿਆਸ ਚੱਲ ਰਿਹਾ ਹੈ, ਜਿਨ੍ਹਾਂ […]

ਕੇਂਦਰੀ ਟੀਮ ਨੂੰ ਐੱਸਵਾਈਐੱਲ ਨਹਿਰ ਦਾ ਸਰਵੇਖਣ ਨਹੀਂ ਕਰਨ ਦਿੱਤਾ ਜਾਵੇਗਾ: ਹਰਪਾਲ ਚੀਮਾ

ਕੇਂਦਰੀ ਟੀਮ ਨੂੰ ਐੱਸਵਾਈਐੱਲ ਨਹਿਰ ਦਾ ਸਰਵੇਖਣ ਨਹੀਂ ਕਰਨ ਦਿੱਤਾ ਜਾਵੇਗਾ: ਹਰਪਾਲ ਚੀਮਾ

ਚੰਡੀਗੜ੍ਹ, 14 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਨੇ ਕਿਹਾ ਅੱਜ ਕਿਹਾ ਕਿ 20-21 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਾਨੂੰਨੀ ਹੈ ਤੇ ਇਹ ਹੋਵੇਗਾ। ਇਸ ਦੇ ਨਾਲ ਐਲਾਨ ਕੀਤਾ ਕਿ ਕਿਸੇ ਵੀ ਕੇਂਦਰੀ ਟੀਮ ਨੂੰ ਐੱਸ.ਈਐੱਲ ਨਹਿਰ ਦੀ ਉਸਾਰੀ ਲਈ ਐਕੁਆਇਰ ਕੀਤੀ ਜ਼ਮੀਨ ਦਾ […]