By G-Kamboj on
INDIAN NEWS, News, SPORTS NEWS

ਅਹਿਮਦਾਬਾਦ, 14 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 12ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ।ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕਰਦੇ ਹੋਏ ਪਾਕਿਸਤਾਨ ਟੀਮ ਨੂੰ 42.5 ਓਵਰਾਂ ‘ਚ 191 ਦੌੜਾਂ ‘ਤੇ ਰੋਕ ਦਿੱਤਾ। ਇਸ […]
By G-Kamboj on
INDIAN NEWS, News

ਤਲ ਅਵੀਵ, 14 ਅਕਤੂਬਰ- ਇਜ਼ਰਾਈਲ ਏਅਰ ਫੋਰਸ ਨੇ ਕਿਹਾ ਹੈ ਕਿ ਉਸ ਨੇ ਸਾਰੀ ਰਾਤ ਕੀਤੇ ਹਵਾਈ ਹਮਲਿਆਂ ’ਚ ਹਮਾਸ ਦੇ ਹਵਾਈ ਸੈਨਾ ਦੇ ਮੁਖੀ ਮੁਰਾਦ ਅਬੂ ਮੁਰਾਦ ਨੂੰ ਮਾਰ ਦਿੱਤਾ ਹੈ। ਹਮਲੇ ਨੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ, ਜਿੱਥੋਂ ਹਮਾਸ ਨੇ ਗਾਜ਼ਾ ਪੱਟੀ ਵਿੱਚ ਆਪਣੀ ਹਵਾਈ ਗਤੀਵਿਧੀ ਚਲਾਉਂਦਾ ਸੀ। ਇਜ਼ਰਾਇਲੀ ਹਵਾਈ ਸੈਨਾ ਨੇ ਕਿਹਾ ਕਿ […]
By G-Kamboj on
INDIAN NEWS, News, World News

ਵਾਸ਼ਿੰਗਟਨ, 13 ਅਕਤੂਬਰ- ਅਮਰੀਕਾ ਨੇ ਗਰੀਨ ਕਾਰਡ ਦੀ ਉਡੀਕ ਕਰ ਰਹੇ ਲੋਕਾਂ ਸਮੇਤ ਕੁਝ ਗੈਰ-ਪਰਵਾਸੀ ਸ਼੍ਰੇਣੀਆਂ ਨੂੰ ਪੰਜ ਸਾਲਾਂ ਲਈ ਰੁਜ਼ਗਾਰ ਅਧਿਕਾਰ ਕਾਰਡ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਕਦਮ ਨਾਲ ਦੇਸ਼ ‘ਚ ਰਹਿ ਰਹੇ ਹਜ਼ਾਰਾਂ ਭਾਰਤੀਆਂ ਨੂੰ ਫਾਇਦਾ ਹੋਵੇਗਾ। ਯੂਐੱਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਅਨੁਸਾਰ ਇਹ ਕੁਝ ਗੈਰ-ਨਾਗਰਿਕਾਂ ਲਈ ਸ਼ੁਰੂਆਤੀ ਅਤੇ ਨਵੀਨੀਕਰਨ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਵਿੱਚ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 2014 ‘ਚ ਨਰਿੰਦਰ ਮੋਦੀ ਸਰਕਾਰ ਦੇ ਸੱਤਾ […]
By G-Kamboj on
INDIAN NEWS, News
ਨਵੀਂ ਦਿੱਲੀ, 13 ਅਕਤੂਬਰ- ਨਿਊਜ਼ਕਲਿੱਕ ਵਿਵਾਦ ਮਾਮਲੇ ’ਚ ਦਿੱਲੀ ਹਾਈ ਕੋਰਟ ਨੇ ਯੂਏਪੀਏ ਤਹਿਤ ਪੋਰਟਲ ਦੇ ਸੰਸਥਾਪਕ ਬੀਰ ਪੁਰਕਾਇਸਥ ਅਤੇ ਐੱਚਆਰ ਮੁਖੀ ਅਮਿਤ ਚੱਰਵਰਤੀ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਨੂੰ ਪੁਲੀਸ ਹਿਰਾਸਤ ਵਿੱਚ ਭੇਜਣ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲੀਸ ਕਾਰਵਾਈ ਖ਼ਿਲਾਫ਼ ਇਨ੍ਹਾਂ ਦੋਵਾਂ ਦੀਆਂ ਅਰਜ਼ੀਆਂ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨਾਂ […]