By G-Kamboj on
AUSTRALIAN NEWS, INDIAN NEWS, News, World News
ਵੈਲਿੰਗਟਨ – ਨਿਊਜ਼ੀਲੈਂਡ ਆਉਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ਅਗਸਤ ਮਹੀਨੇ 70,100 ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈ। ਦੇਸ਼ ਦੀ ਅੰਕੜਾ ਏਜੰਸੀ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਸਟੇਟਸ ਐੱਨ.ਜੈੱਡ ਮੁਤਾਬਕ ਆਸਟ੍ਰੇਲੀਆ, ਅਮਰੀਕਾ, ਯੂਕੇ ਅਤੇ ਚੀਨ ਤੋਂ ਬਾਅਦ ਭਾਰਤ ਨਿਊਜ਼ੀਲੈਂਡ ਵਿਚ ਵਿਦੇਸ਼ੀ ਸੈਲਾਨੀਆਂ ਦਾ ਪੰਜਵਾਂ ਸਭ ਤੋਂ ਵੱਡਾ […]
By G-Kamboj on
ENTERTAINMENT, INDIAN NEWS, News

ਮੁੰਬਈ – ‘ਬਿੱਗ ਬੌਸ 17’ ਸ਼ੁਰੂ ਹੋਣ ’ਚ ਕੁਝ ਹੀ ਦਿਨ ਬਾਕੀ ਹਨ, ਜਿਸ ਕਾਰਨ ਸ਼ੋਅ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ ਪਰ ਅੱਜ ਵੀ ਪ੍ਰਸ਼ੰਸਕ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦੇ ਸੀਜ਼ਨ 13 ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ ਹਨ। ਇਸ ਦੌਰਾਨ ਸ਼ੋਅ ਦੀ ਮੁਕਾਬਲੇਬਾਜ਼ ਰਹਿ ਚੁੱਕੀ ਹਿਮਾਂਸ਼ੀ ਖੁਰਾਣਾ ਨੇ ਹੋਸਟ ਸਲਮਾਨ […]
By G-Kamboj on
INDIAN NEWS, News

ਚੰਡੀਗੜ੍ਹ, 11 ਅਕਤੂਬਰ- ਭਾਰਤ ਨੂੰ ਲੋੜੀਂਦੇ ਅਤਵਿਾਦੀ ਸ਼ਾਹਿਦ ਲਤੀਫ਼ ਪਾਕਿਸਤਾਨ ‘ਚ ਮਾਰਿਆ ਗਿਆ ਹੈ। ਜੈਸ਼-ਏ-ਮੁਹੰਮਦ ਦਾ ਅਤਵਿਾਦੀ ਸ਼ਾਹਿਦ ਲਤੀਫ, ਜੋ 2016 ਦੇ ਪਠਾਨਕੋਟ ਹਮਲੇ ਦਾ ਮੁੱਖ ਸਾਜ਼ਿਸ਼ਘਾੜਾ ਸੀ, ਨੂੰ ਸਿਆਲਕੋਟ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਦਿੱਤੀਆਂ।
By G-Kamboj on
INDIAN NEWS, News, World News

ਮੁੰਬਈ, 11 ਅਕਤੂਬਰ- ਨਾਗਨਿ ਤੇ ਉਤਰਨ ਵਰਗੇ ਟੀਵੀ ਲੜੀਵਾਰਾਂ ’ਚ ਕੰਮ ਕਰਕੇ ਨਾਮ ਕਮਾਉਣ ਵਾਲੀ ਅਦਾਕਾਰਾ ਮਧੁਰਾ ਨਾਇਕ ਨੇ ਕਿਹਾ ਹੈ ਕਿ ਇਜ਼ਰਾਈਲ ’ਚ ਹਮਾਸ ਨੇ ਉਸ ਦੀ ਭੈਣ ਤੇ ਜੀਜੇ ਦੀ ਹੱਤਿਆ ਕਰ ਦਿੱਤੀ ਹੈ। ਉਸ ਨੇ ਵੀਡੀਓ ‘ਚ ਦੱਸਿਆ ਹੈ,‘ਮੈਂ ਮਧੁਰਾ ਨਾਇਕ ਹਾਂ, ਭਾਰਤ ‘ਚ ਪੈਦਾ ਹੋਈ ਯਹੂਦੀ ਹਾਂ। ਮੇਰੀ ਭੈਣ ਓਡਯਾ ਅਤੇ […]
By G-Kamboj on
INDIAN NEWS, News

ਅੰਮ੍ਰਿਤਸਰ, 11 ਅਕਤੂਬਰ- ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ ਦੁਪਹਿਰ ਅਰਦਾਸ ਮਗਰੋਂ ਸਮਾਪਤ ਹੋ ਗਈ ਹੈ ਅਤੇ ਗੁਰਦੁਆਰੇ ਦੇ ਕਵਿਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ। 15000 ਫੁੱਟ ਦੀ ਉਚਾਈ ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਅੱਜ ਦੁਪਹਿਰ ਸਮਾਪਤੀ ਦੀ ਅਰਦਾਸ ਕੀਤੀ ਗਈ। ਗੁਰਦੁਆਰਾ ਹੇਮਕੁੰਟ ਮੈਨੇਜਮੈਂਟ ਟਰਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਤੇ ਹੋਰ […]