ਜੇਲ੍ਹ ’ਚ ਬੰਦ ਇਰਾਨੀ ਕਾਰਕੁਨ ਨਰਗਿਸ ਮੁਹੰਮਦੀ ਨੂੰ ਨੋਬੇਲ ਸ਼ਾਂਤੀ ਪੁਰਸਕਾਰ

ਜੇਲ੍ਹ ’ਚ ਬੰਦ ਇਰਾਨੀ ਕਾਰਕੁਨ ਨਰਗਿਸ ਮੁਹੰਮਦੀ ਨੂੰ ਨੋਬੇਲ ਸ਼ਾਂਤੀ ਪੁਰਸਕਾਰ

ਸਟਾਕਹੋਮ, 6 ਅਕਤੂਬਰ- ਜੇਲ੍ਹ ਵਿੱਚ ਬੰਦ ਕਾਰਕੁਨ ਨਰਗਿਸ ਮੁਹੰਮਦੀ ਨੂੰ ਇਰਾਨ ਵਿੱਚ ਔਰਤਾਂ ਦੇ ਜ਼ੁਲਮ ਵਿਰੁੱਧ ਲੜਾਈ ਲਈ ਨੋਬੇਲ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਗਿਆ ਹੈ।

ਭਾਰਤੀ ਹਾਕੀ ਟੀਮ ਨੇ ਜਪਾਨ ਨੂੰ 5-1 ਨਾਲ ਹਰਾ ਕੇ ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜਿੱਤਿਆ

ਭਾਰਤੀ ਹਾਕੀ ਟੀਮ ਨੇ ਜਪਾਨ ਨੂੰ 5-1 ਨਾਲ ਹਰਾ ਕੇ ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜਿੱਤਿਆ

ਹਾਂਗਜ਼ੂ, 6 ਅਕਤੂਬਰ -ਅੱਜ ਇਥੇ ਭਾਰਤ ਨੇ 19ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਫਾਈਨਲ ’ਚ ਜਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਪੈਰਿਸ ਉਲੰਪਿਕਸ ਲਈ ਕੁਆਲੀਫਾਈ ਕਰ ਲਿਆ।

ਮੈਲਬੌਰਨ ਵਿੱਚ ਗੀਤਾਂ ਦੀ ਛਹਿਬਰ ਲਾਵੇਗਾ ਰਣਜੀਤ ਬਾਵਾ

ਮੈਲਬੌਰਨ ਵਿੱਚ ਗੀਤਾਂ ਦੀ ਛਹਿਬਰ ਲਾਵੇਗਾ ਰਣਜੀਤ ਬਾਵਾ

ਮੈਲਬੌਰਨ  : ਪੰਜਾਬੀ ਸੰਗੀਤਕ ਖੇਤਰ ਵਿੱਚ ਸਰਗਰਮ ਗਾਇਕਾਂ ਦੀ ਭੀੜ ‘ਚੋਂ ਉਂਗਲਾਂ ‘ਤੇ ਗਿਣੇ ਜਾਣ ਵਾਲੇ ਕੁਝ ਫਨਕਾਰਾਂ ਵਿੱੱਚ ਵੱਖਰਾ ਮੁਕਾਮ ਹਾਸਿਲ ਕਰ ਚੁੱਕੇ ਮਸ਼ਹੂਰ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ 8 ਅਕਤੂਬਰ ਨੂੰ ਮੈਲਬੌਰਨ ਦੇ ਪਲਾਇਸ ਥੀਏਟਰ ਸੇਂਟ ਕਿਲਡਾ ਵਿੱਚ ਆਪਣੀ ਗਾਇਕੀ ਦਾ ਜਲਵਾ ਬਿਖੇਰਨਗੇ। ਰਣਜੀਤ ਬਾਵਾ ਤਕਰੀਬਨ ਚਾਰ ਸਾਲ ਬਾਅਦ ਆਸਟ੍ਰੇਲੀਆ ਦੀ ਧਰਤੀ ‘ਤੇ ‘ਪੰਜਾਬ […]

ਮੈਲਬੌਰਨ ‘ਚ ਖਾਲਸਾ ਛਾਉਣੀ ਪਲੰਪਟਨ ਵਿਖੇ ਕਰਵਾਇਆ ਗਿਆ ‘ਮਿੰਨੀ ਖੇਡ ਮੇਲਾ’

ਮੈਲਬੌਰਨ ‘ਚ ਖਾਲਸਾ ਛਾਉਣੀ ਪਲੰਪਟਨ ਵਿਖੇ ਕਰਵਾਇਆ ਗਿਆ ‘ਮਿੰਨੀ ਖੇਡ ਮੇਲਾ’

ਮੈਲਬੌਰਨ – ਮੈਲਬੌਰਨ ਸਹਿਰ ਦੇ ਉੱਤਰ ਪੱਛਮ ਵਿੱਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਨੌਵੇਂ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਖੇਡ ਮੇਲੇ ਵਿੱਚ ਬਾਸਕਟਬਾਲ ,ਨੈਟਬਾਲ,ਫੁੱਟਬਾਲ, ਦੌੜਾਂ, ਰੱਸਾਕਸ਼ੀ, ਡੰਡ ,ਬੱਚਿਆਂ ਦੀਆਂ ਦੋੜਾਂ ਆਦਿ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਵਿੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ […]

‘ਨਿਊਜ਼ਕਲਿਕ’ ਵਵਿਾਦ: ਦਿੱਲੀ ਪੁਲੀਸ ਨੇ ਐੱਫਆਈਆਰ ਦੀ ਕਾਪੀ ਮੁਹੱਈਆਂ ਕਰਾਉਣ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ

‘ਨਿਊਜ਼ਕਲਿਕ’ ਵਵਿਾਦ: ਦਿੱਲੀ ਪੁਲੀਸ ਨੇ ਐੱਫਆਈਆਰ ਦੀ ਕਾਪੀ ਮੁਹੱਈਆਂ ਕਰਾਉਣ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ

ਨਵੀਂ ਦਿੱਲੀ, 5 ਅਕਤੂਬਰ- ਦਿੱਲੀ ਪੁਲੀਸ ਨੇ ਨਿਊਜ਼ ਪੋਰਟਲ ‘ਨਿਊਜ਼ਕਲਿਕ’ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਅਤੇ ਮਨੁੱਖੀ ਵਸੀਲਿਆਂ (ਐੱਚਆਰ) ਵਿਭਾਗ ਦੇ ਮੁਖੀ ਅਮਿਤ ਚੱਕਰਵਰਤੀ ਵੱਲੋਂ ਐੱਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਲਈ ਦਾਇਰ ਪਟੀਸ਼ਨਾਂ ਦਾ ਵਿਰੋਧ ਕੀਤਾ। ਪੁਰਕਾਯਸਥ ਅਤੇ ਚੱਕਰਵਰਤੀ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੇ ਤਹਿਤ ਚੀਨ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਪੈਸੇ ਲੈਣ […]