By G-Kamboj on
INDIAN NEWS, News, World News

ਵਾਸ਼ਿੰਗਟਨ, 3 ਅਕਤੂਬਰ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਕਈ ਮੌਕਿਆਂ ’ਤੇ ਭਾਰਤ ਸਰਕਾਰ ਨੂੰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਮੌਤ ਦੀ ਜਾਂਚ ਵਿੱਚ ਕੈਨੇਡਾ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ਼ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ ਸੀ। ਵਿਦੇਸ਼ ਵਿਭਾਗ ਦੇ […]
By G-Kamboj on
INDIAN NEWS, News, World News
ਨਵੀਂ ਦਿੱਲੀ, 3 ਅਕਤੂਬਰ- ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਉਹ 10 ਅਕਤੂਬਰ ਤੱਕ ਆਪਣੇ 41 ਡਿਪਲੋਮੈਟਾਂ ਨੂੰ ਦੇਸ਼ ਤੋਂ ਵਾਪਸ ਬੁਲਾ ਲਵੇ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਨੇ ਕੈਨੇਡਾ ਨੂੰ ਦੱਸ ਦਿੱਤਾ ਹੈ ਕਿ ਜੇ ਡਿਪਲੋਮੈਟਾਂ ਨੂੰ ਤੈਅ ਸਮੇਂ ਤੱਕ ਵਾਪਸ ਨਾ ਸੱਦਿਆਂ ਤਾਂ ਉਨ੍ਹਾਂ ਦੀਆਂ ਡਿਪਲੋਮੈਟਿਕ ਰਿਆਇਤਾਂ ਖਤਮ ਕਰ ਦਿੱਤੀਆਂ […]
By G-Kamboj on
INDIAN NEWS, News

ਚੰਡੀਗੜ੍ਹ, 3 ਅਕਤੂਬਰ- 25 ਮਿੰਟਾਂ ਦੇ ਵਕਫ਼ੇ ਨਾਲ 4.6 ਅਤੇ 6.2 ਦੀ ਸ਼ਿੱਦਤ ਨਾਲ ਆਏ ਦੋ ਭੂਚਾਲ ਆਏ, ਜਿਸ ਕਾਰਨ ਨੇਪਾਲ ਹਿੱਲ ਗਿਆ। ਇਨ੍ਹਾਂ ਕਾਰਨ ਦਿੱਲੀ-ਐੱਨਸੀਆਰ, ਚੰਡੀਗੜ੍ਹ ਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਜ਼ੋਰਦਾਰ ਝਟਕੇ ਲੱਗੇ। ਬਾਅਦ ਦੁਪਹਿਰ 2.53 ’ਤੇ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਕੌਮੀ ਰਾਜਧਾਨੀ ਖੇਤਰ, ਉੱਤਰਾਖੰਡ ਤੇ ਰਾਜਸਥਾਨ ਸਣੇ ਉੱਤਰੀ ਭਾਰਤ ’ਚ […]
By G-Kamboj on
INDIAN NEWS, News

ਨਵੀਂ ਦਿੱਲੀ, 3 ਅਕਤੂਬਰ- ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਅੱਜ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) ਤਹਿਤ ਦਰਜ ਕੀਤੇ ਮਾਮਲੇ ਵਿੱਚ ਆਨਲਾਈਨ ਨਿਊਜ਼ ਪੋਰਟਲ ‘ਨਿਊਜ਼ ਕਲਿੱਕ’ ਅਤੇ ਇਸ ਦੇ ਪੱਤਰਕਾਰਾਂ ਨਾਲ ਜੁੜੇ 30 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਤੇ ਪੁਲੀਸ ਨੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ।ਨਿਊਜ਼ਕਲਿੱਕ ’ਤੇ ਚੀਨ ਦੇ ਪ੍ਰਚਾਰ ਲਈ ਪੈਸੇ ਲੈਣ ਦੇ ਦੋਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 1 ਅਕਤੂਬਰ- ਦਿੱਲੀ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਸਰਦੀਆਂ ਦੌਰਾਨ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਤਿਆਰ ਕੀਤਾ ਗਿਆ ਗਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਅੱਜ ਲਾਗੂ ਹੋ ਗਿਆ ਹੈ। ਇਸ ਤਹਿਤ ਜੇ ਹਵਾ ਦੀ ਗੁਣਵੱਤਾ ਦਾ ਸੂਚਕਾਂਕ (ਏਕਿਊਆਈ) ਵੱਖ-ਵੱਖ ਮਿੱਥੇ ਪੱਧਰਾਂ ਤੋਂ ਵਧਦਾ ਹੈ ਤਾਂ ਕਈ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ […]