By G-Kamboj on
INDIAN NEWS, News

ਮੁੰਬਈ, 16 ਜੁਲਾਈ : ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ ਇਤਾਲਵੀ ਫੈਸ਼ਨ ਹਾਊਸ ਪ੍ਰਾਡਾ ਦੇ ਖਿਲਾਫ਼ ਇੱਕ ਜਨਹਿੱਤ ਪਟੀਸ਼ਨ (PIL) ਖਾਰਜ ਕਰ ਦਿੱਤੀ, ਜਿਸ ਵਿੱਚ ਉਸ ’ਤੇ ਮਸ਼ਹੂਰ ਕੋਲਹਾਪੁਰੀ ਚੱਪਲਾਂ ਦੀ ਕਥਿਤ ਤੌਰ ’ਤੇ ਅਣਅਧਿਕਾਰਤ ਵਰਤੋਂ ਦਾ ਦੋਸ਼ ਲਗਾਇਆ ਗਿਆ ਸੀ। ਚੀਫ਼ ਜਸਟਿਸ ਆਲੋਕ ਅਰਾਧੇ ਅਤੇ ਜਸਟਿਸ ਸੰਦੀਪ ਮਾਰਨੇ ਦੇ ਬੈਂਚ ਨੇ ਪੰਜ ਵਕੀਲਾਂ ਵੱਲੋਂ […]
By G-Kamboj on
INDIAN NEWS, News, World News

ਵਾਸ਼ਿੰਗਟਨ, 16 ਜੁਲਾਈ : ਨਾਟੋ ਦੇ ਸਕੱਤਰ ਜਨਰਲ ਮਾਰਕ ਰੂਟੇ ਨੇ ਬੁੱਧਵਾਰ ਨੂੰ ਚੇਤਾਵਨੀ ਦਿੱਤੀ ਕਿ ਭਾਰਤ, ਬ੍ਰਾਜ਼ੀਲ ਤੇ ਚੀਨ ਵਰਗੇ ਮੁਲਕ ਜੇਕਰ ਰੂਸ ਨਾਲ ਕਾਰੋਬਾਰ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਸਖ਼ਤ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੂਟੇ ਨੇ ‘ਬ੍ਰਿਕਸ’ ਸਮੂਹ ’ਚ ਸ਼ਾਮਲ ਇਨ੍ਹਾਂ ਮੁਲਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਪੂਤਿਨ ਨੂੰ […]
By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ , 16 ਜੁਲਾਈ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਫਿਲਮ ‘ਉਦੈਪੁਰ ਫਾਈਲਜ਼ – ਕਨ੍ਹਈਆ ਲਾਲ ਟੇਲਰ ਮਰਡਰ’ ਦੀ ਸੁਣਵਾਈ 21 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਵਿਰੋਧ ਵਿੱਚ ਕੇਂਦਰ ਵੱਲੋਂ ਨਿਯੁਕਤ ਪੈਨਲ ਦੇ ਫੈਸਲੇ ਦੀ ਉਡੀਕ ਕਰਨ ਲਈ ਕਿਹਾ ਹੈ। ਪੈਨਲ ਦੀ ਮੀਟਿੰਗ ਬੁੱਧਵਾਰ ਦੁਪਹਿਰ 2:30 ਵਜੇ […]
By G-Kamboj on
INDIAN NEWS, News

ਚੰਡੀਗਡ੍ਹ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫ਼ੈਸਲੇ ’ਚ ਪਟਿਆਲਾ ਵਿਚ ਕਰਨਲ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਿਵਾਰ ਚੰਡੀਗੜ੍ਹ ਪੁਲੀਸ ਵੱਲੋ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਹੁਣ ਇਹ ਜਾਂਚ ਸੀਬੀਆਈ ਹਵਾਲੇ ਕੀਤੀ ਹੈ ।ਇਸ ਸਬੰਧੀ […]
By G-Kamboj on
INDIAN NEWS, News, SPORTS NEWS

ਕਿੰਗਸਟਨ (ਜਮਾਇਕਾ), 15 ਜੁਲਾਈ : ਆਸਟ੍ਰੇਲੀਆ ਨੇ ਟੈਸਟ ਕ੍ਰਿਕਟ ਵਿੱਚ ਟੀਮ ਦੀ ਮਜ਼ਬੂਤੀ ਇੱਕ ਵਾਰ ਫਿਰ ਸਾਬਤ ਕਰ ਦਿੱਤੀ ਹੈ। ਮਿਸ਼ੇਲ ਸਟਾਰਕ ਅਤੇ ਸਕਾਟ ਬੋਲੈਂਡ ਦੀ ਘਾਤਕ ਗੇਂਦਬਾਜ਼ੀ ਦੇ ਦਮ ’ਤੇ ਟੀਮ ਨੇ ਵੈਸਟਇੰਡੀਜ਼ ਨੂੰ ਸਿਰਫ 27 ਦੌੜਾਂ ’ਤੇ ਆਲਆਊਟ ਕਰਕੇ ਤੀਜਾ ਟੈਸਟ 176 ਦੌੜਾਂ ਨਾਲ ਜਿੱਤ ਲਿਆ ਅਤੇ ਸੀਰੀਜ਼ 3-0 ਨਾਲ ਜਿੱਤ ਕੇ ਫ੍ਰੈਂਕ […]