ਕਈ ਭਾਰਤੀਆਂ ਨੂੰ ਰੂਸੀ ਫ਼ੌਜ ਨੇ ‘ਆਜ਼ਾਦ’ ਕੀਤਾ: ਵਿਦੇਸ਼ ਮੰਤਰਾਲਾ

ਕਈ ਭਾਰਤੀਆਂ ਨੂੰ ਰੂਸੀ ਫ਼ੌਜ ਨੇ ‘ਆਜ਼ਾਦ’ ਕੀਤਾ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 26 ਫਰਵਰੀ- ਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਭਾਰਤ ਦੀ ਮੰਗ ਤੋਂ ਬਾਅਦ ਰੂਸੀ ਫੌਜ ਵਿੱਚ ਸਹਾਇਕ ਕਰਮਚਾਰੀ ਵਜੋਂ ਕੰਮ ਕਰ ਰਹੇ ਕਈ ਭਾਰਤੀਆਂ ਨੂੰ ‘ਆਜ਼ਾਦ’ ਕਰ ਦਿੱਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਰੂਸੀ ਫੌਜ ਤੋਂ ਭਾਰਤੀ ਨਾਗਰਿਕਾਂ ਦੀ ਜਲਦੀ ‘ਆਜ਼ਾਦੀ’ ਲਈ ਰੂਸੀ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਸਾਰੇ ਸਬੰਧਤ […]

ਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

ਈਡੀ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

ਨਵੀਂ ਦਿੱਲੀ, 26 ਫਰਵਰੀ- ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ ਅਤੇ ਏਜੰਸੀ ਨੂੰ ਵਾਰ-ਵਾਰ ਸੰਮਨ ਜਾਰੀ ਕਰਨ ਦੀ ਥਾਂ ਅਦਾਲਤ ਦੇ ਹੁਕਮਾਂ ਦੀ ਉਡੀਕ […]

ਉੱਤਰ ਪ੍ਰਦੇਸ਼ ਗਿਆਨਵਾਪੀ ਮਸਜਿਦ ਕੰਪਲੈਕਸ : ਹਾਈ ਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ਰੱਦ ਕੀਤੀ

ਉੱਤਰ ਪ੍ਰਦੇਸ਼ ਗਿਆਨਵਾਪੀ ਮਸਜਿਦ ਕੰਪਲੈਕਸ : ਹਾਈ ਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ਰੱਦ ਕੀਤੀ

ਪ੍ਰਯਾਗਰਾਜ, 26 ਫਰਵਰੀ- ਅਲਾਹਾਬਾਦ ਹਾਈ ਕੋਰਟ ਨੇ ਵਾਰਾਨਸੀ ਦੇ ਜ਼ਿਲ੍ਹਾ ਜੱਜ ਵੱਲੋਂ ਵਾਰਾਨਸੀ ਜ਼ਿਲ੍ਹਾ ਮੈਜਿਸਟਰੇਟ ਨੂੰ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਅੰਦਰ ਵਿਆਸ ਜੀ ਦੇ ਤਹਿਖਾਨੇ ਦਾ ਰਿਸੀਵਰ (ਨਿਗਰਾਨੀ) ਨਿਯੁਕਤ ਕਰਨ ਅਤੇ ਉਸ ਵਿੱਚ ਪੂਜਾ ਦੀ ਇਜਾਜ਼ਤ ਦੇਣ ਦੇ ਫੈਸਲੇ ਵਿਰੁੱਧ ਦਾਇਰ ਅਪੀਲ ਨੂੰ ਅੱਜ ਰੱਦ ਕਰ ਦਿੱਤਾ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਦੋਵਾਂ ਪੱਖਾਂ ਨੂੰ […]

ਭਾਰਤ-ਇੰਗਲੈਂਡ ਚੌਥਾ ਟੈਸਟ: ਭਾਰਤ ਦੀ ਪਹਿਲੀ ਪਾਰੀ 307 ਦੌੜਾਂ ’ਤੇ ਸਿਮਟੀ

ਭਾਰਤ-ਇੰਗਲੈਂਡ ਚੌਥਾ ਟੈਸਟ: ਭਾਰਤ ਦੀ ਪਹਿਲੀ ਪਾਰੀ 307 ਦੌੜਾਂ ’ਤੇ ਸਿਮਟੀ

ਰਾਂਚੀ, 25 ਫਰਵਰੀ- ਭਾਰਤ ਅਤੇ ਇੰਗਲੈਂਡ ਦਰਮਿਆਨ ਖੇਡੇ ਜਾ ਰਹੇ ਚੌਥੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਭਾਰਤੀ ਟੀਮ ਪਹਿਲੀ ਪਾਰੀ ’ਚ 307 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਇੰਗਲੈਂਡ ਨੂੰ ਪਹਿਲੀ ਪਾਰੀ ਦੇ ਆਧਾਰ ’ਤੇ 46 ਦੌੜਾਂ ਦੀ ਲੀਡ ਮਿਲੀ। ਭਾਰਤ ਵਲੋਂ ਵਿਕਟਕੀਪਰ ਬੱਲੇਬਾਜ਼ ਧਰੁਵ ਜ਼ੁਰੇਲ ਨੇ ਸਭ ਤੋਂ ਵੱਧ 90 ਦੌੜਾਂ ਬਣਾਈਆਂ। ਇਸ […]

1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 25 ਨਵੰਬਰ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ 6 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸਕਸੈਨਾ ਨੇ 10 ਜੁਲਾਈ ਦੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਖ਼ਿਲਾਫ਼ ਸੁਪਰੀਮ ਕੋਰਟ […]