By G-Kamboj on
INDIAN NEWS, News

ਚੰਡੀਗੜ੍ਹ, 1 ਅਕਤੂਬਰ- ਵੱਡਿਆਂ ਘਰਾਂ ਨੇ ਆਖ਼ਰ ‘ਬਾਗ਼ ਘੁਟਾਲੇ’ ਦੇ ਕਰੋੜਾਂ ਰੁਪਏ ਸਰਕਾਰੀ ਖ਼ਜ਼ਾਨੇ ’ਚ ਜਮ੍ਹਾਂ ਕਰਵਾ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਮੁਹਾਲੀ ਜ਼ਿਲ੍ਹੇ ’ਚ ਹੋਏ ਇਸ ਘੁਟਾਲੇ ਦੀ ਜਾਂਚ ਮਗਰੋਂ ਘਪਲੇ ਦੇ ਕਸੂਰਵਾਰਾਂ ਨੂੰ ਸਲਾਖ਼ਾਂ ਪਿੱਛੇ ਪਹੁੰਚਾ ਦਿੱਤਾ ਹੈ। ਫ਼ਿਰੋਜ਼ਪੁਰ ਦੇ ਡੀਸੀ ਦੇ ਪਰਿਵਾਰ ਨੇ ਵੀ ‘ਬਾਗ਼ ਘੁਟਾਲੇ’ ’ਚ ਘਿਰਨ ਮਗਰੋਂ ਖ਼ਜ਼ਾਨੇ ’ਚ ਪੈਸਾ […]
By G-Kamboj on
INDIAN NEWS, News

ਘਨੌਰ (ਪਟਿਆਲਾ)/ਰਾਜਪੁਰਾ, 2 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆਂਂ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਉਹ ਅੱਜ ਹਲਕਾ ਘਨੌਰ ਦੇ ਪਿੰਡ ਚਮਾਰੂ ਵਿੱਚ ਨੀਦਰਲੈਂਡਜ਼ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ। […]
By G-Kamboj on
INDIAN NEWS, News

ਹਾਂਗਜ਼ੂ, 2 ਅਕਤੂਬਰ- ਭਾਰਤੀ ਟਰੈਪ ਨਿਸ਼ਾਨੇਬਾਜ਼ਾਂ ਨੇ ਏਸ਼ਿਆਈ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਦੇ ਆਖ਼ਰੀ ਦਨਿ ਨੂੰ ਯਾਦਗਾਰ ਬਣਾ ਦਿੱਤਾ। ਪੁਰਸ਼ ਟੀਮ ਨੇ ਸੋਨ ਤਗ਼ਮਾ ਅਤੇ ਮਹਿਲਾ ਟੀਮ ਨੇ ਚਾਂਦੀ ਦਾ ਤਗ਼ਮਾ ਭਾਰਤ ਦੀ ਝੋਲੀ ਪਾਇਆ, ਹਾਲਾਂਕਿ ਵਿਅਕਤੀਗਤ ਵਰਗ ਵਿੱਚ ਕਨਿਾਨ ਚੇਨਾਈ ਨੇ ਕਾਂਸੇ ਦਾ ਤਗ਼ਮਾ ਜਿੱਤਿਆ। ਆਖ਼ਰੀ ਦਨਿ ਟਰੈਪ ਵਿੱਚ ਮਿਲੇ ਤਿੰਨ ਤਗ਼ਮਿਆਂ ਮਗਰੋਂ ਭਾਰਤੀ ਨਿਸ਼ਾਨੇਬਾਜ਼ […]
By G-Kamboj on
INDIAN NEWS, News

ਨਵੀਂ ਦਿੱਲੀ, 30 ਸਤੰਬਰ- ਪਿਛਲੇ ਸਾਲ ਮੁਹਾਲੀ ਵਿੱਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਨੂੰ, ਜਿਸ ਆਰਪੀਜੀ ਨਾਲ ਨਿਸ਼ਾਨਾ ਬਣਾਇਆ ਗਿਆ ਸੀ, ਅਸਲ ਵਿੱਚ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਲਈ ਸੀ। ਮੂਸੇਵਾਲਾ ਨੂੰ ਮਈ 2022 ਵਿੱਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਦਿੱਲੀ ਪੁਲੀਸ ਦੇ ਸੂਤਰਾਂ ਨੇ ਇਹ ਖੁਲਾਸਾ ਕੀਤਾ ਹੈ। ਸੂਤਰ ਨੇ ਦੱਸਿਆ, ‘ਆਰਪੀਜੀ […]
By G-Kamboj on
INDIAN NEWS, News, SPORTS NEWS

ਹਾਂਗਜ਼ੂ, 30 ਸਤੰਬਰ- ਭਾਰਤ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਪੁਰਸ਼ ਸਕੁਐਸ਼ ਟੀਮ ਮੁਕਾਬਲੇ ‘ਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।