By G-Kamboj on
AUSTRALIAN NEWS, INDIAN NEWS, News, World News

ਵਾਸ਼ਿੰਗਟਨ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤੇ ਜਾਣ ਮਗਰੋਂ ਨਾ ਸਿਰਫ਼ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਤੇ ਡੂੰਘਾ ਪ੍ਰਭਾਅ ਪਿਆ ਹੈ, ਸਗੋਂ ਇਸ ਦਾ ਕੌਮਾਂਤਰੀ ਪੱਧਰ ‘ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਆਸਟ੍ਰੇਲੀਆ ਤੇ ਅਮਰੀਕਾ […]
By G-Kamboj on
INDIAN NEWS, News

ਨਵੀਂ ਦਿੱਲੀ, 28 ਸਤੰਬਰਫੂਡ- ਰੈਗੂਲੇਟਰ ਐੱਫਐੱਸਐੱਸਏਆਈ ਨੇ ਭੋਜਨ ਵਿਕਰੇਤਾਵਾਂ ਅਤੇ ਖਪਤਕਾਰਾਂ ਨੂੰ ਮਹੱਤਵਪੂਰਨ ਸਿਹਤ ਖਤਰਿਆਂ ਦਾ ਹਵਾਲਾ ਦਿੰਦੇ ਹੋਏ ਭੋਜਨ ਪਦਾਰਥਾਂ ਦੀ ਪੈਕਿੰਗ, ਪਰੋਸਣ ਅਤੇ ਸਟੋਰੇਜ ਲਈ ਅਖਬਾਰਾਂ ਦੀ ਵਰਤੋਂ ਤੁਰੰਤ ਬੰਦ ਕਰਨ ਲਈ ਕਿਹਾ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੀ. ਕਮਲਾ ਵਰਧਨ ਰਾਓ ਨੇ ਦੇਸ਼ ਭਰ ਦੇ […]
By G-Kamboj on
INDIAN NEWS, News, SPORTS NEWS

ਹਾਂਗਜ਼ੂ, 28 ਸਤੰਬਰ- ਭਾਰਤ ਦੀ ਪੁਰਸ਼ 10 ਮੀਟਰ ਏਅਰ ਪਿਸਟਲ ਟੀਮ ਨੇ ਅੱਜ ਇਥੇ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਲਿਆ ਪਰ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਵਿੱਚ ਥਾਂ ਬਣਾਉਣ ਵਾਲੇ ਦੇਸ਼ ਦੇ ਦੋਵੇਂ ਨਿਸ਼ਾਨੇਬਾਜ਼ ਤਗ਼ਮੇ ਜਿੱਤਣ ਵਿੱਚ ਨਾਕਾਮ ਰਹੇ। ਸਰਬਜੋਤ ਸਿੰਘ, ਅਰਜੁਨ ਸਿੰਘ ਚੀਮਾ ਅਤੇ ਸ਼ਵਿ ਨਰਵਾਲ ਨੇ ਚੀਨ ਦੀ ਟੀਮ ਨੂੰ ਬੇਹੱਦ ਕਰੀਬੀ ਮੈਚ […]
By G-Kamboj on
INDIAN NEWS, News

ਇੰਫਾਲ, 28 ਸਤੰਬਰ- ਮਨੀਪੁਰ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਖ਼ਿਲਾਫ਼ ਹਿੰਸਕ ਪ੍ਰਦਰਸ਼ਨ ਅੱਜ ਸਵੇਰੇ ਵੀ ਜਾਰੀ ਰਿਹਾ। ਇੰਫਾਲ ਪੱਛਮੀ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਵਿੱਚ ਭੰਨਤੋੜ ਕੀਤੀ ਅਤੇ ਦੋ ਵਾਹਨਾਂ ਨੂੰ ਅੱਗ ਲਾ ਦਿੱਤੀ। ਰਾਤ ਨੂੰ ਉਰੀਪੋਕ, ਯਾਸਕੁਲ, ਸਗੋਲਬੰਦ ਅਤੇ ਟੇਰਾ ਖੇਤਰਾਂ ‘ਚ ਪ੍ਰਦਰਸ਼ਨਕਾਰੀਆਂ ਦੀ ਸੁਰੱਖਿਆ ਬਲਾਂ ਨਾਲ ਝੜਪ ਹੋ […]
By G-Kamboj on
INDIAN NEWS, News

ਚੰਡੀਗੜ੍ਹ, 28 ਸਤੰਬਰ- ਪੰਜਾਬ ਪੁਲੀਸ ਨੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਡਰੱਗ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦਾਅਵਾ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ ਹੈ। ਵਿਧਾਇਕ ਦੇ ਪਰਿਵਾਰ ਦੇ ਮੈਂਬਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦਿਖਾਇਆ ਕਿ ਪੰਜਾਬ ਪੁਲੀਸ ਦੀ ਟੀਮ ਖਹਿਰਾ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਗ੍ਰਿਫਤਾਰ […]