ਪੰਜਾਬ ’ਚ ਕਿਸਾਨਾਂ ਨੇ ਸ਼ੁਰੂ ਕੀਤਾ ਤਿੰਨ ਦਿਨਾਂ ਰੇਲ ਰੋਕੋ ਅੰਦੋਲਨ

ਪੰਜਾਬ ’ਚ ਕਿਸਾਨਾਂ ਨੇ ਸ਼ੁਰੂ ਕੀਤਾ ਤਿੰਨ ਦਿਨਾਂ ਰੇਲ ਰੋਕੋ ਅੰਦੋਲਨ

ਅੰਮ੍ਰਿਤਸਰ, 28 ਸਤੰਬਰ- ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਪੰਜਾਬ ’ਚ ਤਿੰਨ ਦਨਿ ਤੱਕ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੈ। ਕਿਸਾਨ ਕਈ ਥਾਵਾਂ ’ਤੇ ਰੇਲ ਪਟੜੀਆਂ ’ਤੇ ਬੈਠ ਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਵਿੱਤੀ ਪੈਕੇਜ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ। ਅੰਦੋਲਨ 30 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨਾਂ ਨੇ ਮੋਗਾ, ਹੁਸ਼ਿਆਰਪੁਰ, […]

Starry Sari Nights – Lighting up Sydney with the colours of South Asia

Starry Sari Nights – Lighting up Sydney with the colours of South Asia

Over three fabulous nights, the Macquarie Mall in the heart of Liverpool, Sydney, became a hub for South Asian culture, cuisine, fashion and performance. The Starry Sari Nights, sponsored by the Australian Government’s Smartraveller, saw over 30,000 people attend the event. Assistant Minister for Foreign Affairs, Tim Watts, commented on the importance of these events. […]

ਨਵੀਂ ਦਿੱਲੀ: ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟ-ਕੁੱਟ ਮਾਰਿਆ

ਨਵੀਂ ਦਿੱਲੀ: ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟ-ਕੁੱਟ ਮਾਰਿਆ

ਨਵੀਂ ਦਿੱਲੀ, 27 ਸਤੰਬਰ- ਉੱਤਰ-ਪੂਰਬੀ ਦਿੱਲੀ ਦੇ ਸੁੰਦਰ ਨਗਰੀ ਇਲਾਕੇ ‘ਚ ਚੋਰੀ ਦੇ ਸ਼ੱਕ ‘ਚ ਕੁਝ ਵਿਅਕਤੀਆਂ ਨੇ 26 ਸਾਲਾ ਨੌਜਵਾਨ ਨੂੰ ਕਥਿਤ ਤੌਰ ‘ਤੇ ਖੰਭੇ ਨਾਲ ਬੰਨ੍ਹ ਕੇ ਕੁੱਟ-ਕੁੱਟ ਕੇ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਇਲਾਕੇ ਦੇ ਜੀ-4 ਬਲਾਕ ‘ਚ ਮੰਗਲਵਾਰ ਸਵੇਰੇ ਵਾਪਰੀ। ਫਲ ਵਿਕਰੇਤਾ ਅਬਦੁਲ ਵਾਜਿਦ (60) ਵਾਸੀ […]

ਐੱਨਆਈਏ ਦੇ ਪੰਜਾਬ ’ਚ 30 ਥਾਵਾਂ ’ਤੇ ਛਾਪੇ

ਐੱਨਆਈਏ ਦੇ ਪੰਜਾਬ ’ਚ 30 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 27 ਸਤੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਖਾਲਿਸਤਾਨ ਪੱਖੀ ਅਤਿਵਾਦੀਆਂ ਤੇ ਗੈਂਗਸਟਰਾਂ ਦੇ ਗਠਜੋੜ ਖ਼ਿਲਾਫ਼ ਅੱਜ ਪੰਜਾਬ ਸਣੇ ਦੇਸ਼ ਭਰ ’ਚ ਲਾਰੈਂਸ ਬਿਸ਼ਨੋਈ, ਬੰਬੀਹਾ ਅਤੇ ਅਰਸ਼ ਡੱਲਾ ਗੈਂਗ ਦੇ ਸਾਥੀਆਂ ਦੇ 51 ਤੋਂ ਵੱਧ ਟਿਕਾਣਿਆਂ ’ਤੇ ਛਾਪੇ ਮਾਰੇ। ਏਜੰਸੀ ਨੇ ਪੰਜਾਬ ’ਚ 30, ਰਾਜਸਥਾਨ ਵਿੱਚ 13, ਹਰਿਆਣਾ ਵਿੱਚ 10 ਅਤੇ ਦਿੱਲੀ ਵਿੱਚ ਦੋ […]