Home » Archives » News (Page 666)
By akash upadhyay on September 26, 2023
AUSTRALIAN NEWS
After six years in the making, the City of Parramatta’s $88.6 million swimming, fitness and wellness hub Parramatta Aquatic Centre has opened its doors to the community. Located within Parramatta Park on the doorstep of the CBD, the Parramatta Aquatic Centre (PAC) is a year-round destination where people can swim, train in the gym or […]
By G-Kamboj on September 25, 2023
INDIAN NEWS , News
ਪਟਨਾ, 25 ਸਤੰਬਰ- ਪਟਨਾ ਜ਼ਿਲ੍ਹੇ ਦੇ ਖੁਸਰੋਪੁਰ ਥਾਣਾ ਖੇਤਰ ਦੇ ਅਧੀਨ ਪਿੰਡ ਵਿੱਚ ਸ਼ਾਹੂਕਾਰ ਅਤੇ ਉਸ ਦੇ ਗੁੰਡਿਆਂ ਵੱਲੋਂ ਦਲਿਤ ਔਰਤ ਨੂੰ ਨਿਰਵਸਤਰ ਕਰਕੇ ਉਸ ਦੀ ਕੁੱਟਮਾਰ ਕਰਨ ਅਤੇ ਉਸ ਦੇ ਮੂੰਹ ‘ਤੇ ਪਿਸ਼ਾਬ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਨੇ ਸ਼ਾਹੂਕਾਰ ਵੱਲੋਂ ਕਰਜ਼ੇ ਦੀ ਪੂਰੀ ਅਦਾਇਗੀ ਕਰਨ […]
By G-Kamboj on September 25, 2023
INDIAN NEWS , News
ਪਟਿਆਲਾ, 25 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਵਿਆਹ ਦਾ ਖਰਚ ਤੇ ਪ੍ਰੰਬਧ ਪੰਜਾਬ ਸਰਕਾਰ ਨੇ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਚੱਢਾ ਨੇ ਰਾਜ ਸਭਾ ਚੋਣ ਮੌਕੇ ਭਰੇ ਫਾਰਮ ਵਿਚ ਆਮਦਨੀ ਢਾਈ ਲੱਖ ਰੁਪਏ […]
By G-Kamboj on September 25, 2023
INDIAN NEWS , News , SPORTS NEWS
ਹਾਂਗਜੂ, 25 ਸਤੰਬਰ- ਭਾਰਤ ਨੇ ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਮੁਕਾਬਲੇ ਦੇ ਫਾਈਨਲ ਵਿੱਚ ਸ੍ਰੀਲੰਕਾ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਮਗਾ ਜਿੱਤ ਲਿਆ।
By G-Kamboj on September 25, 2023
INDIAN NEWS , News
ਸ੍ਰੀਨਗਰ, 25 ਸਤੰਬਰ- ਕਸ਼ਮੀਰ ਦੇ ਉਪਰਲੇ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਿਆ, ਜਿਸ ਕਾਰਨ ਘਾਟੀ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਉੱਤਰੀ ਕਸ਼ਮੀਰ ਦੇ ਅਮਰਨਾਥ ਗੁਫਾ ਮੰਦਰ ਅਤੇ ਗੁਲਮਰਗ ਸਮੇਤ ਦੱਖਣੀ ਕਸ਼ਮੀਰ ਦੇ ਉਪਰਲੇ ਇਲਾਕਿਆਂ ‘ਚ ਬਰਫਬਾਰੀ ਹੋਈ ਹੈ। ਘਾਟੀ ਦੇ ਜ਼ਿਆਦਾਤਰ ਹਿੱਸਿਆਂ ‘ਚ ਦਰਮਿਆਨੀ ਬਾਰਸ਼ ਹੋਈ ਅਤੇ […]