ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ

ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ: ਦਿੱਲੀ ਪੁਲੀਸ

ਨਵੀਂ ਦਿੱਲੀ, 24 ਸਤੰਬਰ- ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦਾਅਵਾ ਕੀਤਾ ਹੈ ਕਿ ਭਾਰਤ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਕਦੇ ਕੋਈ ਮੌਕਾ ਨਹੀਂ ਛੱਡਿਆ। ਕੋਰਟ ਨੇ ਹਾਲਾਂਕਿ ਸਿੰਘ ਨੂੰ ਇਸ […]

“ਨਵੇਂ ਸੰਸਦ ਭਵਨ ਦਾ ਨਾਂ ‘ਮੋਦੀ ਮਲਟੀਪਲੈਕਸ’ ਜਾਂ ‘ਮੋਦੀ ਮੈਰੀਅਟ’ ਹੋਣਾ ਚਾਹੀਦਾ ਹੈ”

“ਨਵੇਂ ਸੰਸਦ ਭਵਨ ਦਾ ਨਾਂ ‘ਮੋਦੀ ਮਲਟੀਪਲੈਕਸ’ ਜਾਂ ‘ਮੋਦੀ ਮੈਰੀਅਟ’ ਹੋਣਾ ਚਾਹੀਦਾ ਹੈ”

ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇ ਅੱਜ ਨਵੇਂ ਸੰਸਦ ਭਵਨ ਦੇ ਡਿਜ਼ਾਈਨ ‘ਤੇ ਸਵਾਲ ਉਠਾਉਂਦੇ ਹੋਏ ਦਾਅਵਾ ਕੀਤਾ ਕਿ ਦੋਵਾਂ ਸਦਨਾਂ ਵਿਚਾਲੇ ਤਾਲਮੇਲ ਖ਼ਤਮ ਹੋ ਗਿਆ ਹੈ ਅਤੇ ਇਸ ‘ਚ ਘੁਟਣ ਮਹਿਸੂਸ ਹੋ ਰਹੀ ਹੈ, ਜਦਕਿ ਪੁਰਾਣੀ ਇਮਾਰਤ ‘ਚ ਖੁੱਲ੍ਹੇਪਣ ਦਾ ਅਹਿਸਾਸ ਹੁੰਦਾ ਸੀ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਕਿਹਾ ਕਿ ਸ਼ਾਇਦ […]

ਵਿਸ਼ਵ ਕੱਪ ਖੇਡਣ ਵਾਲੀ ਪਾਕਿਸਤਾਨੀ ਕ੍ਰਿਕਟ ਟੀਮ ਨੂੰ ਭਾਰਤੀ ਵੀਜ਼ੇ ਦੀ ਉਡੀਕ

ਵਿਸ਼ਵ ਕੱਪ ਖੇਡਣ ਵਾਲੀ ਪਾਕਿਸਤਾਨੀ ਕ੍ਰਿਕਟ ਟੀਮ ਨੂੰ ਭਾਰਤੀ ਵੀਜ਼ੇ ਦੀ ਉਡੀਕ

ਇੰਦੌਰ, 23 ਸਤੰਬਰ- ਵਿਸ਼ਵ ਕੱਪ ਵਿਚ ਹਿੱਸਾ ਲੈਣ ਵਾਲੀ ਪਾਕਿਸਤਾਨ ਦੀ ਕ੍ਰਿਕਟ ਟੀਮ ਅਤੇ ਉਸ ਦੇ ਅਧਿਕਾਰੀ ਭਾਰਤ ਤੋਂ ਵੀਜ਼ੇ ਦੀ ਉਡੀਕ ਕਰ ਰਹੇ ਹਨ। ਪਾਕਿਸਤਾਨੀ ਟੀਮ ਨੇ 27 ਸਤੰਬਰ ਨੂੰ ਦੁਬਈ ਦੇ ਰਸਤੇ ਹੈਦਰਾਬਾਦ (ਭਾਰਤ) ਪਹੁੰਚਣਾ ਹੈ। ਬਾਬਰ ਆਜ਼ਮ ਦੀ ਅਗਵਾਈ ਵਾਲੀ ਟੀਮ ਨੇ ਦੋ ਦਿਨ ਬਾਅਦ 29 ਸਤੰਬਰ ਨੂੰ ਨਿਊਜ਼ੀਲੈਂਡ ਖ਼ਿਲਾਫ਼ ਪਹਿਲਾ ਅਭਿਆਸ […]

ਕੌਮੀ ਜਾਂਚ ਏਜੰਸੀ ਨੇ ਚੰਡੀਗੜ੍ਹ ’ਚ ਗੁਰਪਤਵੰਤ ਪੰਨੂ ਦਾ ਘਰ ਤੇ ਅੰਮ੍ਰਿਤਸਰ ’ਚ ਜ਼ਮੀਨ ਜ਼ਬਤ ਕੀਤੀ

ਕੌਮੀ ਜਾਂਚ ਏਜੰਸੀ ਨੇ ਚੰਡੀਗੜ੍ਹ ’ਚ ਗੁਰਪਤਵੰਤ ਪੰਨੂ ਦਾ ਘਰ ਤੇ ਅੰਮ੍ਰਿਤਸਰ ’ਚ ਜ਼ਮੀਨ ਜ਼ਬਤ ਕੀਤੀ

ਚੰਡੀਗੜ੍ਹ, 23 ਸਤੰਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਇਥੋਂ ਦੇ ਸੈਕਟਰ 15 ਸਥਿਤ ਸਿੱਖ ਫਾਰ ਜਸਟਿਸ (ਐੱਸਐੱਫਜੇ) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧਤ ਘਰ ਨੂੰ ਜ਼ਬਤ ਕਰ ਲਿਆ। ਉਸ ਦੇ ਘਰ ਦੇ ਬਾਹਰ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਲਗਾ ਦਿੱਤਾ ਹੈ। ਪੰਨੂ ਐਨਆਈਏ ਦੇ ਕੇਸ ਵਿੱਚ ਭਗੌੜਾ ਹੈ। ਐੱਨਆਈਏ ਦੇ ਅਧਿਕਾਰੀਆਂ ਨੇ ਜ਼ਬਤ […]

Liverpool’s spectacular Starry Sari Nights returns this weekend

Liverpool’s spectacular Starry Sari Nights returns this weekend

The sights, delights and pulsating rhythms of South Asia explode in the Macquarie Mall this weekend as the spectacular Starry Sari Nights returns for another crowd-pleasing celebration. Starry Sari Nights brings the magic of South Asia to Liverpool’s doorstep in three nights of celebration that delight the senses. It’s your chance to experience everything that […]