By G-Kamboj on
INDIAN NEWS, News

ਇੰਫਾਲ, 22 ਸਤੰਬਰ- ਮਨੀਪੁਰ ਦੇ ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਵਿਚ ਅੱਜ ਸਥਿਤੀ ਤਣਾਅਪੂਰਨ ਪਰ ਕਾਬੂ ਵਿਚ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ ਦਿਨ ਪਹਿਲਾਂ ਹੀ ਕਰਫਿਊ ਲਗਾਇਆ ਗਿਆ ਸੀ। ਵੀਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਥਾਣਿਆਂ ‘ਤੇ ਧਾਵਾ ਬੋਲਿਆ ਅਤੇ ਉਨ੍ਹਾਂ ਪੰਜ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਿਨ੍ਹਾਂ ਨੂੰ ਆਧੁਨਿਕ ਹਥਿਆਰ ਰੱਖਣ ਅਤੇ ਫੌਜੀ […]
By G-Kamboj on
INDIAN NEWS, News, SPORTS NEWS, World News

ਹਾਂਗਜ਼ੂ (ਚੀਨ), 22 ਸਤੰਬਰ- ਅਰੁਣਾਚਲ ਪ੍ਰਦੇਸ਼ ਦੇ ਤਿੰਨ ਭਾਰਤੀ ਵੁਸ਼ੂ ਖਿਡਾਰੀਆਂ ਨੂੰ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਤੋਂ ਚੀਨ ਨੇ ਰੋਕ ਦਿੱਤਾ ਹੈ। ਇਸ ਦੌਰਾਨ ਚੀਨ ਦੀ ਇਸ ਹਰਕਤ ਦੇ ਜੁਆਬ ’ਚ ਭਾਰਤ ਦੇ ਖੇਡ ਤੇ ਸੂਚਨਾ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਖੇਡਾਂ ਲਈ ਚੀਨ ਜਾਣ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਹੈ। ਉਧਰ […]
By G-Kamboj on
INDIAN NEWS, News, World News

ਜਲੰਧਰ, 22 ਸਤੰਬਰ- ਆਦਮਪੁਰ ਦੇ ਪਿੰਡ ਪਧਿਆਣਾ ਦੇ ਨੌਜਵਾਨ ਦਮਨਜੋਤ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਪਧਿਆਣਾ ਦੇ ਨੰਬਰਦਾਰ ਬਲਜੀਤ ਸਿੰਘ ਪਧਿਆਣਾ ਨੇ ਦੱਸਿਆ ਕਿ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਕਰੀਬ 6 ਮਹੀਨੇ ਪਹਿਲਾਂ 40 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ (ਅਮਰੀਕਾ) ਰੋਜ਼ੀ ਰੋਟੀ ਕਮਾਉਣ ਲਈ ਗਿਆ […]
By G-Kamboj on
INDIAN NEWS, News

ਮੁਹਾਲੀ, 22 ਸਤੰਬਰ- ਆਸਟਰੇਲੀਆ ਖ਼ਿਲਾਫ਼ ਅੱਜ ਇੱਥੇ ਖੇਡੇ ਜਾ ਰਹੇ ਪਹਿਲੇ ਇਕ ਦਿਨਾਂ ਕ੍ਰਿਕਟ ਮੈਚ ਵਿਚ ਭਾਰਤੀ ਕਪਤਾਨ ਕੇਐਲ ਰਾਹੁਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਆਪਣੇ ਪਲੇਇੰਗ ਇਲੈਵਨ ਵਿੱਚ ਰੁਤੁਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਰਵੀਚੰਦਰਨ ਅਸ਼ਵਿਨ ਅਤੇ ਮੁਹੰਮਦ ਸ਼ਮੀ ਨੂੰ ਸ਼ਾਮਲ ਕੀਤਾ ਹੈ। ਆਸਟਰੇਲੀਆ ਦਾ ਮੈਟ ਸ਼ਾਰਟ […]
By G-Kamboj on
INDIAN NEWS, News

ਨਵੀਂ ਦਿੱਲੀ, 21 ਸਤੰਬਰ- ਦਿੱਲੀ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ‘ਸ਼ੱਕ ਦਾ ਲਾਭ’ ਦਿੰਦਿਆਂ ਅੱਜ ਬਰੀ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਦੋ ਹੋਰ ਮੁਲਜ਼ਮਾਂ ਵੇਦ ਪ੍ਰਕਾਸ਼ ਪਿਆਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ […]