By G-Kamboj on
INDIAN NEWS, News

ਲੁਧਿਆਣਾ, 20 ਸਤੰਬਰ- ਇਥੋਂ ਦੀ ਪੁਲੀਸ ਨੇ ਸਾਬਕਾ ਅਕਾਲੀ ਮੰਤਰੀ ਜਗਦੀਸ਼ ਗਰਚਾ ਦੇ ਘਰ ਲੁੱਟ ਦਾ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਉਸ ਨੇ ਇਸ ਸਬੰਧੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹ ਪਾਸੋਂ ਗਹਿਣੇ ਅਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਨੇਪਾਲੀ ਨੌਕਰ ਨੇ ਸਾਬਕਾ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ […]
By G-Kamboj on
AUSTRALIAN NEWS, INDIAN NEWS, News

ਸਿਡਨੀ- ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਪੁਲਸ ਨੇ ਇਸ ਸਾਲ 3 ਮਾਰਚ ਨੂੰ ਬ੍ਰਿਸਬੇਨ ਸ਼ਹਿਰ ਦੇ ਇਕ ਹਿੰਦੂ ਮੰਦਰ ਦੀਆਂ ਕੰਧਾਂ ‘ਤੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਅਤੇ 1984 ਦੇ ਦੰਗਿਆਂ ਬਾਰੇ ਲਿਖੀਆਂ ਗਈਆਂ ਇਤਰਾਜ਼ਯੋਗ ਗੱਲਾਂ ਲਈ ਖ਼ੁਦ ਹਿੰਦੂ ਭਾਈਚਾਰੇ ਦੀ ਸ਼ਮੂਲੀਅਤ ਬਾਰੇ ਸ਼ੱਕ ਪ੍ਰਗਟਾਇਆ ਹੈ। ਇਨ੍ਹਾਂ ਵਿੱਚੋਂ ਕੁਝ ਲੋਕਾਂ ਨੇ ਦੋਸ਼ ਲਾਇਆ ਸੀ ਕਿ ਸਿੱਖ […]
By G-Kamboj on
INDIAN NEWS, News, World News

ਨਵੀਂ ਦਿੱਲੀ, 19 ਸਤੰਬਰ- ਕੈਨੇਡਾ ਨੇ ਵੱਲੋਂ ਕੀਤੀ ਕਾਰਵਾਈ ਦੇ ਜੁਆਬ ਵਿੱਚ ਭਾਰਤ ਨੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦੇ ਹੁਕਮ ਦਿੱਤੇ ਹਨ।
By G-Kamboj on
INDIAN NEWS, News, World News

ਟੋਰਾਂਟੋ, 19 ਸਤੰਬਰ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਵੱਖਵਾਦੀ ਆਗੂ ਦੇ ਕਤਲ ਵਿੱਚ ‘ਭਾਰਤੀ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ’ ਦੇ ‘ਇਲਜ਼ਾਮਾਂ’ ਦੀ ਜਾਂਚ ਦੌਰਾਨ ਕੈਨੇਡਾ ਸਰਕਾਰ ਨੇ ਸਿਖਰਲੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਤਿਵਾਦੀ ਹਰਦੀਪ ਸਿੰਘ ਨਿੱਝਰ (45) ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਮੰਤਰਾਲੇ ਨੇ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਕੈਨੇਡਾ ਸਰਕਾਰ ਵੱਲੋਂ ਭਾਰਤ ਦੇ ਸੀਨੀਅਰ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ ਦੇਣ ਬਾਅਦ ਭਾਰਤ ਨੇ ਵੀ ਅਜਿਹੀ ਜੁਆਬੀ ਕਾਰਵਾਈ ਕੀਤੀ ਹੈ ਤੇ ਇਸ ਮਾਮਲੇ ’ਚ ਭਾਰਤ ਨੇ ਇਕ ਕਦਮ ਹੋਰ ਪੁੱਟਦਿਆਂ ਕੈਨੇਡਾ ਦੇ ਹਾਈ ਕਮਿਸ਼ਨਰ ਤਲਬ ਕਰਨ […]